ਪੜਚੋਲ ਕਰੋ

ਮੌਸਮ ਵਿਭਾਗ ਨੇ ਹਟਾਇਆ ਰੈੱਡ ਅਲਰਟ, ਗਰਮੀ ਤੋਂ ਨਹੀਂ ਰਾਹਤ

ਭਾਰਤੀ ਮੌਸਮ ਵਿਭਾਗ (IMD) ਦੇ ਏਡੀਜੀ ਡਾ. ਮ੍ਰਿਤੁੰਜੈ ਮਹਾਪਾਤਰਾ ਦਾ ਕਹਿਣਾ ਹੈ ਕਿ ਪੰਜਾਬ ਤੇ ਚੰਡੀਗੜ੍ਹ ਸਮੇਤ ਉੱਤਰ ਭਾਰਤ, ਦਿੱਲੀ-ਐਨਸੀਆਰ, ਮੱਧ ਪ੍ਰਦੇਸ਼, ਬਿਹਾਰ ਤੇ ਰਾਜਸਥਾਨ ਵਿੱਚ ਗਰਮੀ ਤੇ ਲੂ ਦਾ ਕਹਿਰ ਆਉਂਦੇ ਦੋ ਦਿਨ ਤਕ ਜਾਰੀ ਰਹਿ ਸਕਦਾ ਹੈ। ਮੌਸਮੀ ਖ਼ਤਰਿਆਂ ਲਈ ਵਿਭਾਗ ਚਾਰ ਤਰ੍ਹਾਂ ਦੀ ਚੌਕਸੀ ਸੂਚਨਾ ਜਾਰੀ ਕਰਦਾ ਹੈ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਪਏ ਹਨ। ਬੀਤੇ ਕੱਲ੍ਹ ਦੇਸ਼ ਵਿੱਚ ਰੈੱਡ ਵਾਰਨਿੰਗ ਜਾਰੀ ਕਰ ਦਿੱਤੀ ਸੀ ਜਿਸ ਨੂੰ ਵਾਪਸ ਲੈ ਕੇ ਹੁਣ ਔਰੇਂਜ ਵਾਰਨਿੰਗ ਕਰ ਦਿੱਤਾ ਗਿਆ ਹੈ, ਭਾਵ ਘੱਟ ਖ਼ਤਰੇ ਦੀ ਸੂਚਕ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਥੋੜ੍ਹੀ ਬਾਰਸ਼ ਕਾਰਨ ਤਾਪਮਾਨ ਹੇਠਾਂ ਆ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਏਡੀਜੀ ਡਾ. ਮ੍ਰਿਤੁੰਜੈ ਮਹਾਪਾਤਰਾ ਦਾ ਕਹਿਣਾ ਹੈ ਕਿ ਪੰਜਾਬ ਤੇ ਚੰਡੀਗੜ੍ਹ ਸਮੇਤ ਉੱਤਰ ਭਾਰਤ, ਦਿੱਲੀ-ਐਨਸੀਆਰ, ਮੱਧ ਪ੍ਰਦੇਸ਼, ਬਿਹਾਰ ਤੇ ਰਾਜਸਥਾਨ ਵਿੱਚ ਗਰਮੀ ਤੇ ਲੂ ਦਾ ਕਹਿਰ ਆਉਂਦੇ ਦੋ ਦਿਨ ਤਕ ਜਾਰੀ ਰਹਿ ਸਕਦਾ ਹੈ। ਮੌਸਮੀ ਖ਼ਤਰਿਆਂ ਲਈ ਵਿਭਾਗ ਚਾਰ ਤਰ੍ਹਾਂ ਦੀ ਚੌਕਸੀ ਸੂਚਨਾ ਜਾਰੀ ਕਰਦਾ ਹੈ। ਗਰੀਨ, ਯੈਲੋ, ਔਰੇਂਜਜਅਤੇ ਰੈੱਡ, ਇਨ੍ਹਾਂ ਵਿੱਚ ਗਰੀਨ ਤੋਂ ਲੈ ਕੇ ਰੈੱਡ ਦਾ ਮਤਲਬ ਆਮ ਤੋਂ ਲੈ ਕੇ ਸਭ ਤੋਂ ਵੱਧ ਖ਼ਤਰਨਾਕ ਪੱਧਰ ਹੈ। ਰਾਜਧਾਨੀ ਖੇਤਰ ਵਿੱਚ ਐਤਵਾਰ ਨੂੰ ਤਾਪਮਾਨ ਔਰੇਂਜ ਜ਼ੋਨ ਵਿੱਚ ਰਹਿਣ ਦਾ ਅੰਦਾਜ਼ਾ ਹੈ। ਮੌਸਮ ਵਿਭਾਗ ਦਾ ਅੰਦਾਜ਼ਾ ਹੈ ਕਿ ਆਉਂਦੀ ਚਾਰ ਤੋਂ ਲੈ ਕੇ ਛੇ ਜੂਨ ਤਕ ਮੀਂਹ ਪੈ ਸਕਦਾ ਹੈ ਤੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਮਾਨਸੂਨ ਕੇਰਲ ਦੇ ਸਮੁੰਦਰੀ ਕੰਢਿਆਂ 'ਤੇ ਦਸਤਕ ਦੇਵੇਗਾ। ਅਜਿਹੇ ਵਿੱਚ ਆਉਂਦੇ ਦੋ-ਤਿੰਨ ਦਿਨਾਂ ਵਿੱਚ ਅੰਡੇਮਾਨ-ਨਿਕੋਬਾਰ ਤੋਂ ਇਲਾਵਾ ਅਸਮ, ਮੇਘਾਲਿਆ, ਨਾਗਾਲੈਂਡ, ਤ੍ਰਿਪੁਰਾ ਤੇ ਕਰਨਾਟਕ ਵਿੱਚ ਭਾਰੀ ਮੀਂਹ ਦੀ ਉਮੀਦ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget