ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Weather Forecast: ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਪਵੇਗੀ ਕੜਾਕੇ ਦੀ ਠੰਡ, ਜਾਣੋ ਮੌਸਮ ਦਾ ਹਾਲ

IMD Weather Updates: ਪਹਾੜੀ ਸੂਬਿਆਂ ਵਿੱਚ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲਣ ਨਾਲ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੌਰਾਨ IMD ਨੇ ਸ਼ੀਤ ਲਹਿਰ ਚਲਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਠੰਡ ਹੋਰ ਵਧਣ ਦਾ ਖ਼ਦਸ਼ਾ ਪ੍ਰਗਟਾਇਆ ਹੈ।

IMD Weather Forecast: ਦੇਸ਼ ਦੇ ਕਈ ਸੂਬਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਜ਼ਬਰਦਸਤ ਠੰਡ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 5 ਤੋਂ 11 ਜਨਵਰੀ ਦਰਮਿਆਨ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਅਤੇ ਸ਼ੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਲੋਕਾਂ ਨੂੰ ਦਿਨ ਵੇਲੇ ਵੀ ਕੜਾਕੇ ਦੀ ਠੰਡ ਦਾ ਸੰਤਾਪ ਝੱਲਣਾ ਪੈ ਸਕਦਾ ਹੈ।

ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਆਈਐਮਡੀ ਦੇ ਡਾਇਰੈਕਟਰ ਜਨਰਲ ਡਾਕਟਰ ਮ੍ਰਿਤੁੰਜੇ ਮਹਾਪਾਤਰਾ ਦਾ ਕਹਿਣਾ ਹੈ ਕਿ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ, ਜਿਸ ਕਾਰਨ ਮੱਧ ਭਾਰਤ ਦੇ ਕੁਝ ਹਿੱਸਿਆਂ ਅਤੇ ਮੈਦਾਨੀ ਖੇਤਰਾਂ ਖਾਸ ਕਰਕੇ ਮੱਧ ਪ੍ਰਦੇਸ਼, ਮਹਾਰਾਸ਼ਟਰ ਦੇ ਉੱਤਰੀ ਖੇਤਰ, ਉੱਤਰ ਪ੍ਰਦੇਸ਼ ਦੇ ਦੱਖਣੀ ਹਿੱਸਿਆਂ ਤੋਂ ਇਲਾਵਾ। ਇਸ ਨਾਲ ਹਰਿਆਣਾ ਅਤੇ ਰਾਜਸਥਾਨ ਦੇ ਆਸ-ਪਾਸ ਦੇ ਇਲਾਕਿਆਂ 'ਚ ਠੰਡ ਵਧੇਗੀ। ਦਿਨ ਦਾ ਤਾਪਮਾਨ ਵੀ ਆਮ ਨਾਲੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਅਗਲੇ 3 ਦਿਨਾਂ 'ਚ ਘੱਟ ਦਬਾਅ ਵਾਲੇ ਖੇਤਰਾਂ ਖਾਸ ਕਰਕੇ ਲਕਸ਼ਦੀਪ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਲਕਸ਼ਦੀਪ ਖੇਤਰ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਮਛੇਰਿਆਂ ਨੂੰ ਵੀ ਇਨ੍ਹਾਂ ਥਾਵਾਂ 'ਤੇ ਸਮੁੰਦਰੀ ਕਿਨਾਰੇ ਨਾ ਜਾਣ ਦੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: Barnala news: ਫਲਸਤੀਨੀਆਂ ਦਾ ਕਤਲੇਆਮ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰੇ ਲੋਕ, ਕੇਂਦਰ ਸਰਕਾਰ ਕੋਲ ਰੱਖੀ ਇਹ ਮੰਗ

ਮੌਸਮ ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਜਨਵਰੀ, 2024 ਦੌਰਾਨ ਤਾਪਮਾਨ ਦਾ ਸੰਭਾਵਿਤ ਪੂਰਵ ਅਨੁਮਾਨ ਦਿੰਦੇ ਹੋਇਆਂ ਕਿਹਾ ਗਿਆ ਸੀ ਕਿ ਦੇਸ਼ ਦੇ ਕਈ ਹਿੱਸਿਆਂ ਵਿੱਚ ਮਹੀਨਾਵਾਰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਇਨ੍ਹਾਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।

ਜਨਵਰੀ ਮਹੀਨੇ 'ਚ ਇਨ੍ਹਾਂ ਸੂਬਿਆਂ 'ਚ ਮੀਂਹ ਪੈਣ ਦੀ ਸੰਭਾਵਨਾ

ਆਈਐਮਡੀ ਨੇ ਪੂਰਬੀ ਅਤੇ ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੋਂ ਇਲਾਵਾ ਵੀ ਜਨਵਰੀ ਦੇ ਮਹੀਨੇ ਲੱਦਾਖ ਵਿੱਚ ਆਮ ਨਾਲੋਂ ਵੱਧ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਨੇ ਇਹ ਵੀ ਭਵਿੱਖਬਾਣੀ ਕੀਤੀ ਹੈ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਖੇਤਰਾਂ ਨੂੰ ਛੱਡ ਕੇ, ਜਿੱਥੇ ਆਮ ਤੋਂ ਘੱਟ ਵਰਖਾ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Lok Sabha Elections 2024: ਮਾਂ ਆਪਣੇ ਬੱਚਿਆਂ ਨੂੰ ਸੁਣਾ ਸਕਦੀ ਹੈ ਦੁਨੀਆ ਦੀ ਸਭ ਤੋਂ ਛੋਟੀ ਕਹਾਣੀ, ਇੱਕ ਸੀ ਕਾਂਗਰਸ-ਮਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget