ਪੜਚੋਲ ਕਰੋ

ਕੋਰੋਨਾ ਨੇ ਬਦਲੀ IMA ਦੀ ਪਾਸਿੰਗ ਆਊਟ ਪਰੇਡ, ਪਹਿਲੀ ਵਾਰ ਮਾਸਕ ਲੱਗਾ ਕੈਡਿਟਸ ਨੇ ਲਿਆ ਹਿੱਸਾ

ਇੰਡੀਅਨ ਮਿਲਟਰੀ ਅਕੈਡਮੀ ਦੇ ਬਾਹਰਲੇ 333 ਕੈਡਿਟ ਭਾਰਤੀ ਫੌਜ ਵਿਚ ਸ਼ਾਮਲ ਹੋਏ ਹਨ। ਅੱਜ ਸਵੇਰੇ 423 ਕੈਡਿਟਾਂ ਨੇ ਹਿੱਸਾ ਲਿਆ। ਇਨ੍ਹਾਂ ਚੋਂ 90 ਕੈਡੇਟ 9 ਵੱਖ-ਵੱਖ ਦੇਸ਼ਾਂ ਦੇ ਹਨ।

ਦੇਹਰਾਦੂਨ: ਦੇਸ਼ ਕੋਰੋਨਾਵਾਇਰਸ ਮਹਾਮਾਰੀ ਨਾਲ ਜੂਝ ਰਿਹਾ ਹੈ। ਇਹੀ ਕਾਰਨ ਹੈ ਕਿ ਆਈਐਮਏ ਯਾਨੀ ਭਾਰਤੀ ਮਿਲਟਰੀ ਅਕੈਡਮੀ ਦੀ ਪਾਸਿੰਗ ਆਊਟ ਪਰੇਡ ਦਾ ਅੰਦਾਜ਼ ਵੀ ਇਸ ਸਾਲ ਪੂਰੀ ਤਰ੍ਹਾਂ ਬਦਲ ਗਿਆ ਹੈ। ਇਹ ਪਹਿਲਾ ਮੌਕਾ ਸੀ ਜਦੋਂ ਕੈਡਿਟਸ ਨੇ ਪਾਸਿੰਗ ਆਊਟ ਪਰੇਡ ਵਿਚ ਆਪਣੇ ਮੂੰਹ ‘ਤੇ ਮਾਸਕ ਲਗਾਏ। ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ‘ਤੇ ਵੀ ਪੂਰਾ ਧਿਆਨ ਦਿੱਤਾ ਗਿਆ। ਕੋਰੋਨਾ ਮਹਾਮਾਰੀ ਕਾਰਨ ਪਰੇਡ ਵਿਚ ਕੈਡਿਟਸ ਦੇ ਪਰਿਵਾਰਕ ਮੈਂਬਰ ਸ਼ਾਮਲ ਨਹੀਂ ਹੋ ਸਕੇ ਸੀ। ਦੇਹਰਾਦੂਨ ਵਿੱਚ ਆਯੋਜਿਤ ਪਾਸਿੰਗ ਆਊਟ ਪਰੇਡ ਤੋਂ ਬਾਅਦ ਅੱਜ 333 ਕੈਡਿਟ ਭਾਰਤੀ ਸੈਨਾ ਵਿੱਚ ਸ਼ਾਮਲ ਹੋਏ। ਪਰੇਡ ਵਿਚ 9 ਮਿਤਰ ਦੇਸ਼ਾਂ ਦੇ 90 ਜੈਂਟਲਮੈਨ ਕੈਡਿਟਸ ਸਣੇ ਦੇਸ਼-ਵਿਦੇਸ਼ ਦੇ ਕੁੱਲ 423 ਜੈਂਟਲਮੈਨ ਕੈਡੇਟਾਂ ਨੇ ਹਿੱਸਾ ਲਿਆ। ਸੈਨਾ ਦੇ ਮੁਖੀ ਜਨਰਲ ਐਮਐਮ ਨਰਵਾਨ ਨੇ ਪਰੇਡ ਦੀ ਨਿਗਰਾਨੀ ਕੀਤੀ। ਭਾਰਤੀ ਫੌਜ ਦੇ ਕੈਡੇਟਾਂ ਨੂੰ ਸਹੁੰ ਚੁਕਾਈ। ਦੱਸ ਦਈਏ ਕਿ ਇਸ ਵਾਰ ਵੀ ਸਭ ਤੋਂ ਜ਼ਿਆਦਾ 66 ਕੈਡਿਟ ਉੱਤਰ ਪ੍ਰਦੇਸ਼ ਤੋਂ ਪਾਸ ਹੋਏ। ਇਸ ਦੇ ਨਾਲ ਹੀ ਹਰਿਆਣਾ ਵਿਚ 39 ਅਤੇ ਉਤਰਾਖੰਡ-ਬਿਹਾਰ ਦੇ 31-31 ਕੈਡਿਟ ਸੈਨਾ ਵਿਚ ਅਧਿਕਾਰੀ ਬਣੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget