ਪੜਚੋਲ ਕਰੋ

ਪਰਵਾਸੀ ਪੰਜਾਬੀਆਂ ਵੱਲੋਂ ਕਿਸਾਨ ਅੰਦੋਲਨ ਲਈ ਇੱਕ ਕਰੋੜ ਰੁਪਏ ਦਾ ਐਲਾਨ

ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਦੱਸਿਆ ਕਿ ਇਹ ਫ਼ੈਸਲਾ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਕੀਤਾ ਹੈ।

ਚੰਡੀਗੜ੍ਹ: ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਨੇ ਭਾਰਤ ’ਚ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਇਹ ਫੰਡ ਵਿੱਚੋਂ ਰਾਸ਼ੀ ਕਿਸੇ ਕਿਸਾਨ ਜਥੇਬੰਦੀ ਨੂੰ ਅੰਦੋਲਨ ਚਲਾਉਣ ਲਈ ਨਹੀਂ ਬਲਕਿ ਅੰਦੋਲਨ ’ਚ ਕਿਸੇ ਵੀ ਕਾਰਨ ਆਪਣੀ ਜਾਨ ਗੁਆ ਚੁੱਕੇ ਜਾਂ ਜ਼ਖਮੀ ਹੋਏ ਕਿਸਾਨ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਦੱਸਿਆ ਕਿ ਇਹ ਫ਼ੈਸਲਾ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ  ਦੀ ਮਦਦ, ਜ਼ਖ਼ਮੀ ਹੋਏ ਕਿਸਾਨਾਂ ਦੇ ਇਲਾਜ, ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਤੇ ਗੁਜ਼ਾਰੇ ਵਜੋਂ ਸਹਾਇਤਾ ਭੇਜੀ ਜਾ ਰਹੀ ਹੈ। ਬੀਜੇਪੀ ਨੂੰ ਵੱਡੇ ਝਟਕੇ, ਅਕਾਲੀ ਦਲ ਮਗਰੋਂ ਆਰਐਲਪੀ ਵੱਲੋਂ ਤੋੜ-ਵਿਛੋੜੇ ਦੀ ਧਮਕੀ, ਕਈਆਂ ਨੇ ਦਿੱਤੇ ਅਸਤੀਫੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪ੍ਰਧਾਨ ਮੰਤਰੀ ਮੋਦੀ ਦੇ Insta ਵੀਡੀਓ 'ਤੇ ਅਭਿਜੀਤ ਦੀਪਕ ਦਾ ਨਿਸ਼ਾਨਾ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ

ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

Embed widget