ਪੜਚੋਲ ਕਰੋ

IIT Bombay Student Suicide: ਬੀਟੈੱਕ ਦੇ ਵਿਦਿਆਰਥੀ ਨੇ ਹੋਸਟਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਸੰਸਥਾ 'ਤੇ ਲ਼ੱਗੇ ਇਹ ਦੋਸ਼

IIT Bombay Student Suicide Case: IIT ਬੰਬੇ ਦੇ 18 ਸਾਲਾ ਬੀ.ਟੈਕ ਵਿਦਿਆਰਥੀ ਨੇ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ਵਿੱਚ ਵਿਦਿਆਰਥੀ ਜਥੇਬੰਦੀ ਨੇ ਕਾਲਜ ਪ੍ਰਸ਼ਾਸਨ ’ਤੇ ਗੰਭੀਰ ਦੋਸ਼ ਲਾਏ ਹਨ।

IIT Bombay Student Suicide: ਆਈਆਈਟੀ ਬੰਬੇ ਦੇ 18 ਸਾਲਾ ਵਿਦਿਆਰਥੀ ਨੇ ਹੋਸਟਲ ਦੀ ਇਮਾਰਤ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਹਾਲਾਂਕਿ ਵਿਦਿਆਰਥੀ ਨੇ ਇਹ ਕਦਮ ਕਿਉਂ ਚੁੱਕਿਆ, ਪੁਲਿਸ (ਮੁੰਬਈ ਪੁਲਿਸ) ਇਸ ਦੀ ਜਾਂਚ ਕਰ ਰਹੀ ਹੈ। ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਅਚਨਚੇਤ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਵਿਦਿਆਰਥੀ ਜਥੇਬੰਦੀ ਦਾ ਦੋਸ਼ ਹੈ ਕਿ ਕੈਂਪਸ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਸੀ,  ਜਿਸ ਕਾਰਨ ਉਹ ਖੁਦਕੁਸ਼ੀ ਕਰਨ ਲਈ ਮਜਬੂਰ ਹੋ ਗਿਆ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਅਹਿਮਦਾਬਾਦ ਦਾ ਰਹਿਣ ਵਾਲਾ ਸੀ। ਉਸ ਨੇ ਤਿੰਨ ਮਹੀਨੇ ਪਹਿਲਾਂ ਇਸ ਕੋਰਸ ਵਿੱਚ ਦਾਖ਼ਲਾ ਲਿਆ ਸੀ ਅਤੇ ਸ਼ਨੀਵਾਰ ਨੂੰ ਉਸ ਦੀ ਪਹਿਲੇ ਸਮੈਸਟਰ ਦੀ ਪ੍ਰੀਖਿਆ ਖ਼ਤਮ ਹੋਈ ਸੀ।

ਮਾਮਲੇ ਦੀ ਜਾਂਚ ਵਿੱਚ ਜੁਟੀ ਪਵਈ ਪੁਲਿਸ

ਪਵਈ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਵਿਦਿਆਰਥੀ ਨੇ ਪੜ੍ਹਾਈ ਦੇ ਪ੍ਰੈਸਰ ਕਰਕੇ ਅਜਿਹਾ ਕਦਮ ਚੁੱਕਿਆ ਜਾਂ ਇਸ ਪਿੱਛੇ ਕੋਈ ਹੋਰ ਕਾਰਨ ਸੀ। ਇਸ ਘਟਨਾ ਬਾਰੇ ਸੰਸਥਾ ਦੇ ਡਾਇਰੈਕਟਰ ਸੁਭਾਸ਼ ਚੌਧਰੀ ਨੇ ਕਿਹਾ, ''ਸਾਨੂੰ ਅੱਜ ਦੁਪਹਿਰ ਇੱਕ ਦੁਖਦਾਈ ਘਟਨਾ ਦੀ ਸੂਚਨਾ ਮਿਲੀ। ਪਤਾ ਲੱਗਿਆ ਹੈ ਕਿ ਪਹਿਲੇ ਸਾਲ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਲਈ ਹੈ। ਪਵਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਸਬੰਧੀ ਵਿਦਿਆਰਥੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਅਸੀਂ ਵਿਦਿਆਰਥੀ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਪਰਿਵਾਰ ਨੂੰ ਇਹ ਦੁੱਥ ਸਹਿਣ ਦੀ ਤਾਕਤ ਮਿਲੇ। ਉਸ ਦੀ ਆਤਮਾ ਨੂੰ ਸ਼ਾਂਤੀ ਮਿਲੇ।"

ਇਹ ਵੀ ਪੜ੍ਹੋ: Suicide Data: 2019 ਤੋਂ 2021 ਦੇ ਦਰਮਿਆਨ, 1.12 ਲੱਖ ਦਿਹਾੜੀਦਾਰ ਮਜ਼ਦੂਰਾਂ ਨੇ ਕੀਤੀ ਖੁਦਕੁਸ਼ੀ, ਸਰਕਾਰ ਨੇ ਸੰਸਦ ਨੂੰ ਦਿੱਤੀ ਜਾਣਕਾਰੀ

ਵਿਦਿਆਰਥੀ ਸੰਗਠਨ ਨੇ ਲਾਏ ਦੋਸ਼

ਸੋਲੰਕੀ ਕੈਮੀਕਲ ਇੰਜੀਨੀਅਰਿੰਗ (ਬੀ.ਟੈਕ) ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਹੋਸਟਲ-16 'ਚ ਰਹਿੰਦਾ ਸੀ। ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ ਸ਼ਨੀਵਾਰ ਨੂੰ ਹੀ ਖਤਮ ਹੋ ਗਈਆਂ। ਇਸ ਮਾਮਲੇ 'ਚ ਵਿਦਿਆਰਥੀ ਸੰਗਠਨ ਨੇ ਕਿਹਾ ਕਿ ਸਾਨੂੰ 18 ਸਾਲਾ ਦਲਿਤ ਵਿਦਿਆਰਥੀ ਦੀ ਮੌਤ ਦਾ ਦੁੱਖ ਹੈ। ਦਰਸ਼ਨ ਸੋਲੰਕੀ ਤਿੰਨ ਮਹੀਨੇ ਪਹਿਲਾਂ ਬੀ.ਟੈਕ ਕਰਨ ਲਈ ਆਈ.ਆਈ.ਟੀ. ਬੰਬੇ ਆਇਆ ਸੀ। ਸਾਨੂੰ ਇਹ ਸਮਝਣ ਦੀ ਲੋੜ ਹੈ ਕਿ ਇਸ ਪਿੱਛੇ ਕੋਈ ਨਿੱਜੀ ਕਾਰਨ ਨਹੀਂ ਹੈ, ਸਗੋਂ ਇਹ ਸੰਸਥਾਗਤ ਕਤਲ ਹੈ। ਸਾਡੀਆਂ ਸ਼ਿਕਾਇਤਾਂ ਦੇ ਬਾਵਜੂਦ ਸੰਸਥਾ ਨੇ ਇਸ ਮਾਮਲੇ 'ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਤੀਜਾ ਸਭ ਦੇ ਸਾਹਮਣੇ ਹੈ।

ਇਹ ਵੀ ਪੜ੍ਹੋ: ਉਧਵ ਠਾਕਰੇ ਨੇ ਭਾਜਪਾ ਤੇ ਸਾਧਿਆ ਨਿਸ਼ਾਨਾ, ਬੋਲੇ- ਜਦੋਂ ਅਟਲ ਜੀ ਨੇ 'ਰਾਜਧਰਮ' ਦੀ ਗੱਲ ਕੀਤੀ ਸੀ, ਉਦੋਂ ਬਾਲ ਠਾਕਰੇ ਨੇ ਮੋਦੀ ਨੂੰ ਬਚਾਇਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget