ਪੜਚੋਲ ਕਰੋ

IMA ਨੇ ਰਾਮਦੇਵ 'ਤੇ ਠੋਕਿਆ 1000 ਕਰੋੜ ਦੀ ਮਾਨਹਾਣੀ ਦਾ ਦਾਅਵਾ, ਐਲੋਪੈਥਿਕ ਦਵਾਈ ਬਾਰੇ ਬੋਲਣਾ ਪਿਆ ਮਹਿੰਗਾ

ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੀ ਉੱਤਰਾਖੰਡ ਡਿਵੀਜ਼ਨ ਨੇ ਐਲੋਪੈਥਿਕ ਦਵਾਈ ਬਾਰੇ ਬਾਬਾ ਰਾਮ ਦੇਵ ਦੇ ਤਾਜ਼ਾ ਬਿਆਨਾਂ ਲਈ ਯੋਗਾ ਗੁਰੂ ਨੂੰ 1000 ਕਰੋੜ ਰੁਪਏ ਦੀ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਹ ਗੱਲ ਰਾਮਦੇਵ ਵੱਲੋਂ ਐਲੋਪੈਥੀ ਡਾਕਟਰਾਂ ਬਾਰੇ ਟਿੱਪਣੀ ਕਰਨ ਤੋਂ ਬਾਅਦ ਆਈ ਹੈ।

ਨਵੀਂ ਦਿੱਲੀ: ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਦੀ ਉੱਤਰਾਖੰਡ ਡਿਵੀਜ਼ਨ ਨੇ ਐਲੋਪੈਥਿਕ ਦਵਾਈ ਬਾਰੇ ਬਾਬਾ ਰਾਮ ਦੇਵ ਦੇ ਤਾਜ਼ਾ ਬਿਆਨਾਂ ਲਈ ਯੋਗਾ ਗੁਰੂ ਨੂੰ 1000 ਕਰੋੜ ਰੁਪਏ ਦੀ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਇਹ ਗੱਲ ਰਾਮਦੇਵ ਵੱਲੋਂ ਐਲੋਪੈਥੀ ਡਾਕਟਰਾਂ ਬਾਰੇ ਟਿੱਪਣੀ ਕਰਨ ਤੋਂ ਬਾਅਦ ਆਈ ਹੈ।

ਇਹ ਵੀ ਪੜ੍ਹੋ:ਖੁਸ਼ਖ਼ਬਰੀ! ਹੁਣ ਭਾਰਤੀ ਨੌਜਵਾਨ ਅਸਾਨੀ ਨਾਲ ਜਾ ਸਕਣਗੇ ਬ੍ਰਿਟੇਨ, ਦੋਵਾਂ ਦੇਸ਼ਾਂ ਵਿਚਾਲੇ ਅਹਿਮ ਸਮਝੌਤਾ

ਸੋਮਵਾਰ ਨੂੰ, ਆਈਐਮਏ, ਉੱਤਰਾਖੰਡ ਡਵੀਜ਼ਨ ਨੇ ਰਾਮਦੇਵ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ। ਸੂਬਾ ਇਕਾਈ ਦੇ ਪ੍ਰਧਾਨ ਡਾ. ਅਜੈ ਖੰਨਾ ਨੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਤੇ ਮੁੱਖ ਸਕੱਤਰ ਨੂੰ ਲਿਖੇ ਇੱਕ ਪੱਤਰ ਵਿੱਚ ਕਿਹਾ ਕਿ ਰਾਮਦੇਵ ਦੇ ਬਿਆਨ ਖਿਲਾਫ ਆਈਐਮਏ ਡਾਕਟਰਾਂ ਵਿੱਚ ਬਹੁਤ ਨਾਰਾਜ਼ਗੀ ਹੈ।

ਰਾਮਦੇਵ ਨੂੰ ਭੇਜੇ ਗਏ ਨੋਟਿਸ ਦੇ ਅਨੁਸਾਰ, ਜੇ ਉਸ ਵੱਲੋਂ ਦਿੱਤੇ ਗਏ ਬਿਆਨਾਂ ਨੂੰ ਵਾਪਸ ਲੈਣ ਵਾਲਾ ਵੀਡੀਓ ਨਹੀਂ ਪੋਸਟ ਕੀਤਾ ਜਾਂਦਾ ਤੇ ਅਗਲੇ 15 ਦਿਨਾਂ ਦੇ ਅੰਦਰ ਲਿਖਤੀ ਮੁਆਫੀ ਨਹੀਂ ਮੰਗੀ ਜਾਂਦੀ ਤਾਂ ਉਸ ਤੋਂ 1000 ਕਰੋੜ ਰੁਪਏ ਦੀ ਮੰਗ ਕੀਤੀ ਜਾਏਗੀ। ਡਾਕਟਰ ਅਜੈ ਖੰਨਾ ਨੇ ਕਿਹਾ ਕਿ ਆਈਐਮਏ ਵੱਲੋਂ ਰਾਮਦੇਵ ਨੂੰ ਮਾਣਹਾਨੀ ਦਾ ਨੋਟਿਸ ਵੀ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਸਿਹਤ ਮੰਤਰੀ ਹਰਸ਼ਵਰਧਨ ਦੇ ਪੱਤਰ ਤੋਂ ਬਾਅਦ ਆਪਣਾ ਬਿਆਨ ਵਾਪਸ ਲੈਣ ਤੋਂ ਬਾਅਦ, ਰਾਮਦੇਵ ਨੇ ਸੋਮਵਾਰ ਨੂੰ ਆਈਐਮਏ ਨੂੰ 25 ਪ੍ਰਸ਼ਨ ਪੁੱਛੇ ਸੀ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਨੇ ਐਤਵਾਰ ਨੂੰ ਕਿਹਾ ਕਿ ਐਲਾਪੈਥਿਕ ਦਵਾਈ ਵਿਰੁੱਧ ਯੋਗਾ ਗੁਰੂ ਰਾਮਦੇਵ ਦੀ ਟਿੱਪਣੀ ਵਾਪਸ ਲੈਣਾ ਉਸ ਦੀ ਪਰਿਪੱਕਤਾ ਦਰਸਾਉਂਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget