ਪੜਚੋਲ ਕਰੋ
Advertisement
ਮੌਸਮ ਵਿਭਾਗ ਵੱਲੋਂ ਤੂਫਾਨ ਦਾ ਅਲਰਟ, ਲੋਕਾਂ ਨੂੰ ਘਰੋਂ ਨਾ ਨਿੱਕਲਣ ਦੀ ਸਲਾਹ
weather updates: ਉੱਤਰੀ ਭਾਰਤ ਨੂੰ ਦੇਖੀਏ ਤਾਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਉੱਤਰੀ ਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਨਵੀਂ ਦਿੱਲੀ: ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਦੇ 9 ਜ਼ਿਲ੍ਹਿਆਂ 'ਚ ਬਰਫ ਦੇ ਤੂਫਾਨ ਦਾ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਘਰਾਂ ਤੋਂ ਨਾ ਨਿੱਕਲਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਲੱਦਾਖ, ਹਿਮਾਚਲ, ਉਤਰਾਖੰਡ 'ਚ ਵੀ ਬਰਫ਼ਬਾਰੀ ਨਾਲ ਜਨਜੀਵਨ ਪ੍ਰਭਾਵਿਤ ਹੋਵੇਗਾ।
ਉੱਤਰੀ ਭਾਰਤ ਨੂੰ ਦੇਖੀਏ ਤਾਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਦੇ ਪੱਛਮੀ ਹਿੱਸਿਆਂ, ਉੱਤਰੀ ਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ 7 ਜਨਵਰੀ ਤਕ ਲਈ ਭਵਿੱਖਬਾਣੀ ਕਰ ਦਿੱਤੀ ਹੈ ਕਿ ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਹਲਕੀ ਤੋਂ ਮੱਧਮ ਬਾਰਸ਼ ਹੋ ਸਕਦੀ ਹੈ ਤੇ ਇਸ ਦੇ ਬਾਅਦ ਆਉਣ ਵਾਲੇ ਦਿਨਾਂ 'ਚ ਠੰਡ ਦਾ ਅਸਰ ਵਧ ਸਕਦਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ06-01-2021; 0615 IST; Thunderstorm with light to moderate intensity rain would occur over and adjoining areas of Isolated places of South, Southwest, Northwest Delhi, Rewari, Bhiwadi, Manesar, Gurugram, Farukhnagar, Aurangabad, Hodal, Palwal(Haryana), Muzaffarnagar, Bijnor,
— India Meteorological Department (@Indiametdept) January 6, 2021
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਪੰਜਾਬ
ਪੰਜਾਬ
Advertisement