ਪੜਚੋਲ ਕਰੋ

ਜੇਕਰ ATM ਚੋਂ ਨਿਕਲਣ ਨਕਲੀ ਨੋਟ ਤਾਂ ਅਪਣਾਓ ਇਹ ਤਰੀਕਾ

ਨਵੀਂ ਦਿੱਲੀ : ਅੱਜ ਦਾ ਜ਼ਮਾਨਾ ਪਲਾਸਟਿਕ ਕੈਸ਼ ਦਾ ਹੈ। ਹੁਣ ਜ਼ਿਆਦਾਤਰ ਲੋਕ ਆਪਣੇ ਨਾਲ ਡੈਬਿਟ ਅਤੇ ਕਰੈਡਿਟ ਕਾਰਡ ਰੱਖਦੇ ਹਨ। ਪਰ ਕਈ ਵਾਰ ਅਜਿਹਾ ਹੁੰਦਾ ਹੈ ਕਿ ਜਦੋਂ ਅਸੀਂ ATM ਚੋਂ ਕੈਸ਼ ਕਢਵਾਉਣ ਦੇ ਲਈ ਜਾਂਦੇ ਹਾਂ ਤਾਂ ਕਟੇ-ਫਟੇ ਅਤੇ ਨਕਲੀ ਨੋਟ ਨਿਕਲਦੇ ਹਨ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ATM ਚੋਂ ਨਕਲੀ ਨੋਟ ਨਿਕਲਣ 'ਤੇ ਇਨ੍ਹਾਂ ਟਿਪਸ ਨੂੰ ਤੁਸੀਂ ਅਪਣਾ ਸਕਦੇ ਹੋ। ATM ਚੋਂ ਪੈਸੇ ਕਢਵਾਉਣ ਦੇ ਲਈ ਬੱਸ ਤੁਹਾਨੂੰ ਇੱਕ ਐਪ ਡਾਊਨਲੋਡ ਕਰਨੀ ਹੋਵੇਗੀ। ਜਦੋਂ ਤੁਸੀਂ ਕੈਸ਼ ਕਢਵਾਉਣਾ ਚਾਹੋਗੇ ਤਾਂ ਇਹ ਐਪ ਤੁਹਾਨੂੰ ਇੱਕ ਕੋਡ ਜਾਰੀ ਕਰੇਗਾ। ਇਸ ਕੋਡ ਦੇ ਇਸਤੇਮਾਲ ਨਾਲ ਤੁਸੀਂ ਆਪਣੇ ATM ਚੋਂ ਬਹੁਤ ਹੀ ਆਰਾਮ ਨਾਲ ਕੈਸ਼ ਕਢਵਾ ਸਕੋਗੇ। ਕੋਈ ਵੀ ਬੈਂਕ ਆਪਣੇ ਨਕਲੀ ਨੋਟ ਨੂੰ ਲੈ ਕੇ ਪੱਲਾ ਨਹੀਂ ਝਾੜ ਸਕਦਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਤੁਸੀਂ ਰਿਜ਼ਰਵ ਬੈਂਕ ਆਫ਼ ਇੰਡੀਆ ਦੀ ਵੈੱਬਸਾਈਟ www.rbi.org.in 'ਤੇ ਜਾ ਕੇ ਆਪਣੀ ਸ਼ਿਕਾਇਤ ਦਰਜ਼ ਕਰਵਾ ਸਕਦੇ ਹੋ। ATM ਦੀ ਦੁਨੀਆ ਵਿੱਚ ਇਹ ਕ੍ਰਾਂਤੀ ਐਫ.ਆਈ.ਐਸ. ਗਲੋਬਲ ਨਾਮ ਦੇ ਸਾਫ਼ਟਵੇਅਰ ਕੰਪਨੀ ਨੇ ਲਿਆਉਂਦੀ ਹੈ। ਅਮਰੀਕਾ ਵਿੱਚ ਬੈਂਕਾਂ ਨੂੰ ਜ਼ਿਆਦਾਤਰ ਇਹ ਹੀ ਕੰਪਨੀ ਸਾਫ਼ਟਵੇਅਰ ਮੁਹੈਇਆ ਕਰਵਾਉਂਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Hisar News :  ਪਤੀ ਨੇ ਸਰੀਰਕ ਸੰਬੰਧ ਬਣਾਉਣ ਤੋਂ ਬਾਅਦ ਪਤਨੀ ਨੂੰ ਕਿਹਾ ਭੈਣ, ਦਾਜ ਨਾ ਮਿਲਣ 'ਤੇ ਬਣਾਈ ਦੂਰੀ 
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
Israel-Iran War ਦਾ ਭਾਰਤ 'ਤੇ ਕੀ ਪਵੇਗਾ ਅਸਰ ? ਜਾਣੋ ਕਾਰੋਬਾਰ 'ਤੇ ਕੀ ਪਵੇਗਾ ਪ੍ਰਭਾਵ
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
India vs West Indies : ਕਿੰਨੇ ਵਜੇ ਸ਼ੁਰੂ ਹੋਵੇਗਾ ਭਾਰਤ ਅਤੇ ਵੈਸਟਇੰਡੀਜ਼ ਦਾ ਮੈਚ ? ਜਾਣੋ ਪਿੱਚ ਰਿਪੋਰਟ ਅਤੇ ਲਾਈਵ ਸਟ੍ਰੀਮਿੰਗ ਡਿਟੇਲ 
ਨਾਗਪੁਰ 'ਚ ਵਿਸਫੋਟਕ ਬਣਾਉਣ ਵਾਲੇ ਕਾਰਖਾਨੇ 'ਚ ਧਮਾਕਾ, 15 ਲੋਕਾਂ ਦੀ ਮੌਤ; ਮੱਚ ਗਿਆ ਚੀਕ-ਚੀਹਾੜਾ
ਨਾਗਪੁਰ 'ਚ ਵਿਸਫੋਟਕ ਬਣਾਉਣ ਵਾਲੇ ਕਾਰਖਾਨੇ 'ਚ ਧਮਾਕਾ, 15 ਲੋਕਾਂ ਦੀ ਮੌਤ; ਮੱਚ ਗਿਆ ਚੀਕ-ਚੀਹਾੜਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਰੇਲ ਦੀ ਬੂਕਿੰਗ ਤੋਂ ਲੈਕੇ LPG ਸਿਲੰਡਰ ਤੱਕ, ਬਦਲ ਗਏ ਕਏ ਨਿਯਮ; 1 ਮਾਰਚ ਤੋਂ ਹੋਏ ਵੱਡੇ ਬਦਲਾਅ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
ਜਲੰਧਰ 'ਚ IVF ਸੈਂਟਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਦਹਿਸ਼ਤ ਦਾ ਮਾਹੌਲ; ਮੱਚਿਆ ਹੜਕੰਪ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
US-Israel Strike Iran: ਇਜ਼ਰਾਈਲ-ਅਮਰੀਕਾ ਦੇ ਹਮਲੇ 'ਚ ਸੁਪਰੀਮ ਲੀਡਰ ਖਾਮਨੇਈ ਦੀ ਮੌਤ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਸਮਰਾਲਾ 'ਚ ਪੰਜਾਬ ਬਚਾਓ ਰੈਲੀ, Sukhbir Badal ਕਰਨਗੇ ਸੰਬਧੋਨ; ਹੋ ਸਕਦੇ ਵੱਡੇ ਐਲਾਨ
ਪੰਜਾਬ-ਚੰਡੀਗੜ੍ਹ 'ਚ ਅਪ੍ਰੈਲ ਵਰਗੀ ਗਰਮੀ, ਪ੍ਰੀ ਮਾਨਸੂਨ ਵਰਗਾ ਹਾਲ, ਜਾਣੋ ਅਗਲੇ ਦਿਨਾਂ ਦਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਅਪ੍ਰੈਲ ਵਰਗੀ ਗਰਮੀ, ਪ੍ਰੀ ਮਾਨਸੂਨ ਵਰਗਾ ਹਾਲ, ਜਾਣੋ ਅਗਲੇ ਦਿਨਾਂ ਦਾ ਮੌਸਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਾਰਚ 2026
ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਬੋਹਰ 'ਚ ਨੌਜਵਾਨ 'ਤੇ ਤਲਵਾਰ ਨਾਲ ਹਮਲਾ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -
Israel Iran War : ਈਰਾਨ 'ਤੇ ਹਮਲੇ ਤੋਂ ਬਾਅਦ ਟਰੰਪ ਦਾ ਪਹਿਲਾ ਬਿਆਨ ,ਕਿਹਾ -"ਈਰਾਨ ਨੂੰ ਨਹੀਂ ਬਣਾਉਣ ਦੇਵਾਂਗੇ ਪ੍ਰਮਾਣੂ ਬੰਬ"  
Embed widget