ਪੜਚੋਲ ਕਰੋ

Weather Update: ਗਰਮੀ ਤੋਂ ਮਿਲੇਗੀ ਰਾਹਤ! ਦਿੱਲੀ-ਯੂਪੀ ਸਮੇਤ ਕਈ ਸੂਬਿਆਂ 'ਚ ਮੀਂਹ ਦਾ ਅਲਰਟ, ਜਾਣੋ IMD ਦੀ ਤਾਜ਼ਾ ਅਪਡੇਟ

Weather Update: ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

 

 

 

 

 

Weather Update: ਇਨ੍ਹੀਂ ਦਿਨੀਂ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਦਾ ਦੌਰ ਚੱਲ ਰਿਹਾ ਹੈ। ਕੁਝ ਦਿਨ ਪਹਿਲਾਂ ਤੱਕ ਲੋਕ ਲਗਾਤਾਰ ਵੱਧ ਰਹੇ ਤਾਪਮਾਨ ਤੋਂ ਚਿੰਤਤ ਸਨ। ਹਾਲਾਂਕਿ ਮੀਂਹ ਕਾਰਨ ਕਈ ਸੂਬਿਆਂ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਹ ਮੀਂਹ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਪੱਛਮੀ, ਪੂਰਬੀ ਭਾਰਤ ਵਿੱਚ ਅੱਜ ਵੀ ਮੀਂਹ ਅਤੇ ਗੜੇਮਾਰੀ ਜਾਰੀ ਰਹੇਗੀ। ਉੱਤਰ-ਪੂਰਬ ਦੇ ਰਾਜਾਂ ਵਿੱਚ 21 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ ਹੈ।

ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਛੱਤੀਸਗੜ੍ਹ, ਉੜੀਸਾ, ਝਾਰਖੰਡ, ਪੱਛਮੀ ਬੰਗਾਲ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਅਤੇ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਛੱਤੀਸਗੜ੍ਹ, ਉੜੀਸਾ, ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਗੜੇ ਪੈਣ ਦੀ ਸੰਭਾਵਨਾ ਹੈ। ਪੱਛਮੀ ਹਿਮਾਲਿਆ ਉੱਤੇ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।

ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਕਰਨਾਟਕ ਅਤੇ ਕੇਰਲ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਕਾਫ਼ੀ ਘੱਟ ਜਾਣਗੀਆਂ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਪੱਛਮੀ ਹਿਮਾਲੀਅਨ ਖੇਤਰ ਤੋਂ ਇਲਾਵਾ ਅੱਜ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਵਿੱਚ ਦਰਮਿਆਨੀ ਬਾਰਿਸ਼ ਅਤੇ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਉੱਤਰਾਖੰਡ, ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਵਿੱਚ 21 ਮਾਰਚ ਤੱਕ ਮੀਂਹ ਅਤੇ ਗੜੇਮਾਰੀ ਹੋਵੇਗੀ।

ਇਹ ਵੀ ਪੜ੍ਹੋ: Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੱਥੇ ਹੋਇਆ ਪੈਟਰੋਲ-ਡੀਜ਼ਲ ਮਹਿੰਗਾ ਤੇ ਕਿੱਥੇ ਸਸਤਾ

ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਤ੍ਰਿਪੁਰਾ ਵਿੱਚ 21 ਮਾਰਚ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਿਹਾਰ ਦੇ ਕੁਝ ਇਲਾਕਿਆਂ 'ਚ ਅੱਜ ਭਾਰੀ ਬਾਰਿਸ਼ ਹੋ ਸਕਦੀ ਹੈ। 22 ਮਾਰਚ ਦੀ ਸ਼ਾਮ ਤੋਂ ਪੂਰਬੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ। ਪਰ ਇਹ ਉੱਤਰ-ਪੂਰਬੀ ਭਾਰਤ ਵਿੱਚ ਜਾਰੀ ਰਹਿ ਸਕਦਾ ਹੈ। ਹਾਲਾਂਕਿ, 23 ਮਾਰਚ ਤੱਕ, ਦੇਸ਼ ਦੇ ਉੱਤਰ-ਪੂਰਬੀ ਹਿੱਸਿਆਂ ਵਿੱਚ ਮੀਂਹ ਦੀ ਤੀਬਰਤਾ ਘੱਟ ਜਾਵੇਗੀ।

ਇਹ ਵੀ ਪੜ੍ਹੋ: Amritpal Singh Arrest Operation: ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਕੀਤਾ ਆਤਮ ਸਮਰਪਣ, ਮਰਸਡੀਜ਼ ਕਾਰ 'ਚ ਪੁਲਿਸ ਕੋਲ ਪਹੁੰਚੇ

ਟਾਪ ਹੈਡਲਾਈਨ

Assam ਦੇ ਕਾਜ਼ੀਰੰਗਾ 'ਚ ਭਿਆਨਕ ਸੜਕ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ 23 ਲੋਕਾਂ ਦੀ ਮੌਤ, ਕਈ ਜ਼ਖਮੀ
Assam ਦੇ ਕਾਜ਼ੀਰੰਗਾ 'ਚ ਭਿਆਨਕ ਸੜਕ ਹਾਦਸਾ, ਬੱਸ-ਟਰੱਕ ਦੀ ਟੱਕਰ 'ਚ 23 ਲੋਕਾਂ ਦੀ ਮੌਤ, ਕਈ ਜ਼ਖਮੀ
Housing Scheme :  ਗਰੀਬ ਪਰਿਵਾਰਾਂ ਲਈ ਖੁਸ਼ਖਬਰੀ! ਸਿਰਫ਼ 3.5 ਲੱਖ ਰੁਪਏ 'ਚ ਮਿਲੇਗਾ ਫਲੈਟ, ਸਰਕਾਰ ਦੇਵੇਗੀ 5 ਲੱਖ ਦੀ ਸਬਸਿਡੀ
Housing Scheme :  ਗਰੀਬ ਪਰਿਵਾਰਾਂ ਲਈ ਖੁਸ਼ਖਬਰੀ! ਸਿਰਫ਼ 3.5 ਲੱਖ ਰੁਪਏ 'ਚ ਮਿਲੇਗਾ ਫਲੈਟ, ਸਰਕਾਰ ਦੇਵੇਗੀ 5 ਲੱਖ ਦੀ ਸਬਸਿਡੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਰਾਹੁਲ ਗਾਂਧੀ ਦੀ ਰੈਲੀ ਤੋਂ ਦੂਰੀ ਬਣਾਉਣਾ ਪਿਆ ਮਹਿੰਗਾ, ਪਾਰਟੀ ਦੇ 5 ਆਗੂਆਂ ਸਣੇ 68 ਅਹੁਦੇਦਾਰ ਕੀਤੇ ਸਸਪੈਂਡ!
ਸਿਆਸੀ ਜਗਤ ਤੋਂ ਵੱਡੀ ਖ਼ਬਰ! ਰਾਹੁਲ ਗਾਂਧੀ ਦੀ ਰੈਲੀ ਤੋਂ ਦੂਰੀ ਬਣਾਉਣਾ ਪਿਆ ਮਹਿੰਗਾ, ਪਾਰਟੀ ਦੇ 5 ਆਗੂਆਂ ਸਣੇ 68 ਅਹੁਦੇਦਾਰ ਕੀਤੇ ਸਸਪੈਂਡ!
Rahul Gandhi ਦਾ ਵੱਡਾ ਦਾਅਵਾ! ਕਿਹਾ -ਮੇਰਾ ਫੋਨ ਟੈਪ ਹੁੰਦਾ ਹੈ , PM ਮੋਦੀ ਨੂੰ ਬਹਿਸ ਦੀ ਚੁਣੌਤੀ
Rahul Gandhi ਦਾ ਵੱਡਾ ਦਾਅਵਾ! ਕਿਹਾ -ਮੇਰਾ ਫੋਨ ਟੈਪ ਹੁੰਦਾ ਹੈ , PM ਮੋਦੀ ਨੂੰ ਬਹਿਸ ਦੀ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget