ਪੜਚੋਲ ਕਰੋ

ਜੇ ਸਲਮਾਨ ਖ਼ਾਨ ਨੇ ਮੀਕਾ ਸਿੰਘ ਨਾਲ ਕੰਮ ਕੀਤਾ ਤਾਂ ਭੁਗਤਣਾ ਪਏਗਾ ਵੱਡਾ ਅੰਜਾਮ

ਐਫਡਬਲਿਊਆਈਸੀਈ ਦੇ ਮੈਂਬਰ ਨੇ ਕਿਹਾ ਕਿ ਜੇ ਸਲਮਾਨ ਖਾਨ ਵੀ ਮੀਕਾ ਨਾਲ ਕੋਈ ਸ਼ੋਅ ਕਰਦੇ ਹਨ ਤਾਂ ਉਨ੍ਹਾਂ ਨੂੰ ਵੀ ਬੈਨ ਕੀਤਾ ਜਾਏਗਾ।

ਚੰਡੀਗੜ੍ਹ: ਆਲ ਇੰਡੀਆ ਸਿਨੇ ਵਰਕਰਜ਼ ਐਸੋਸੀਏਸ਼ਨ (ਏਆਈਸੀਡਬਲਿਊਏ) ਤੇ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (ਐਫਡਬਲਿਊਆਈਸੀਈ) ਨੇ ਬਾਲੀਵੁੱਡ ਸਟਾਰ ਗਾਇਕ ਮੀਕਾ ਸਿੰਘ 'ਤੇ ਪਿਛਲੇ ਹਫਤੇ ਕਰਾਚੀ ਵਿੱਚ ਪ੍ਰਫਾਰਮ ਕਰਨ ਤੋਂ ਬਾਅਦ ਪਾਬੰਦੀ ਲਗਾਈ ਸੀ।

ਦੋਵਾਂ ਸੰਸਥਾਵਾਂ ਨੇ ਇੰਡਸਟਰੀ ਦੇ ਸਾਰੇ ਲੋਕਾਂ ਨੂੰ ਮੀਕਾ ਸਿੰਘ ਖਿਲਾਫ ਸਖ਼ਤ ਰੁਖ਼ ਅਪਨਾਉਣ ਦੀ ਮੰਗ ਕੀਤੀ ਸੀ। ਪਰ ਹੁਣ ਐਫਡਬਲਿਊਆਈਸੀਈ ਦੇ ਮੈਂਬਰ ਨੇ ਕਿਹਾ ਕਿ ਜੇ ਸਲਮਾਨ ਖਾਨ ਵੀ ਮੀਕਾ ਨਾਲ ਕੋਈ ਸ਼ੋਅ ਕਰਦੇ ਹਨ ਤਾਂ ਉਨ੍ਹਾਂ ਨੂੰ ਵੀ ਬੈਨ ਕੀਤਾ ਜਾਏਗਾ। ਦੱਸ ਦੇਈਏ ਸਲਮਾਨ ਤੇ ਮੀਕਾ ਦਾ ਹਿਊਸਟਨ ਵਿੱਚ ਇੱਕ ਸ਼ੋਅ ਪਹਿਲਾਂ ਤੋਂ ਹੀ ਨਿਰਧਾਰਿਤ ਹੈ। ਇਸ ਪ੍ਰੋਗਰਾਮ ਵਿੱਚ ਅਮਰੀਕਾ ਦੀਆਂ ਕਈ ਵੱਡੀਆਂ ਹਸਤੀਆਂ ਵੀ ਸ਼ਾਮਲ ਹੋਣਗੀਆਂ।

ਦਰਅਸਲ ਮੀਕਾ 'ਤੇ ਇਹ ਬੈਨ ਇਸ ਲਈ ਲਾਇਆ ਗਿਆ ਕਿਉਂਕਿ ਉਹ ਜੰਮੂ-ਕਸ਼ਮੀਰ ਤੋਂ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿ ਤਣਾਅ ਬਾਰੇ ਜਾਣੂੰ ਹੋਣ ਦੇ ਬਾਵਜੂਦ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਧੀ ਦੇ ਅਰਬਪਤੀ ਚਚੇਰੇ ਭਰਾ ਦੇ ਵਿਆਹ ਦਾ ਪ੍ਰੋਗਰਾਮ ਕਰਨ ਲਈ ਕਰਾਚੀ ਪਹੁੰਚ ਗਏ, ਜਿਸ ਕਾਰਨ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget