ਪੜਚੋਲ ਕਰੋ

Weather Update : ਅਲਰਟ! ਫਰਵਰੀ 'ਚ ਹੀ ਵਧਣ ਲੱਗਾ ਕਈ ਸੂਬਿਆਂ ਦਾ ਤਾਪਮਾਨ, ਜਾਣੋ ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਹੋਰ ਸੂਬਿਆਂ 'ਚ ਅੱਜ ਕਿਵੇਂ ਰਹੇਗਾ ਮੌਸਮ

IMD Forecast: ਭਾਰਤੀ ਮੌਸਮ ਵਿਭਾਗ (IMD) ਤੋਂ ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਤੇ ਬਰਫਬਾਰੀ ਦੀ ਸੰਭਾਵਨਾ ਹੈ।

IMD Weather Update : ਸਰਦੀਆਂ ਨੇ ਦਿੱਲੀ ਸਮੇਤ ਉੱਤਰੀ ਭਾਰਤ ਨੂੰ ਅਲਵਿਦਾ ਕਹਿਣਾ ਸ਼ੁਰੂ ਕਰ ਦਿੱਤਾ ਹੈ। ਫਰਵਰੀ ਮਹੀਨੇ 'ਚ ਹੀ ਗਰਮੀ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਰਾਜਧਾਨੀ ਸਮੇਤ ਕਈ ਸੂਬਿਆਂ 'ਚ ਤਾਪਮਾਨ 'ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਤੱਕ ਮੌਸਮ ਵਿੱਚ ਕੋਈ ਖਾਸ ਬਦਲਾਅ ਹੋਣ ਦੀ ਸੰਭਾਵਨਾ ਨਹੀਂ ਹੈ।

ਭਾਰਤੀ ਮੌਸਮ ਵਿਭਾਗ (IMD) ਤੋਂ ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਅਗਲੇ 5 ਦਿਨਾਂ ਤੱਕ ਅੰਡੇਮਾਨ ਅਤੇ ਨਿਕੋਬਾਰ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਸਥਾਨਾਂ 'ਤੇ ਸ਼ਨੀਵਾਰ (18 ਫਰਵਰੀ) ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

ਖਰਾਬ ਦਿੱਲੀ ਦੀ ਹਵਾ

ਦਿੱਲੀ ਮੌਸਮ ਵਿਭਾਗ ਮੁਤਾਬਕ ਸ਼ਨੀਵਾਰ (18 ਫਰਵਰੀ) ਨੂੰ ਰਾਜਧਾਨੀ 'ਚ ਮੌਸਮ ਗਰਮ ਰਹਿਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਐਤਵਾਰ (19 ਫਰਵਰੀ) ਤੋਂ ਤਾਪਮਾਨ 'ਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਵਿਭਾਗ ਦੀ ਜਾਣਕਾਰੀ ਅਨੁਸਾਰ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। 'SAFAR' (ਸਿਸਟਮ ਆਫ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟ ਐਂਡ ਰਿਸਰਚ) ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਨੇ ਸਵੇਰੇ 9 ਵਜੇ ਏਅਰ ਏਕਿਊਆਈ 279 ਦਰਜ ਕੀਤਾ, ਜੋ ਕਿ ਖਰਾਬ ਹੈ।

 

 

ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਵਧਣ ਦਾ ਹੈ ਅਨੁਮਾਨ 

ਗੋਆ, ਮਹਾਰਾਸ਼ਟਰ, ਮੱਧ ਪ੍ਰਦੇਸ਼ ਵਰਗੇ ਰਾਜਾਂ ਵਿੱਚ ਦਿਨ ਵੇਲੇ ਬਹੁਤ ਗਰਮੀ ਹੁੰਦੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ ਹੋਰ ਵਧੇਗਾ। ਭਾਰਤੀ ਮੌਸਮ ਵਿਭਾਗ ਨੇ ਫਰਵਰੀ ਵਿੱਚ ਗੁਜਰਾਤ ਭੁਜ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਵਧਣ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ 28 ਫਰਵਰੀ 1953 ਨੂੰ ਭੁਜ ਵਿੱਚ ਵੱਧ ਤੋਂ ਵੱਧ ਤਾਪਮਾਨ 38.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Breaking News : ਵੈਂਟੀਲੇਟਰ 'ਤੇ ਇਹ ਵਿਧਾਇਕਾ , ਮੈਡੀਕਲ ਰਿਪੋਰਟ 'ਚ ਮਿਲਿਆ ਜ਼ਹਿਰ; ਸਿਹਤ ਮੰਤਰੀ ਹਸਪਤਾਲ ਪਹੁੰਚੇ
Breaking News : ਵੈਂਟੀਲੇਟਰ 'ਤੇ ਇਹ ਵਿਧਾਇਕਾ , ਮੈਡੀਕਲ ਰਿਪੋਰਟ 'ਚ ਮਿਲਿਆ ਜ਼ਹਿਰ; ਸਿਹਤ ਮੰਤਰੀ ਹਸਪਤਾਲ ਪਹੁੰਚੇ
Reel ਬਣਾਉਣ ਲਈ ਮਾਲਗੱਡੀ 'ਤੇ ਚੜ੍ਹਿਆ 10ਵੀਂ ਦਾ ਵਿਦਿਆਰਥੀ, ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ
Reel ਬਣਾਉਣ ਲਈ ਮਾਲਗੱਡੀ 'ਤੇ ਚੜ੍ਹਿਆ 10ਵੀਂ ਦਾ ਵਿਦਿਆਰਥੀ, ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮੌਤ
Wedding Accident : ਬਰਾਤ ਦੌਰਾਨ ਵੱਡਾ ਹਾਦਸਾ, ਬੱਗੀ 'ਚ ਦੌੜਿਆ ਕਰੰਟ; 2 ਬੈਂਡਕਰਮੀਆਂ ਦੀ ਮੌਤ
Wedding Accident : ਬਰਾਤ ਦੌਰਾਨ ਵੱਡਾ ਹਾਦਸਾ, ਬੱਗੀ 'ਚ ਦੌੜਿਆ ਕਰੰਟ; 2 ਬੈਂਡਕਰਮੀਆਂ ਦੀ ਮੌਤ
Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Health Tips : ਸਰਦੀਆਂ 'ਚ ਸਵੇਰੇ ਉੱਠਦੇ ਹੀ ਨਾ ਕਰੋ ਇਹ 5 ਗਲਤੀਆਂ! ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ
Embed widget