ਪੜਚੋਲ ਕਰੋ

ਦੇਸ਼ ਭਰ ‘ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋ ਰਹੇ ਹਨ ਪ੍ਰੇਸ਼ਾਨ

ਪੱਛਮੀ ਬੰਗਾਲ ‘ਚ ਹਸਪਤਾਲ ਦੇ ਜੂਨੀਅਰ ਡਾਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਸੋਮਵਾਰ ਨੂੰ ਦੇਸ਼ ਭਰ ਦੇ ਡਾਕਟਰ 24 ਘੰਟੇ ਦੀ ਹੜਤਾਲ ‘ਤੇ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਐਤਵਾਰ ਨੂੰ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਹੜਤਾਲ ਤੋਂ ਵੱਖ ਰੱਖਿਆ ਗਿਆ ਹੈ।

ਨਵੀਂ ਦਿੱਲੀ: ਪੱਛਮੀ ਬੰਗਾਲ ‘ਚ ਹਸਪਤਾਲ ਦੇ ਜੂਨੀਅਰ ਡਾਕਟਰ ਨਾਲ ਕੁੱਟਮਾਰ ਦੇ ਵਿਰੋਧ ‘ਚ ਸੋਮਵਾਰ ਨੂੰ ਦੇਸ਼ ਭਰ ਦੇ ਡਾਕਟਰ 24 ਘੰਟੇ ਦੀ ਹੜਤਾਲ ‘ਤੇ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਐਤਵਾਰ ਨੂੰ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਨੂੰ ਹੜਤਾਲ ਤੋਂ ਵੱਖ ਰੱਖਿਆ ਗਿਆ ਹੈ। ਓਪੀਡੀ ਸਮੇਤ ਗੈਰ-ਜ਼ਰੂਰੀ ਸੇਵਾਵਾਂ ਸਵੇਰੇ 6 ਵਜੇ ਤੋਂ ਮੰਗਲਵਾਰ ਸਵੇਰੇ 6 ਵਜੇ ਤਕ ਬੰਦ ਰਹਿਣਗੀਆਂ। ਉਧਰ ਬੰਗਾਲ ਦੇ ਡਾਕਟਰ ਹੜਤਾਲ ਖ਼ਤਮ ਕਰਨ ਦਾ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਗੱਲਬਾਤ ਕਰਨ ਲਈ ਰਾਜੀ ਹੋ ਗਏ ਹਨ।

ਆਈਐਮਏ ਨੇ ਕਿਹਾ ਕਿ ਭਾਵੇਂ ਬੰਗਾਲ ਦੇ ਡਾਕਟਰਾਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ ਪਰ ਅਸੀਂ 24 ਘੰਟੇ ਦੀ ਹੜਤਾਲ ਕਰਾਂਗੇ। ਹਸਪਤਾਲਾਂ ‘ਚ ਡਾਕਟਰਾਂ ਨਾਲ ਕੁੱਟਮਾਰ ਦੀ ਘਟਨਾ ਖਿਲਾਫ ਇਹ ਜ਼ਰੂਰੀ ਹੈ। ਅਸੀਂ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਆਪਣੀ ਗੱਲ ਰੱਖਣਾ ਚਾਹੁੰਦੇ ਹਾਂ।

ਆਈਐਮਏ ਨੇ ਡਾਕਟਰਾਂ ਖਿਲਾਫ ਹਿੰਸਾ ਨੂੰ ਰੋਕਣ ਲਈ ਸੈਂਟ੍ਰਲ ਐਕਟ ਦੀ ਮੰਗ ਨੂੰ ਫੇਰ ਤੋਂ ਦੁਹਰਾਇਆ ਹੈ। ਆਈਐਮਏ ਨੇ ਕਿਹਾ ਕਿ ਸਾਲਾਂ ਤੋਂ ਇਹ ਮੰਗ ਚਲੀ ਆ ਰਹੀ ਹੈ ਪਰ ਇਸ ਨੂੰ ਲੈ ਕੇ ਹਰ ਵਾਰ ਸਿਰਫ ਉਮੀਦ ਦਿੱਤੀ ਜਾਂਦੀ ਹੈ। ਸਾਡੀ ਇੱਕ ਦਿਨ ਦੀ ਹੜਤਾਲ ਉਸੇ ਮੰਗ ਨੂੰ ਲੈ ਕੇ ਹੈ। ਡਾਕਟਰ ਐਸੋਸੀਏਸ਼ਨ ਇੰਡੀਆ ਦਾ ਕਹਿਣਾ ਹੈ ਕਿ ਸਾਡੀ ਸਟ੍ਰਾਈਕ ਉਦੋਂ ਤਕ ਜਾਰੀ ਰਹੇਗੀ, ਜਦੋਂ ਤਕ ਕਿ ਇਸ ਦਾ ਹੱਲ਼ ਨਹੀਂ ਨਿਕਲਦਾ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ! IB ਦੇ SP ਨੂੰ ਡਰਾਈਵਰ ਨੇ ਮਾਰੀ ਗੋਲੀ, ਮੱਚੀ ਸਨਸਨੀ
ਵੱਡੀ ਵਾਰਦਾਤ! IB ਦੇ SP ਨੂੰ ਡਰਾਈਵਰ ਨੇ ਮਾਰੀ ਗੋਲੀ, ਮੱਚੀ ਸਨਸਨੀ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਵੱਧ ਗਿਆ 7% DA; ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਵੱਧ ਗਿਆ 7% DA; ਹਰਿਆਣਾ ਸਰਕਾਰ ਨੇ ਕੀਤਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget