ਪੜਚੋਲ ਕਰੋ

IIT ਰੋਪੜ ਦੀ ਕਾਢ, ਡਾਕਟਰੀ ਅਮਲੇ ਨੂੰ ਵਾਇਰਸ ਤੋਂ ਬਚਾਉਣ ਲਈ ਤਿਆਰ ਕੀਤਾ ਇਹ ਮਾਡਲ

ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਰੋਪੜ, ਨੇ ਇਕੱਲਤਾ ਵਾਲੇ ਵਾਰਡਾਂ ਅਤੇ ਟੈਸਟਿੰਗ ਲੈਬਾਂ ਵਿੱਚ ਹਵਾ ਰਾਹੀਂ ਕੋਵਿਡ-19 ਦੇ ਪ੍ਰਸਾਰਣ ਨੂੰ ਰੋਕਣ ਲਈ ਇੱਕ ਨਕਾਰਾਤਮਕ ਪ੍ਰੈਸ਼ਰ ਰੂਮ (ਐਨਪੀਆਰ) ਦਾ ਡਿਜ਼ਾਇਨ ਤਿਆਰ ਕੀਤਾ ਹੈ।

ਰੋਪੜ: ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਰੋਪੜ, ਨੇ ਇਕੱਲਤਾ ਵਾਲੇ ਵਾਰਡਾਂ ਅਤੇ ਟੈਸਟਿੰਗ ਲੈਬਾਂ ਵਿੱਚ ਹਵਾ ਰਾਹੀਂ ਕੋਵਿਡ-19 ਦੇ ਪ੍ਰਸਾਰਣ ਨੂੰ ਰੋਕਣ ਲਈ ਇੱਕ ਨਕਾਰਾਤਮਕ ਪ੍ਰੈਸ਼ਰ ਰੂਮ (ਐਨਪੀਆਰ) ਦਾ ਡਿਜ਼ਾਇਨ ਤਿਆਰ ਕੀਤਾ ਹੈ। ਇਸ ਤਰ੍ਹਾਂ ਡਾਕਟਰੀ ਅਮਲੇ ਨੂੰ ਵਾਇਰਸ ਤੋਂ ਬਚਾਇਆ ਜਾਵੇਗਾ। ਆਈਆਈਟੀ ਰੋਪੜ ਸਮੇਤ ਪ੍ਰੋਫੈਸਰਾਂ ਦੇ ਸਮੂਹ ਨੇ ਕੋਰੋਨਾਵਾਇਰਸ ਅਲੱਗ-ਥਲੱਗ ਵਾਰਡਾਂ ਵਿੱਚ ਕੰਮ ਕਰ ਰਹੇ ਫਰੰਟ ਲਾਈਨ ਸਿਹਤ ਕਰਮਚਾਰੀਆਂ ਦੀ ਸੁਰੱਖਿਆ ਲਈ ਇੱਕ ਹੱਲ ਕੱਢਣ ਦਾ ਫੈਸਲਾ ਲਿਆ ਸੀ।ਜਿਸ ਤੋਂ ਬਾਅਦ ਐਨਪੀਆਰ ਦੀ ਮਾਡਲ ਤਿਆਰ ਕੀਤਾ ਗਿਆ। ਆਈਆਈਟੀ ਰੋਪੜ ਦੇ ਐਸੋਸੀਏਟ ਪ੍ਰੋਫੈਸਰ ਧੀਰਜ ਮਹਾਜਨ ਨੇ ਕਿਹਾ, 
" ਅਸੀਂ ਐਨਪੀਆਰ ਦਾ ਇੱਕ ਡਿਜ਼ਾਇਨ ਅਤੇ ਮਾਡਲ ਲੈ ਕੇ ਆਏ ਹਾਂ ਜੋ ਵਾਇਰਸਾਂ ਦੇ ਸੰਚਾਰਨ ਨੂੰ ਰੋਕਣ ਲਈ ਆਈਸੋਲੇਸ਼ਨ ਵਾਰਡਾਂ ਅਤੇ ਟੈਸਟਿੰਗ ਲੈਬਾਰਟਰੀਆਂ ਵਿਖੇ ਸਥਾਪਤ ਕੀਤਾ ਜਾ ਸਕਦਾ ਹੈ। "
-
ਉਨ੍ਹਾਂ ਕਿਹਾ ਕਿ ਦੱਖਣੀ ਕੋਰੀਆ ਐਨਆਰਪੀ ਸਿਸਟਮ ਕਾਰਨ ਕੋਰੋਨਾਵਾਇਰਸ ਦੇ ਫੈਲਣ ਨੂੰ ਕਾਫ਼ੀ ਹੱਦ ਤੱਕ ਕਾਬੂ ਕਰਨ ਵਿੱਚ ਕਾਮਯਾਬ ਰਿਹਾ।ਮਹਾਜਨ ਨੇ ਕਿਹਾ ਕਿ ਘੱਟ ਕੀਮਤ ਵਾਲੀ ਐਨਪੀਆਰ ਇਕੱਲਤਾ ਵਾਲੇ ਵਾਰਡਾਂ ਵਿੱਚ ਕੰਮ ਕਰ ਰਹੇ ਸਿਹਤ ਅਮਲੇ ਦੀ ਸੁਰੱਖਿਆ ਵਿੱਚ ਮਦਦ ਕਰੇਗੀ। ਇਸ ਦੌਰਾਨ, ਕੇਂਦਰੀ ਐਚਆਰਡੀ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਨੇ ਆਈਆਈਟੀ ਰੋਪੜ ਟੀਮ ਦੀ ਕਾਢ ਲਈ ਸ਼ਲਾਘਾ ਕੀਤੀ।

ਟਾਪ ਹੈਡਲਾਈਨ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-...
Sonam Wangchuk News : ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਸੋਨਮ ਵਾਂਗਚੁਕ ਦੀ ਪਤਨੀ ਦੀ ਪਹਿਲੀ ਪ੍ਰਤੀਕ੍ਰਿਆ, ਕਿਹਾ-..."
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਜਨਰਲ ਸਕੱਤਰ ਦੇ ਦਫ਼ਤਰ ਵਿਰੁੱਧ ਵੱਡੀ ਕਾਰਵਾਈ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget