ਪੜਚੋਲ ਕਰੋ

ਆਧਾਰ ਨਹੀਂ ਤਾਂ ਅੰਤਿਮ ਸਸਕਾਰ ਵੀ ਨਹੀਂ!

ਫ਼ਰੀਦਾਬਾਦ : ਪੁਰਾਣੇ ਫ਼ਰੀਦਾਬਾਦ ਦੇ ਖੇੜੀ ਰੋਡ ਸਥਿਤ ਸਵਰਗ ਆਸ਼ਰਮ 'ਚ ਬਾਕਾਇਦਾ ਮੈਨੇਜਮੈਂਟ ਨੇ ਬੋਰਡ ਲੱਗਾ ਕੇ ਚੌਕਸ ਕੀਤਾ ਹੈ- 'ਮ੍ਰਿਤਕ ਦਾ ਆਧਾਰ ਕਾਰਡ ਲਿਆਉਣਾ ਜ਼ਰੂਰੀ ਹੈ, ਨਹੀਂ ਤਾਂ ਸਸਕਾਰ ਨਹੀਂ ਹੋਵੇਗਾ'। -ਬਹੁਕਮ ਫ਼ਰੀਦਾਬਾਦ ਨਗਰ ਨਿਗਮ, ਫ਼ਰੀਦਾਬਾਦ। ਸ਼ੁੱਕਰਵਾਰ ਸਵੇਰੇ ਸੈਕਟਰ-17 ਵਾਸੀ ਸੰਦੀਪ ਸਿੰਗਲ ਦੇ ਪਿਤਾ ਰਾਜਾ ਰਾਮ ਸਿੰਗਲ ਦੇ ਅੰਤਿਮ ਸਸਕਾਰ 'ਤੇ ਖੇੜੀ ਰੋਡ ਸਥਿਤ ਸਵਰਗ ਆਸ਼ਰਮ 'ਚ ਇਕੱਠੇ ਲੋਕਾਂ ਨੇ ਜਦੋਂ ਇਹ ਬੋਰਡ ਵੇਖਿਆ ਤਾਂ ਕਈ ਨਾਗਰਿਕਾਂ ਨੇ ਇਸ ਹੁਕਮ ਦੀ ਕਾਨੂੰਨੀ ਵੈਧਤਾ ਦੀ ਜਾਣਕਾਰੀ ਲਈ। ਹਾਲਾਂਕਿ ਇਸੇ ਦੌਰਾਨ ਸਵਰਗ ਆਸ਼ਰਮ ਦੀ ਮੈਨੇਜਮੈਂਟ ਦਾ ਕੰਮ ਦੇਖ ਰਹੀ ਫ਼ਰੀਦਾਬਾਦ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਆਰਪੀ ਬਤਰਾ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਲੋਕ ਮ੍ਰਿਤਕ ਦਾ ਵੇਰਵਾ ਰਜਿਸਟਰ 'ਚ ਸਹੀ ਦਰਜ ਕਰਾ ਦਿੰਦੇ ਹਨ ਤਾਂ ਆਧਾਰ ਕਾਰਡ ਲਾਜ਼ਮੀ ਨਹੀਂ ਹੈ। ਬਿਨਾਂ ਆਧਾਰ ਵੀ ਅੰਤਿਮ ਸਸਕਾਰ ਕਰਨ ਦਿੱਤਾ ਜਾਂਦਾ ਹੈ। 25_11_2017-24frd-26.-c-2_s ਬਤਰਾ ਦੇ ਮੁਤਾਬਿਕ ਹੁਣ ਤਕ ਕਿਸੇ ਦਾ ਅੰਤਿਮ ਸਸਕਾਰ ਕਰਨ ਤੋਂ ਰੋਕਿਆ ਨਹੀਂ ਗਿਆ ਪਰ ਅਕਸਰ ਇਸ ਤਰ੍ਹਾਂ ਹੁੰਦਾ ਹੈ ਕਿ ਗ਼ਮਗੀਨ ਮਾਹੌਲ 'ਚ ਲੋਕ ਮ੍ਰਿਤਕ ਦਾ ਨਾਂ ਪੂਰਾ ਨਹੀਂ ਲਿਖਵਾਉਂਦੇ ਜਾਂ ਫਿਰ ਉਨ੍ਹਾਂ ਦਾ ਪਤਾ ਜਾਂ ਪਿਤਾ ਦਾ ਨਾਂ ਗ਼ਲਤ ਲਿਖਵਾ ਦਿੰਦੇ ਹਨ। ਇਸ ਨਾਲ ਉਨ੍ਹਾਂ ਨੂੰ ਨਗਰ ਨਿਗਮ 'ਚ ਮੌਤ ਦਾ ਸਰਟੀਫਿਕੇਟ ਬਣਵਾਉਣ 'ਚ ਪਰੇਸ਼ਾਨੀ ਹੁੰਦੀ ਅਤੇ ਉਹ ਲੋਕ ਫਿਰ ਤੋਂ ਸਵਰਗ ਆਸ਼ਰਮ 'ਚ ਹੋਏ ਸਸਕਾਰ ਦੀ ਪਰਚੀ 'ਤੇ ਨਾਂ ਅਤੇ ਪਤਾ ਠੀਕ ਕਰਾਉਣ ਲਈ ਆਉਂਦੇ ਹਨ। ਇਸ ਨਾਲ ਸਵਰਗ ਆਸ਼ਰਮ ਮੈਨੇਜਮੈਂਟ ਨੂੰ ਕਾਫ਼ੀ ਪਰੇਸ਼ਾਨੀ ਹੁੰਦੀ ਹੈ। ਉਨ੍ਹਾਂ ਦੀ ਸੰਸਥਾ ਨੇ ਲੋਕਾਂ ਦੀ ਪਰੇਸ਼ਾਨੀ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਇਹ ਫ਼ੈਸਲਾ ਕੀਤਾ ਹੈ। ਇਸ ਨਾਲ ਨਗਰ ਨਿਗਮ ਦੇ ਜਨਮ ਅਤੇ ਮੌਤ ਸਰਟੀਫਿਕੇਟ ਬਣਾਉਣ ਵਾਲੀ ਬਰਾਂਚ ਨੂੰ ਵੀ ਸਹੂਲਤ ਹੁੰਦੀ ਹੈ। ਸਿਹਤ ਅਧਿਕਾਰੀ, ਨਗਰ ਨਿਗਮ ਫ਼ਰੀਦਾਬਾਦ ਅਨੰਦ ਸਵਰੂਪ ਦਾ ਕਹਿਣਾ ਹੈ ਕਿ ਫ਼ਰੀਦਾਬਾਦ ਨਗਰ ਨਿਗਮ ਨੇ ਅੰਤਿਮ ਸਸਕਾਰ 'ਚ ਆਧਾਰ ਦੀ ਲਾਜ਼ਮੀਅਤਾ ਸਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ। ਖੇੜੀ ਰੋਡ ਸਥਿਤ ਸਵਰਗ ਆਸ਼ਰਮ ਦੇ ਬੋਰਡ 'ਚ ਜਿਹੜੀ ਲਾਜ਼ਮੀਅਤਾ ਦੀ ਗੱਲ ਲਿਖੀ ਹੈ ਉਸ ਨੂੰ ਠੀਕ ਕਰਾਇਆ ਜਾਵੇਗਾ। ਆਧਾਰ ਲਾਜ਼ਮੀ ਨਹੀਂ, ਬਲਕਿ ਸਹੀ ਵੇਰਵਾ ਦੇਣਾ ਲਾਜ਼ਮੀ ਹੋਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
Punjab Weather: ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
Advertisement
ABP Premium

ਵੀਡੀਓਜ਼

Narain Singh Chaura| Sukhbir badal Attacked| ਕੌਣ ਹੈ ਨਾਰਾਇਣ ਸਿੰਘ ਚੌੜਾ?Sukhbir Badal ਦੀ ਜਾਨ ਬਚਾਉਣ ਵਾਲਾ ਪੁਲਸ ਮੁਲਾਜਮ ਆਇਆ ਸਾਮਣੇ | Sukhbir Badal Attacked| Darbar Sahib|ਕਿਹੜੇ ਪੁਲਸ ਕਰਮਚਾਰੀ ਦੀ ਬਹਾਦਰੀ ਨਾਲ ਬਚੇ ਸੁਖਬੀਰ ਬਾਦਲ?ਹਮਲਾ ਕਰਨ ਵਾਲੇ ਪਿੱਛੇ ਕੌਣ ਹੈ, ਜਾਂਚ ਹੋਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਦੇ ਇਸ ਸ਼ਹਿਰ 'ਚ ਹੋਇਆ ਜ਼ਬਰਦਸਤ ਧਮਾਕਾ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਨੇ ਲੱਖਾਂ ਪਰਿਵਾਰਾਂ ਨੂੰ ਦਿੱਤੀ ਵੱਡੀ ਰਾਹਤ, ਹੁਣ ਬਿਨਾਂ ਦਿੱਕਤ ਮਿਲੇਗੀ ਇਹ ਸਹੂਲਤ, ਨੋਟੀਫਿਕੇਸ਼ਨ ਜਾਰੀ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
ਪੰਜਾਬ 'ਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ 10 ਤੋਂ 5 ਵਜੇ ਤੱਕ ਕਿਉਂ ਰਹੇਗੀ ਬੱਤੀ ਗੁੱਲ ?
Punjab Weather: ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ! ਵੈਸਟਰਨ ਡਿਸਟਰਬੈਂਸ ਹੋਏਗਾ ਐਕਟਿਵ; ਧੁੰਦ ਦਾ ਅਲਰਟ ਜਾਰੀ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
ਆਸਾਮ 'ਚ Beef 'ਤੇ ਪਾਬੰਦੀ, ਹੋਟਲਾਂ-ਰੈਸਟੋਰੈਂਟਾਂ ਅਤੇ ਜਨਤਕ ਥਾਵਾਂ 'ਤੇ ਨਹੀਂ ਪਰੋਸਿਆ ਜਾਏਗਾ ਗਊਮਾਸ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vivah Muhurat 2025: ਨਵੇਂ ਸਾਲ 'ਚ ਜੁਲਾਈ ਤੋਂ ਅਕਤੂਬਰ ਤੱਕ ਨਹੀਂ ਹੋਣਗੇ ਵਿਆਹ! ਨਹੀਂ ਬਣ ਰਹੇ ਯੋਗ, ਇੱਥੇ ਦੇਖੋ ਵਿਆਹ ਦੇ ਮੁਹੂਰਤ 2025 ਦੀ ਲਿਸਟ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Vaibhav Suryavanshi: 6 ਛੱਕੇ ਅਤੇ 3 ਚੌਕੇ, ਵੈਭਵ ਦਾ ਬੱਲਾ ਫਿਰ ਗਰਜਿਆ, ਟੀਮ ਇੰਡੀਆ ਨੇ ਸਿਰਫ 16.1 ਓਵਰਾਂ 'ਚ ਹਾਸਿਲ ਕੀਤੀ ਜਿੱਤ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Embed widget