ਪੜਚੋਲ ਕਰੋ

IGI Airport : ਵਧਦੀਆਂ ਮੁਸ਼ਕਲਾਂ ਵਿਚਾਲੇ ਦਿੱਲੀ ਏਅਰਪੋਰਟ ਨੇ ਜਾਰੀ ਕੀਤੀਆਂ ਨਵੀਆਂ ਹਿਦਾਇਤਾਂ, ਜਾਣੋ ਪੂਰੀ ਜਾਣਕਾਰੀ

IGI Airport News: ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦੇ ਨਿਰੀਖਣ ਤੋਂ ਬਾਅਦ ਵੀ ਹਵਾਈ ਅੱਡੇ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ, ਹਵਾਈ ਅੱਡੇ ਦੇ ਟਰਮੀਨਲ 'ਤੇ ਯਾਤਰੀਆਂ ਦੀ ਭਾਰੀ ਭੀੜ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ।

IGI Airport New Guidelines: ਦਿੱਲੀ ਏਅਰਪੋਰਟ ਦੇ ਤਿੰਨੋਂ ਟਰਮੀਨਲਾਂ 'ਤੇ ਯਾਤਰੀਆਂ ਦੀ ਭੀੜ ਵੱਡੀ ਚੁਣੌਤੀ ਬਣ ਗਈ ਹੈ। ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਵੱਲੋਂ ਨਿਰੀਖਣ ਕਰਨ ਤੋਂ ਬਾਅਦ ਹਵਾਈ ਅੱਡੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ ਹੜਕੰਪ ਮਚ ਗਿਆ। ਜਿੱਥੇ ਟਰਮੀਨਲ 3 ਦੇ ਨਿਰੀਖਣ ਦੌਰਾਨ ਕੇਂਦਰੀ ਮੰਤਰੀ ਦੀ ਨਾਰਾਜ਼ਗੀ ਵੀ ਸਾਫ਼ ਨਜ਼ਰ ਆ ਰਹੀ ਸੀ। ਕੇਂਦਰੀ ਮੰਤਰੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਬੰਧਾਂ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਲਈ ਦਿਸ਼ਾ-ਨਿਰਦੇਸ਼ ਅਤੇ ਸੁਝਾਅ ਦਿੱਤੇ ਗਏ। ਜਿਸ ਤੋਂ ਬਾਅਦ ਦਿੱਲੀ ਏਅਰਪੋਰਟ ਵੱਲੋਂ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ, ਜਿਸ ਵਿੱਚ ਚੈਕਿੰਗ ਅਤੇ ਹੋਰ ਪ੍ਰਬੰਧਾਂ ਵਿੱਚ ਯਾਤਰੀਆਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

ਜਾਣੋ ਕੀ ਹਨ ਦਿੱਲੀ ਏਅਰਪੋਰਟ ਦੇ ਨਵੇਂ ਦਿਸ਼ਾ-ਨਿਰਦੇਸ਼

ਨਵੀਂ ਦਿਸ਼ਾ-ਨਿਰਦੇਸ਼ ਮੁਤਾਬਕ ਹਰ ਐਂਟਰੀ ਗੇਟ 'ਤੇ ਡਿਜੀਟਲ ਡਿਸਪਲੇਅ ਬੋਰਡ ਲਗਾਇਆ ਜਾਵੇਗਾ, ਜਿਸ 'ਚ ਉਡੀਕ ਸਮੇਂ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇਗੀ।

ਟਰਮੀਨਲ ਦੀ ਲੋੜੀਂਦੀ ਥਾਂ 'ਤੇ ਕਰਾਊਡ ਮੈਨੇਜਰ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਕਿਸੇ ਚੈਕਿੰਗ ਅਤੇ ਸਹੂਲਤ ਲਈ ਲੰਮਾ ਇੰਤਜ਼ਾਰ ਨਾ ਕਰਨਾ ਪਵੇ।

ਟਰਮੀਨਲ 'ਤੇ ਕਮਾਂਡ ਸੈਂਟਰ ਸਥਾਪਿਤ ਕੀਤਾ ਜਾਵੇਗਾ, ਤਾਂ ਜੋ ਕਿਸੇ ਵੀ ਐਂਟਰੀ ਗੇਟ 'ਤੇ ਕੋਈ ਭੀੜ ਇਕੱਠੀ ਨਾ ਹੋ ਸਕੇ।

ਏਅਰਲਾਈਨਜ਼ ਕੰਪਨੀਆਂ ਨੂੰ ਵੀ ਸਮੇਂ-ਸਮੇਂ 'ਤੇ ਯਾਤਰੀਆਂ ਦੀ ਮੌਜੂਦਗੀ ਬਾਰੇ ਅਪਡੇਟ ਕੀਤਾ ਜਾਵੇਗਾ ਤਾਂ ਜੋ ਉਹ ਆਪਣੀਆਂ ਸਹੂਲਤਾਂ ਅਤੇ ਪ੍ਰਬੰਧਾਂ ਨੂੰ ਸਮੇਂ ਸਿਰ ਰੱਖ ਸਕਣ।

ਟਰਮੀਨਲ 'ਤੇ ਏ.ਟੀ.ਆਰ.ਐੱਸ. ਮਸ਼ੀਨਾਂ ਦਾ ਵਾਧਾ ਕੀਤਾ ਜਾਵੇਗਾ ਤਾਂ ਜੋ ਯਾਤਰੀਆਂ ਨੂੰ ਆਪਣਾ ਸਮਾਨ ਰੱਖਣ 'ਚ ਦੇਰੀ ਨਾ ਕਰਨੀ ਪਵੇ, ਮੌਜੂਦਾ ਸਮੇਂ 'ਚ ਏ.ਟੀ.ਆਰ.ਐੱਸ ਮਸ਼ੀਨਾਂ ਦੀ ਗਿਣਤੀ 16 ਹੈ |

ਕੇਂਦਰੀ ਮੰਤਰੀ ਦੇ ਨਿਰੀਖਣ ਤੋਂ ਤੁਰੰਤ ਬਾਅਦ ਐਂਟਰੀ ਗੇਟਾਂ ਦੀ ਗਿਣਤੀ 16 ਤੋਂ ਵਧਾ ਕੇ 18 ਕਰ ਦਿੱਤੀ ਗਈ ਹੈ।

ਲੋੜ ਪੈਣ 'ਤੇ ਦਿੱਲੀ ਏਅਰਪੋਰਟ 'ਤੇ ਸਟਾਫ ਵੀ ਵਧਾਇਆ ਜਾ ਸਕਦਾ ਹੈ।

ਦਿੱਲੀ ਏਅਰਪੋਰਟ ਦੀਆਂ ਚੁਣੌਤੀਆਂ ਅਜੇ ਵੀ ਘੱਟ ਨਹੀਂ ਹੋ ਰਹੀਆਂ ਹਨ

ਕੇਂਦਰੀ ਮੰਤਰੀ ਦੇ ਹਵਾਈ ਅੱਡੇ ਦੇ ਨਿਰੀਖਣ ਤੋਂ ਬਾਅਦ ਵੀ ਹਵਾਈ ਅੱਡੇ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ, ਹਵਾਈ ਅੱਡੇ ਦੇ ਟਰਮੀਨਲ 'ਤੇ ਯਾਤਰੀਆਂ ਦੀ ਭਾਰੀ ਭੀੜ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਯਾਤਰੀ ਸੋਸ਼ਲ ਮੀਡੀਆ 'ਤੇ ਵੀ ਲਗਾਤਾਰ ਆਪਣੀਆਂ ਸਮੱਸਿਆਵਾਂ ਦੀ ਸ਼ਿਕਾਇਤ ਕਰ ਰਹੇ ਹਨ। ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਆਵਾਜਾਈ ਦੀ ਗੱਲ ਕਰੀਏ ਤਾਂ ਹਰ 24 ਘੰਟਿਆਂ ਵਿੱਚ ਕੁੱਲ ਦੋ ਲੱਖ ਯਾਤਰੀ ਦਿੱਲੀ ਹਵਾਈ ਅੱਡੇ ਤੋਂ ਯਾਤਰਾ ਕਰਦੇ ਹਨ। ਹੁਣ ਦੇਖਣਾ ਹੋਵੇਗਾ ਕਿ ਦੇਸ਼ ਦੇ ਸਭ ਤੋਂ ਅਹਿਮ ਦਿੱਲੀ ਏਅਰਪੋਰਟ 'ਤੇ ਯਾਤਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਕਦੋਂ ਤੱਕ ਰਾਹਤ ਮਿਲਦੀ ਹੈ।

ਟਾਪ ਹੈਡਲਾਈਨ

ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
ਰੇਪ ਦੇ ਦੋਸ਼ 'ਚ TMC ਵਿਧਾਇਕ ਏਅਰਪੋਰਟ ਤੋਂ ਗ੍ਰਿਫਤਾਰ, ਮੁੰਬਈ ਭੱਜਣ ਦੇ ਫਿਰਾਕ 'ਚ ਸੀ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
 MLA Arrested : ਰੇਪ ਮਾਮਲੇ 'ਚ ਇਹ ਵਿਧਾਇਕ ਗ੍ਰਿਫ਼ਤਾਰ, ਏਅਰਪੋਰਟ 'ਤੇ ਹੀ ਪੁਲਿਸ ਨੇ ਦਬੋਚਿਆ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...
Big News: ਵੱਡੀ ਵਾਰਦਾਤ, 'ਭਾਜਪਾ' ਵਿਧਾਇਕ ਦੇ ਭਰਾ ਦਾ ਗੋਲੀ ਮਾਰ ਕੇ ਕਤਲ; ਮੌਕੇ ਤੋਂ ਗਾਇਬ ਕਾਂਗਰਸੀ ਆਗੂ ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Stock Market Holiday : ਮੰਗਲਵਾਰ ਨੂੰ ਕਿਉਂ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਛੁੱਟੀ ਦਾ ਕਾਰਨ
Embed widget