ਪੜਚੋਲ ਕਰੋ

Weather Update: IMD ਨੇ ਜਾਰੀ ਕੀਤਾ ਅਲਰਟ, ਦਿੱਲੀ ਸਮੇਤ ਕਈ ਰਾਜ'ਚ ਅੱਜ ਹੋ ਸਕਦੀ ਬਾਰਿਸ਼!

Weather Report: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਰਗੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ 'ਕੋਲਡ ਡੇਅ' ਅਤੇ 'ਸੀਵੀਅਰ ਕੋਲਡ ਡੇਅ' ਦੇ ਅਲਰਟ ਜਾਰੀ ਕੀਤੇ ਗਏ ਹਨ। ਮੌਸਮ ਏਜੰਸੀ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਦੇਸ਼ ਦੇ...

Weather Update: ਪੂਰੇ ਉੱਤਰੀ ਭਾਰਤ ਵਿੱਚ ਇਸ ਸਮੇਂ ਬਹੁਤ ਠੰਢ ਹੈ। ਦੱਖਣੀ ਭਾਰਤ ਵਿੱਚ ਇੱਕ ਵਾਰ ਫਿਰ ਤੋਂ ਬਰਸਾਤ ਸ਼ੁਰੂ ਹੋ ਗਈ ਹੈ। ਖੁਸ਼ਕ ਮੌਸਮ ਅਤੇ ਡਿੱਗਦੇ ਤਾਪਮਾਨ ਨਾਲ, ਸੰਘਣੀ ਧੁੰਦ ਅਤੇ ਮੀਂਹ ਨੇ ਉੱਤਰੀ ਭਾਰਤ ਦੇ ਵੱਖ-ਵੱਖ ਹਿੱਸਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਦੇਸ਼ ਦੇ ਕੁਝ ਹਿੱਸਿਆਂ ਵਿੱਚ 'ਕੋਲਡ ਡੇ' ਤੋਂ 'ਸੀਵੀਅਰ ਕੋਲਡ ਡੇਅ' ਤੱਕ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਆਈਐਮਡੀ ਦੁਆਰਾ ਕੋਈ 'ਸ਼ੀਤ ਲਹਿਰ' ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਰਗੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ 'ਕੋਲਡ ਡੇਅ' ਅਤੇ 'ਸੀਵਰ ਕੋਲਡ ਡੇਅ' ਦੇ ਅਲਰਟ ਜਾਰੀ ਕੀਤੇ ਗਏ ਹਨ। ਮੌਸਮ ਏਜੰਸੀ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਤਾਪਮਾਨ 8 ਤੋਂ 13 ਜਨਵਰੀ ਤੱਕ ਸਥਿਰ ਰਹਿਣ ਦੀ ਸੰਭਾਵਨਾ ਹੈ, ਜਿਸ ਵਿੱਚ ਕੋਈ ਮਹੱਤਵਪੂਰਨ ਬਦਲਾਅ ਜਾਂ ਸੀਤ ਲਹਿਰ ਦੀ ਚੇਤਾਵਨੀ ਨਹੀਂ ਹੈ।

ਆਈਐਮਡੀ ਦੀ ਪੂਰਵ ਅਨੁਮਾਨ ਰਿਪੋਰਟ ਅਨੁਸਾਰ 8 ਤੋਂ 10 ਜਨਵਰੀ ਤੱਕ ਪੰਜਾਬ, ਹਰਿਆਣਾ-ਚੰਡੀਗੜ੍ਹ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਝਾਰਖੰਡ, ਉੜੀਸਾ ਅਤੇ ਬਿਹਾਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਵੇਰ ਵੇਲੇ ਧੁੰਦ ਅਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੀਟੀਆਈ ਨੇ ਇਹ ਵੀ ਦੱਸਿਆ ਕਿ ਸੋਮਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਧੁੰਦ ਸੀ ਅਤੇ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਮੌਸਮ ਏਜੰਸੀ ਨੇ ਦੱਖਣੀ ਰਾਜਾਂ ਤਾਮਿਲਨਾਡੂ, ਕੇਰਲ, ਲਕਸ਼ਦੀਪ, ਪੁਡੂਚੇਰੀ ਅਤੇ ਕਰਾਈਕਲ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਜਦਕਿ 8 ਤੋਂ 10 ਜਨਵਰੀ ਤੱਕ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ 'ਚ ਥੋੜ੍ਹੇ-ਥੋੜ੍ਹੇ ਮੀਂਹ ਦੀ ਸੰਭਾਵਨਾ ਹੈ। ਆਂਧਰਾ ਪ੍ਰਦੇਸ਼ ਵਿੱਚ 8 ਤੋਂ 10 ਜਨਵਰੀ ਤੱਕ ਮੀਂਹ ਪਵੇਗਾ।

ਇਹ ਵੀ ਪੜ੍ਹੋ: Franz Beckenbauer: ਜਰਮਨੀ ਨੂੰ ਵਿਸ਼ਵ ਚੈਂਪੀਅਨ ਬਣਾਉਣ ਵਾਲੇ ਬੇਕਨਬਾਉਰ ਦਾ ਦਿਹਾਂਤ, ਦੋ ਵਾਰ ਚੁਣੇ ਗਏ ਵਿਸ਼ਵ ਦੇ ਸਰਵੋਤਮ ਫੁੱਟਬਾਲਰ

ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀਆਂ ਸਥਿਤੀਆਂ ਸੰਭਵ ਹਨ। ਪੂਰਬੀ ਉੱਤਰ ਪ੍ਰਦੇਸ਼, ਉੱਤਰਾਖੰਡ, ਝਾਰਖੰਡ, ਉੜੀਸਾ ਅਤੇ ਉੱਤਰ-ਪੂਰਬੀ ਭਾਰਤ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ 'ਕੋਲਡ ਡੇਅ' ਤੋਂ ਲੈ ਕੇ 'ਸੀਵੀਅਰ ਕੋਲਡ ਡੇਅ' ਦੇ ਹਾਲਾਤ ਬਣ ਸਕਦੇ ਹਨ। ਰਾਜਸਥਾਨ ਅਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ।

ਇਹ ਵੀ ਪੜ੍ਹੋ: Health Care: ਸਰਦੀਆਂ 'ਚ ਵੀ ਚਮੜੀ ਨਹੀਂ ਹੋਵੇਗੀ ਖੁਸ਼ਕ, ਇਨ੍ਹਾਂ 5 ਚੀਜ਼ਾਂ ਦਾ ਕਰੋ ਭਰਪੂਰ ਸੇਵਨ

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget