ਪੜਚੋਲ ਕਰੋ

America: ਅਮਰੀਕਾ 'ਚ ਪਨਾਹ ਲੈਣ ਲਈ 'ਖਾਲਿਸਤਾਨ' ਦਾ ਸਹਾਰਾ, ਗੁਜਰਾਤ ਵੱਲੋਂ ਹੋਸ਼ ਉਡਾ ਦੇਣ ਵਾਲੇ ਖੁਲਾਸੇ

ਗਾਂਧੀਨਗਰ: ਮਨੁੱਖੀ ਤਸਕਰੀ ਦੇ ਦੋਸ਼ ਤਹਿਤ ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਹੁਣ ਵੱਡੇ ਖੁਲਾਸੇ ਹੋਣ ਲੱਗੇ ਹਨ। ਮਨੁੱਖੀ ਤਸਕਰੀ ਦਾ ਪੂਰਾ ਨੈੱਟਵਰਕ ਦਿੱਲੀ ’ਚ ਕੇਂਦਰਤ ਸੀ। ਇਸ ਵਿੱਚ ਜ਼ਿਆਦਾਤਰ ਏਜੰਟ ਪੰਜਾਬ ਤੇ ਗੁਜਰਾਤ ਤੋਂ ਹਨ।

Shocking revelations from Gujarat: ਮਨੁੱਖੀ ਤਸਕਰੀ ਦੇ ਦੋਸ਼ ਤਹਿਤ ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਹੁਣ ਵੱਡੇ ਖੁਲਾਸੇ ਹੋਣ ਲੱਗੇ ਹਨ। ਮਨੁੱਖੀ ਤਸਕਰੀ ਦਾ ਪੂਰਾ ਨੈੱਟਵਰਕ ਦਿੱਲੀ ’ਚ ਕੇਂਦਰਤ ਸੀ। ਇਸ ਵਿੱਚ ਜ਼ਿਆਦਾਤਰ ਏਜੰਟ ਪੰਜਾਬ ਤੇ ਗੁਜਰਾਤ ਤੋਂ ਹਨ। ਇਹ ਵੀ ਖੁਲਾਸਾ ਹੋਇਆ ਹੈ ਕਿ ਅਮਰੀਕਾ ਵਿੱਚ ਪਨਾਹ ਲੈਣ ਲਈ ਪੰਜਾਬੀ ਨੌਜਵਾਨ ਖਾਲਿਸਤਾਨ ਦਾ ਸਹਾਰਾ ਲੈਂਦੇ ਹਨ। ਅਮਰੀਕੀ ਸਰਹੱਦ ’ਤੇ ਫੜੇ ਜਾਣ ’ਤੇ ਪੰਜਾਬੀ ਯਾਤਰੀ ਖ਼ੁਦ ਨੂੰ ਖਾਲਿਸਤਾਨੀ ਦੱਸ ਕੇ ਪਨਾਹ ਲੈਂਦੇ ਹਨ।


ਦਰਅਸਲ ਭਾਰਤੀ ਨਾਗਰਿਕਾਂ ਨਾਲ ਭਰਿਆ ਨਿਕਾਰਾਗੁਆ ਜਾ ਰਿਹਾ ਜਹਾਜ਼ ਫਰਾਂਸ ’ਚ ਰੋਕੇ ਜਾਣ ਤੋਂ ਕਈ ਹਫਤਿਆਂ ਬਾਅਦ ਗੁਜਰਾਤ ਪੁਲਿਸ (ਸੀਆਈਡੀ) ਨੇ 14 ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ। ਮਨੁੱਖੀ ਤਸਕਰੀ ਦੇ ਦੋਸ਼ ਹੇਠ ਰੋਕੇ ਗਏ ਜਹਾਜ਼ ਨੂੰ ਮਗਰੋਂ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ। 


ਹੁਣ ਇਸ ਮਾਮਲੇ ਵਿਚ 10 ਜਨਵਰੀ ਨੂੰ ਐਫਆਈਆਰ ਕੀਤੀ ਗਈ ਹੈ। ਇਨ੍ਹਾਂ 14 ਵਿਚੋਂ ਤਿੰਨ ਏਜੰਟ ਦਿੱਲੀ ਦੇ ਹਨ ਤੇ ਬਾਕੀ ਗੁਜਰਾਤ ਦੇ ਹਨ। ਗੁਜਰਾਤ ਸੀਆਈਡੀ ਦੇ ਏਡੀਜੀਪੀ ਰਾਜ ਕੁਮਾਰ ਪਾਂਡਿਅਨ ਨੇ ਕਿਹਾ ਕਿ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਕਾਰਵਾਈ ਜਾਰੀ ਹੈ। ਪੁਲਿਸ ਨੇ ਦੱਸਿਆ ਕਿ ਗੁਜਰਾਤ ਤੋਂ ਦੁਬਈ ਗਏ 66 ਯਾਤਰੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਦੁਬਈ ਤੋਂ ਇਹ ਯੂਰੋਪੀਅਨ ਯੂਨੀਅਨ ਵਿਚ ਦਾਖਲ ਹੋਏ ਸਨ। 

ਏਡੀਜੀਪੀ ਨੇ ਦੱਸਿਆ ਕਿ ਏਜੰਟਾਂ ਨੇ ਫੜੇ ਜਾਣ ਦੀ ਸੂਰਤ ਵਿੱਚ ਯਾਤਰੀਆਂ ਨੂੰ ਸਕ੍ਰਿਪਟ ਦਿੱਤੀ ਹੋਈ ਸੀ, ਜਿਸ ਦੀ ਮਦਦ ਨਾਲ ਯਾਤਰੀਆਂ ਨੇ ਬਾਰਡਰ ਕੰਟਰੋਲ ਅਥਾਰਿਟੀ ਨੂੰ ਸ਼ਰਨ ਦੇਣ ਲਈ ਮਨਾਉਣਾ ਸੀ। ਉਨ੍ਹਾਂ ਦੱਸਿਆ, ‘ਜੇਕਰ ਉਹ ਗੈਰਕਾਨੂੰਨੀ ਪ੍ਰਵਾਸ ਵਿੱਚ ਨਾ ਫੜੇ ਜਾਂਦੇ ਤਾਂ ਉਨ੍ਹਾਂ ਅਮਰੀਕਾ ਵਿਚਲੇ ਵਿਅਕਤੀਆਂ ਨਾਲ ਸੰਪਰਕ ਕਰਨਾ ਸੀ। ਜੇਕਰ ਫੜੇ ਜਾਂਦੇ ਤਾਂ ਉਨ੍ਹਾਂ ਕੋਲ ਸਕ੍ਰਿਪਟ ਸੀ। 

ਉਨ੍ਹਾਂ ਨੇ ਦੱਸਿਆ ਕਿ ਉਦਾਹਰਨ ਦੇ ਤੌਰ ’ਤੇ ਪੰਜਾਬ ਵਿੱਚ ਉਨ੍ਹਾਂ ਨੂੰ ਸਕ੍ਰਿਪਟ ਦੇ ਕੇ ਕਿਹਾ ਗਿਆ ਸੀ ਕਿ ਉਹ ਸਰਹੱਦ ਉਤੇ ਖ਼ੁਦ ਨੂੰ ਖਾਲਿਸਤਾਨੀ ਗਰੁੱਪ ਨਾਲ ਸਬੰਧਤ ਦੱਸਣ, ਤਾਂ ਕਿ ਉਨ੍ਹਾਂ ਨੂੰ ਸ਼ਰਨ ਮਿਲ ਸਕੇ। ਗੁਜਰਾਤ ’ਚੋਂ ਗਏ ਵਿਅਕਤੀਆਂ ਨੂੰ ਹੋਰ ਕਹਾਣੀਆਂ ਦੱਸਣ ਲਈ ਕਿਹਾ ਗਿਆ ਸੀ। ਏਜੰਟਾਂ ਦੇ ਕੰਮ ਕਰਨ ਦੇ ਢੰਗ ਬਾਰੇ ਗੱਲ ਕਰਦਿਆਂ ਏਡੀਜੀਪੀ ਨੇ ਕਿਹਾ ਕਿ ਮਨੁੱਖੀ ਤਸਕਰੀ ਦਾ ਇਹ ਕੰਮ ਦਿੱਲੀ ’ਚ ਕੇਂਦਰਤ ਸੀ ਤੇ ਜ਼ਿਆਦਾਤਰ ਏਜੰਟ ਪੰਜਾਬ ਤੋਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

Farmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp SanjhaFARMERS PROTEST | DALLEWAL | ਸੰਸਦ 'ਚ ਗੱਜੀ Harsimrat Badal; ਪਹਿਲਾ 700 ਸ਼ਹੀਦ ਹੋਇਆ ਹੁਣ ਡੱਲੇਵਾਲ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
One Nation One Election: 191 ਦਿਨ, 7 ਦੇਸ਼ਾਂ ਦੀ ਸਟੱਡੀ, ਜਾਣੋ ਕਿਵੇਂ ਤਿਆਰ ਹੋਇਆ 'One Nation One Election' ਦਾ ਖਰੜਾ, ਕਾਂਗਰਸ ਨੂੰ ਕਿਉਂ ਇਤਰਾਜ਼?
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
ਸਿਰਫ ₹449 'ਚ ਮਿਲ ਰਿਹਾ 3300GB ਡਾਟਾ ਅਤੇ ਅਨਲਿਮਿਟਿਡ ਫ੍ਰੀ ਕਾਲਿੰਗ, ਇਸ ਕੰਪਨੀ ਦੇ ਆਫਰ ਨੇ ਮਚਾਈ ਤਬਾਹੀ
Sonakshi Sinha: ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
ਸੋਨਾਕਸ਼ੀ ਸਿਨਹਾ ਨੂੰ ਮੁਕੇਸ਼ ਖੰਨਾ 'ਤੇ ਕਿਉਂ ਆਇਆ ਗੁੱਸਾ ? ਅਦਾਕਾਰਾ ਨੇ ਚੇਤਾਵਨੀ ਦਿੰਦੇ ਹੋਏ ਸੁਣਾਈਆਂ ਕਰਾਰੀਆਂ ਗੱਲਾਂ...
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਘਰ 'ਚ ਵੜ ਕੇ AAP ਵਰਕਰ 'ਤੇ ਕੀਤੀ ਫਾਇਰਿੰਗ, ਲੱਤ 'ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਇਦਾਂ ਪਛਾਣੋ Digital Arrest Scam! ਇਨ੍ਹਾਂ ਤਰੀਕਿਆਂ ਨਾਲ ਕਰੋ ਆਪਣਾ ਬਚਾਅ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
ਪੰਜਾਬ ਦੇ ਇਸ ਸਕੂਲ 'ਚ ਅੱਜ ਰਹੇਗੀ ਛੁੱਟੀ, ਸਾਹਮਣੇ ਆਈ ਵੱਡੀ ਵਜ੍ਹਾ
Embed widget