ਪੜਚੋਲ ਕਰੋ

Weather Update: ਉਤਰਾਖੰਡ 'ਚ ਮੀਂਹ ਕਾਰਨ ਤਬਾਹੀ! ਪੰਜਾਬ ਤੋਂ ਲੈ ਕੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋਣਗੇ ਬੱਦਲ, ਜਾਣੋ ਆਪਣੇ ਸੂਬੇ ਦਾ ਹਾਲ

Weather Forcaste: ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੱਧ ਪ੍ਰਦੇਸ਼ ਵਿੱਚ 15 ਅਗਸਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

IMD Weather Update: ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਾਰਿਸ਼ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ।

ਸ਼ੁੱਕਰਵਾਰ 11 ਅਗਸਤ ਨੂੰ ਦਿੱਲੀ ਵਿੱਚ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 12 ਅਗਸਤ ਨੂੰ ਮੌਸਮ ਸਾਫ ਰਹੇਗਾ। ਇਸ ਤੋਂ ਬਾਅਦ 15 ਅਗਸਤ ਤੱਕ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਮੁਤਾਬਕ 11 ਤੋਂ 13 ਅਗਸਤ ਦੌਰਾਨ ਹਲਕੀ ਬਾਰਿਸ਼ ਹੋਵੇਗੀ। ਉੱਤਰਾਖੰਡ 'ਚ ਪਿਛਲੇ ਮਹੀਨੇ ਵੀ ਕਾਫੀ ਬਾਰਿਸ਼ ਹੋਈ ਸੀ, ਜਿਸ ਕਾਰਨ ਪਹਾੜੀ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਬੇ 'ਚ ਨਦੀਆਂ 'ਚ ਉਛਾਲ ਹੈ, ਜਿਸ ਕਾਰਨ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ।

15 ਅਗਸਤ ਤੋਂ ਬਾਅਦ ਬੱਦਲ ਛਾਏ ਰਹਿਣਗੇ
ਅਗਲੇ ਇੱਕ ਹਫ਼ਤੇ ਦੌਰਾਨ ਰਾਜਸਥਾਨ ਵਿੱਚ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਵਿੱਚ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਮੁਤਾਬਕ ਮੱਧ ਪ੍ਰਦੇਸ਼ ਵਿੱਚ 15 ਅਗਸਤ ਤੋਂ ਬਾਅਦ ਹੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ ਸਮੇਤ ਇਨ੍ਹਾਂ ਰਾਜਾਂ ਵਿੱਚ ਬਾਰਿਸ਼ ਹੋਵੇਗੀ
ਅਗਲੇ ਕੁਝ ਦਿਨਾਂ ਤੱਕ ਪੰਜਾਬ, ਗੁਜਰਾਤ, ਵਿਦਰਭ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਬੰਗਾਲ, ਓਡੀਸ਼ਾ ਤੇਲੰਗਾਨਾ, ਕੋਂਕਣ, ਗੋਆ, ਤੱਟਵਰਤੀ ਕਰਨਾਟਕ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget