ਪੜਚੋਲ ਕਰੋ

ਹੜ੍ਹਾਂ ਦੀ ਮਾਰ ਵਿਚਾਲੇ SYL 'ਤੇ ਸਿਆਸਤ ਤੇਜ਼, ਹੁਣ ਹਰਿਆਣਾ ਦੇ CM ਨੇ ਕੀਤਾ ਆਹ ਦਾਅਵਾ, ਪੰਜਾਬ ਸਰਕਾਰ 'ਤੇ ਖੜ੍ਹੇ ਹੋਏ ਸਵਾਲ

Manohar Lal Khattar on SYL : ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਜੇਕਰ ਅੱਜ SYL ਨਹਿਰ ਬਣੀ ਹੋਈ ਹੁੰਦੀ ਤਾਂ ਪੰਜਾਬ ਨੂੰ ਘੱਟ ਨੁਕਸਾਨ ਹੁੰਦਾ। ਪਰ ਪੰਜਾਬ ਦੀ ਬਰਸਾਤ ਦਾ ਵੱਧ ਪਾਣੀ ਵਗ੍ਹ ਕੇ ਹਰਿਆਣਾ ਵਿਚ ਜੋ SYL ਬਣੀ ਹੋਈ ਹੈ, ਉਸ ਵਿਚ ਆਇਆ

ਹੜ੍ਹਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਸਿਆਸੀ ਵਾਰ ਸ਼ੁਰੂ ਹੋ ਚੁੱਕੀ ਹੈ। ਪਿਛਲੀ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਹਰਿਆਣਾ ਅਤੇ ਰਾਜਸਥਾਨ ਨੇ ਹੜ੍ਹਾਂ ਦਾ ਪਾਣੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਤੇ ਓਵੇਂ ਦੋਨੋਂ ਸੂਬੇ ਪੰਜਾਬ ਦੇ ਪਾਣੀਆਂ 'ਤੇ ਆਪਣਾ ਹਿੱਸਾ ਜਤਾਉਂਦੇ ਹਨ। ਇਸ ਦੇ ਜਵਾਬ ਵੱਜੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਪਲਟ ਵਾਰ ਕੀਤਾ ਹੈ। 

ਮਨੋਹਰ ਲਾਲਾ ਖੱਟਰ ਨੇ ਕਿਹਾ ਕਿ ਜੇਕਰ ਅੱਜ SYL ਨਹਿਰ ਬਣੀ ਹੋਈ ਹੁੰਦੀ ਤਾਂ ਪੰਜਾਬ ਨੂੰ ਘੱਟ ਨੁਕਸਾਨ ਹੁੰਦਾ। ਪਰ ਪੰਜਾਬ ਦੀ ਬਰਸਾਤ ਦਾ ਵੱਧ ਪਾਣੀ ਵਗ੍ਹ ਕੇ ਹਰਿਆਣਾ ਵਿਚ ਜੋ SYL ਬਣੀ ਹੋਈ ਹੈ, ਉਸ ਵਿਚ ਆਇਆ, ਜਿਸ ਦੇ ਕਾਰਨ ਅੰਬਾਲਾ ਅਤੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਇਲਾਕੇ ਡੁੱਬ ਗਏ। ਇਹ ਦੋ ਜ਼ਿਲ੍ਹੇ ਸਿਰਫ ਅੱਧੀ - ਅਧੂਰੀ ਬਣੀ ਹੋਈ SYL ਦੇ ਕਾਰਨ ਤੋਂ ਡੁੱਬੇ ਹਨ ਪਰ ਹਰਿਆਣਾ ਨੇ ਪੰਜਾਬ 'ਤੇ ਦੋਸ਼ ਨਹੀਂ ਲਗਾਇਆ।

ਮਨੌਹਰ ਲਾਲ ਨੇ ਤੰਜ ਕੱਸਦੇ ਹੋਏ ਕਿਹਾ ਕਿ ਕੁੱਝ ਨੇਤਾ ਜੋ ਅੱਜ ਜੋਕਰ ਦੀ ਤਰ੍ਹਾ ਮਜ਼ਾਕ ਕਰ ਰਹੇ ਹਨ ਕਿ ਅੱਜ ਸਾਡੇ ਕੋਲ ਪਾਣੀ ਹੈ, ਤਾਂ ਅੱਜ ਸਾਡੇ ਤੋਂ ਪਾਣੀ ਕਿਉਂ ਨਹੀਂ ਮੰਗਦੇ। ਇਸ ਸਮੇਂ ਅਜਿਹੇ ਬਿਆਨ ਦੇਣਾ ਸਹੀ ਨਹੀਂ ਹੈ। ਇੰਨ੍ਹਾਂ 3 ਮਹੀਨੇ ਦੌਰਾਨ ਪਾਣੀ ਦੀ ਡਿਮਾਂਡ ਕੋਈ ਨਹੀਂ ਕਰਦਾ, ਸੱਭ ਆਪਣੇ-ਆਪਣੇ ਸੂਬੇ ਵਿਚ ਪਾਣੀ ਸੰਭਾਲ ਲੈਣ ਇਹੀ ਬਹੁਤ ਹੈ। 


ਹਰਿਆਣਾ 'ਚ ਹੜ੍ਹ ਨਾਲ 30 ਲੋਕਾਂ ਦੀ ਹੋਈ ਮੌਤ, 133 ਮਕਾਨਾਂ ਨੂੰ ਨੂਕਸਾਨ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਇੰਨ੍ਹਾਂ ਦਿਲਾਂ ਦੌਰਾਨ 145 MM ਬਰਸਾਤ ਹੁੰਦੀ ਸੀ, ਪਰ ਇਸ ਵਾਰ 245 ਤੋਂ 250 MM ਬਰਸਾਤ ਹੋਈ ਹੈ, ਜੋ ਕਿ 180 ਫੀਸਦੀ ਵੱਧ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ ਜਾਨ-ਮਾਲ ਨੂੰ ਜੋ ਨੁਕਸਾਨ ਹੋਇਆ ਹੈ, ਉਸ ਦੇ ਮੁਲਾਂਕਨ ਦੀ ਰਿਪੋਰਟ 2 ਦਿਨ ਦੇ ਅੰਦਰ ਆਵੇਗੀ। ਪਰ ਹੁਣ ਤਕ ਦੀ ਜਾਣਕਾਰੀ ਅਨੁਸਾਰ 30 ਲੋਕਾਂ ਦੀ ਮੌਤ ਹੋਈ ਹੈ। 133 ਮਕਾਨ ਜੋ ਪੂਰੀ ਤਰ੍ਹਾ ਨੁਕਸਾਨ ਹੋਇਆ ਹੈ ਅਤੇ 183 ਮਕਾਨ ਆਂਸ਼ਿੰਕ ਰੂਪ ਨਾਲ ਨੁਕਸਾਨ ਹੋਇਆ ਹੈ। 110 ਪਸ਼ੂਆਂ  ਦੀ ਮੌਤ ਹੋਈ ਹੈ ਅਤੇ ਪੋਲਟਰੀ ਫਾਰਮਾਂ ਵਿਚ ਵੀ ਨੁਕਸਾਨ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਨੂੱਖਤਾਵਾਦੀ ਹੋਣ ਦੇ ਨਾਤੇ ਸਾਨੂੰ ਸਾਨੂੰ ਸਾਰੇ ਸੂਬਿਆਂ ਜਿਵੇਂ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਦਿੱਲੀ, ਨੇੜੇ ਦੇ ਜਿਨ੍ਹੇ ਸੂਬੇ ਹਨ, ਉਨ੍ਹਾਂ ਦੇ ਨਾਲ ਖੜੇ ਹਨ। ਗੁਆਂਢੀ ਹੋਣ ਦੇ ਨਾਤੇ ਇਹ ਸਾਡੀ ਜਿਮੇਵਾਰੀ ਬਣਦੀ ਹੈ। ਅਸੀਂ ਸਾਰਿਆਂ ਦੀ ਚਿੰਤਾ ਕਰਾਂਗੇ, ਕਿਤੇ ਕੋਈ ਜਰੂਰਤ ਹੋਵੇਗੀ ਤਾਂ ਅਸੀਂ ਉਨ੍ਹਾਂ ਦੀ ਮਦਦ ਕਰਾਂਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Advertisement
ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼
Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ
Embed widget