ਪੜਚੋਲ ਕਰੋ

ਮੌਨਸੂਨ ਨੇ ਫੜੀ ਰਫਤਾਰ, ਇਨ੍ਹਾਂ ਇਲਾਕਿਆਂ 'ਚ ਭਾਰੀ ਬਾਰਸ਼ ਦੀ ਚੇਤਾਵਨੀ

ਵਿਭਾਗ ਮੁਤਾਬਕ ਦੱਖਣ-ਪੱਛਮ ਤੇ ਪੱਛਮੀ-ਮੱਧ ਅਰਬ ਸਾਗਰ, ਪੂਰਬੀ ਕੇਂਦਰੀ ਬੰਗਾਲ ਦੀ ਖਾੜੀ ਤੇ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨਾਲ ਲੱਗਦੇ ਖੇਤਰਾਂ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਖਦਸਾ ਹੈ।

ਨਵੀਂ ਦਿੱਲੀ: ਬੰਗਾਲ ਦੀ ਖਾੜੀ (Bay of Bengal) ਵਿੱਚ ਹੋਏ ਹਲਚਲ ਨੇ ਸਮੁੰਦਰੀ ਕੰਢੇ (beaches) ਦੇ ਇਲਾਕਿਆਂ ਵਿੱਚ ਵਸਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਭਾਗ (meteorological department) ਨੇ ਕਿਹਾ ਕਿ ਮੰਗਲਵਾਰ ਤੱਕ ਪੂਰਬੀ-ਕੇਂਦਰੀ ਬੰਗਾਲ ਦੀ ਖਾੜੀ ਦੇ ‘ਤੇ ਘੱਟ ਦਬਾਅ ਵਾਲੇ ਖੇਤਰ ਦੀ ਸੰਭਾਵਨਾ ਹੈ। ਇਸ ਕਾਰਨ ਕਈ ਸੂਬਿਆਂ ਵਿੱਚ ਬਾਰਸ਼ (monsoon) ਹੋ ਸਕਦੀ ਹੈ। ਵਿਭਾਗ ਮੁਤਾਬਕ ਦੱਖਣ-ਪੱਛਮ ਤੇ ਪੱਛਮੀ-ਮੱਧ ਅਰਬ ਸਾਗਰ, ਪੂਰਬੀ ਕੇਂਦਰੀ ਬੰਗਾਲ ਦੀ ਖਾੜੀ ਤੇ ਆਂਧਰਾ ਪ੍ਰਦੇਸ਼ ਦੇ ਤੱਟ ਦੇ ਨਾਲ ਲੱਗਦੇ ਖੇਤਰਾਂ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਖਦਸਾ ਹੈ। ਖ਼ਤਰੇ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਇਨ੍ਹਾਂ ਇਲਾਕਿਆਂ ਦੇ ਮਛੇਰਿਆਂ ਨੂੰ ਸਮੁੰਦਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ। ਮਾਨਸੂਨ ਦੇ ਪੱਛਮੀ ਬੰਗਾਲ, ਉੜੀਸਾ, ਸਿੱਕਮ ਤੇ ਉੱਤਰ-ਪੂਰਬੀ ਰਾਜਾਂ ਦੇ 11 ਤੋਂ 12 ਜੂਨ ਤੱਕ ਦਸਤਕ ਦੇਣੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲੇ ਖੇਤਰ ਕਰਕੇ ਉੜੀਸਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਤੇਲੰਗਾਨਾ, ਤੱਟੀ ਕਰਨਾਟਕ, ਉੱਤਰੀ ਕੋਂਕਣ ਤੇ ਕੇਰਲ ਵਿੱਚ 10 ਤੋਂ 12 ਜੂਨ ਤੱਕ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਸਿਰਫ ਇਹ ਹੀ ਨਹੀਂ ਇਹ ਕਈ ਹੋਰ ਸੂਬਿਆਂ ਵਿੱਚ ਵੀ ਵੇਖਿਆ ਜਾ ਸਕਦਾ ਹੈ। ਇਸ ਕਰਕੇ ਮਹਾਰਾਸ਼ਟਰ, ਮਰਾਠਵਾੜਾ, ਵਿਦਰਭ, ਛੱਤੀਸਗੜ੍ਹ ਤੇ ਦੱਖਣੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ 11-12 ਜੂਨ ਦੇ ਦੌਰਾਨ ਇਕੱਲਿਆਂ ਥਾਂਵਾਂ ‘ਤੇ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਦਾ ਕਹਿਣਾ ਹੈ ਕਿ, ਦੱਖਣ ਪੱਛਮੀ ਮਾਨਸੂਨ ਲਈ ਸਥਿਤੀ ਅਨੁਕੂਲ ਬਣੀ ਹੋਈ ਹੈ। ਇਸ ਕਾਰਨ ਦੇਸ਼ ਦੇ ਕੁਝ ਸੂਬਿਆਂ ਦੇ ਲੋਕਾਂ ਨੂੰ ਮਾਨਸੂਨ ਤੋਂ ਪਹਿਲਾਂ ਦੀ ਬਾਰਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਇਸ ਸਮੇਂ ਦੱਖਣ-ਪੱਛਮੀ ਮਾਨਸੂਨ ਦੱਖਣੀ ਅੰਦਰੂਨੀ ਕਰਨਾਟਕ ਵੱਲ ਤਾਮਿਲਨਾਡੂ, ਬੰਗਾਲ ਦੀ ਖਾੜੀ ਤੇ ਬੰਗਾਲ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਸਕਾਈਮੇਟ ਅਨੁਸਾਰ ਮੰਗਲਵਾਰ ਸ਼ਾਮ ਤੱਕ ਆਂਧਰਾ ਪ੍ਰਦੇਸ਼, ਕੇਰਲਾ, ਕਰਨਾਟਕ, ਉੜੀਸਾ, ਉੱਤਰ-ਪੂਰਬ ਭਾਰਤ, ਗੁਜਰਾਤ, ਗੋਆ ਤੇ ਤਾਮਿਲਨਾਡੂ ਦੇ ਦੱਖਣੀ ਤੱਟਵਰਤੀ ਹਿੱਸਿਆਂ ਵਿਚ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਓਡੀਸ਼ਾ ਦੇ ਤੱਟਵਰਤੀ ਇਲਾਕਿਆਂ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਛੱਤੀਸਗੜ, ਮੱਧ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਕਰਨਾਟਕ ਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਵੀ ਹਲਕੇ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

Embed widget