ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਹਸਪਤਾਲ ‘ਚ ਨਹੀਂ ਮਿਲੀ ਮਦਦ, ਮਹਿਲਾ ਨੇ ਖੁਦ ਹੀ ਦਿੱਤਾ ਬੱਚੇ ਨੂੰ ਜਨਮ

ਨਾਗਪੁਰ ਦੇ ਇੱਕ ਹਸਪਤਾਲ ‘ਚ ਮਦਦ ਨਾ ਮਿਲਣ ਤੋਂ ਬਾਅਦ 23 ਸਾਲਾ ਗਰਭਵਤੀ ਮਹਿਲਾ ਨੂੰ ਆਪਣਾ ਜਨੇਪਾ ਆਪ ਹੀ ਕਰਨਾ ਪਿਆ। ਉਧਰ ਸੁਕੇਸ਼ਨੀ ਦੇ ਪਤੀ ਸ਼੍ਰੀਕਾਂਤ ਦਾ ਕਹਿਣਾ ਹੈ ਕਿ ਡਾਕਟਰ ਤੇ ਨਰਸ ਨੂੰ ਉਨ੍ਹਾਂ ਦੀ ਲਾਪ੍ਰਵਾਹੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਹਸਪਤਾਲ ਦੇ ਪ੍ਰਸਾਸ਼ਨ ਨੂੰ ਵੀ ਕੀਤੀ।

ਨਾਗਪੁਰ: ਇੱਥੇ ਦੇ ਇੱਕ ਹਸਪਤਾਲ ‘ਚ ਮਦਦ ਨਾ ਮਿਲਣ ਤੋਂ ਬਾਅਦ 23 ਸਾਲਾ ਗਰਭਵਤੀ ਮਹਿਲਾ ਨੂੰ ਆਪਣਾ ਜਨੇਪਾ ਆਪ ਹੀ ਕਰਨਾ ਪਿਆ। ਮਹਿਲਾ ਨੇ ਦੱਸਿਆ, “ਲੇਬਰ ਪੇਨ ਸਮੇਂ ਮੇਰੇ ਕੋਲ ਕੋਈ ਨਹੀਂ ਸੀ। ਕਿਸੇ ਨੇ ਮੇਰੀ ਮਦਦ ਨਹੀਂ ਕੀਤੀ। ਮੈਂ ਦਰਦ ਨਾਲ ਚੀਕ ਰਹੀ ਸੀ। ਜਦੋਂ ਦੇਖਿਆ ਕੋਈ ਨਹੀਂ ਆ ਰਿਹਾ ਤਾਂ ਮੈਂ ਆਪਣਾ ਜਨੇਪਾ ਆਪ ਕੀਤਾ।” ਬੱਚੇ ਦੇ ਜਨਮ ਤੋਂ ਬਾਅਦ ਜੱਚਾ-ਬੱਚਾ ਦੋਵੇਂ ਠੀਕ ਹਨ। ਬੱਚੇ ਨੂੰ ਜਨਮ ਦੇਣ ਵਾਲੀ ਸੁਕੇਸ਼ਨੀ ਦੱਖਣੀ ਨਾਗਪੁਰ ਦੇ ਹੁਦਕੇਸ਼ਵਰ ‘ਚ ਰਹਿੰਦੀ ਹੈ। ਉਸ ਨੂੰ ਸੋਮਵਾਰ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕੀਤਾ ਗਿਆ। ਜਿੱਥੇ ਉਸ ਨੂੰ ਬੈੱਡ ਨਹੀਂ ਮਿਲਿਆ ਤੇ ਸਟਾਫ ਨੇ ਉਸ ਨੂੰ ਜ਼ਮੀਨ ‘ਤੇ ਹੀ ਪਾ ਦਿੱਤਾ। ਜਦੋਂ ਉਸ ਦੇ ਰਿਸ਼ਤੇਦਾਰਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਇਸ ਦੀ ਸ਼ਿਕਾਇਤ ਕੀਤੀ ਤਾਂ ਮਹਿਲਾ ਨੂੰ ਵਾਰਡ ‘ਚ ਬੈੱਡ ਦਿੱਤਾ ਗਿਆ। ਉਧਰ ਸੁਕੇਸ਼ਨੀ ਦੇ ਪਤੀ ਸ਼੍ਰੀਕਾਂਤ ਦਾ ਕਹਿਣਾ ਹੈ ਕਿ ਡਾਕਟਰ ਤੇ ਨਰਸ ਨੂੰ ਉਨ੍ਹਾਂ ਦੀ ਲਾਪ੍ਰਵਾਹੀ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਹਸਪਤਾਲ ਦੇ ਪ੍ਰਸਾਸ਼ਨ ਨੂੰ ਵੀ ਕੀਤੀ। ਮੈਡੀਕਲ ਕਾਲਜ ਦੇ ਐਕਟਿਵ ਡੀਨ ਐਨਜੀ ਤ੍ਰਿਪਦੇ ਨੇ ਇਸ ਸਾਰੀ ਘਟਨਾ ਨੂੰ ਗਲਤ ਕਿਹਾ। ਇਸ ਦੀ ਜਾਂਚ ਲਈ ਤਿੰਨ ਮੈਂਬਰਾਂ ਦੀ ਟੀਮ ਗਠਿਤ ਕਰ ਰਿਪੋਰਟ ਤਿਆਰ ਕਰਨ ਦਾ ਫੈਸਲਾ ਲਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget