ਪੜਚੋਲ ਕਰੋ

ਓਮੀਕਰੋਨ ਦਾ ਅਸਰ: ਇੰਟਰਨੈਸ਼ਨਲ ਫਲਾਈਟ ਟਿਕਟ ਪੰਜ ਗੁਣਾ ਹੋਈ ਮਹਿੰਗੀ

ਕੋਰੋਨਾ ਵਾਇਰਸ ਓਮੀਕਰੋਨ ਦੇ ਨਵੇਂ ਰੂਪ ਦੇ ਵਧਦੇ ਮਾਮਲਿਆਂ ਨੇ ਦੇਸ਼ ਨੂੰ ਫਿਰ ਤੋਂ ਅਲਰਟ 'ਤੇ ਪਾ ਦਿੱਤਾ ਹੈ। ਓਮੀਕਰੋਨ ਦੇ ਫੈਲਣ ਨੂੰ ਰੋਕਣ ਲਈ ਕੇਂਦਰ ਸਰਕਾਰ ਦੁਆਰਾ ਇਕ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੀ ਗਈ ਹੈ

ਓਮੀਕਰੋਨ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਦੌਰਾਨ ਇੰਟਰਨੈਸ਼ਨਲ ਫਲਾਈਟਸ ਦੀਆਂ ਟਿਕਟਾਂ ਵੀ ਆਸਮਾਨ ਛੋਹ ਰਹੀਆਂ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਦਾ ਕਿਰਾਇਆ 50-60 ਹਜ਼ਾਰ ਦੀ ਜਗ੍ਹਾ ਡੇਢ ਲੱਖ ਰੁਪਏ ਹੋ ਗਿਆ ਹੈ। ਕੈਨੇਡਾ ਦੀ ਹਵਾਈ ਟਿਕਟ 60-70 ਹਜ਼ਾਰ 'ਚ ਮਿਲ ਜਾਂਦਾ ਸੀ ਪਰ ਹੁਣ ਢਾਈ ਤੋਂ ਤਿੰਨ ਲੱਖ ਰੁਪਏ ਲੱਗਦੇ ਹਨ। ਯੂਕੇ ਦਾ ਕਿਰਾਇਆ 40 ਹਜ਼ਾਰ ਤੋਂ ਵੱਧ ਕੇ ਡੇਢ ਲੱਖ ਰੁਪਏ ਹੋ ਗਿਆ ਹੈ।

ਕੋਰੋਨਾ ਵਾਇਰਸ ਓਮੀਕਰੋਨ ਦੇ ਨਵੇਂ ਰੂਪ ਦੇ ਵਧਦੇ ਮਾਮਲਿਆਂ ਨੇ ਦੇਸ਼ ਨੂੰ ਫਿਰ ਤੋਂ ਅਲਰਟ 'ਤੇ ਪਾ ਦਿੱਤਾ ਹੈ। ਓਮੀਕਰੋਨ ਦੇ ਫੈਲਣ ਨੂੰ ਰੋਕਣ ਲਈ ਕੇਂਦਰ ਸਰਕਾਰ ਦੁਆਰਾ ਇਕ ਨਵੀਂ ਦਿਸ਼ਾ-ਨਿਰਦੇਸ਼ ਜਾਰੀ ਕੀਤੀ ਗਈ ਹੈ ਜੋ ਮੰਗਲਵਾਰ ਅੱਧੀ ਰਾਤ ਤੋਂ ਲਾਗੂ ਹੋ ਗਈ ਹੈ। ਇਸ ਮੁਤਾਬਕ ਹਵਾਈ ਯਾਤਰੀਆਂ ਨੂੰ ਹੁਣ ਹਵਾਈ ਅੱਡੇ 'ਤੇ 6 ਘੰਟੇ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਨਵੀਂ ਦਿਸ਼ਾ-ਨਿਰਦੇਸ਼ ਦੇ ਅਨੁਸਾਰ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਹਵਾਈ ਅੱਡੇ 'ਤੇ ਆਰਟੀ-ਪੀਸੀਆਰ ਟੈਸਟਿੰਗ ਲਾਜ਼ਮੀ ਕਰ ਦਿੱਤੀ ਗਈ ਹੈ ਜਿੱਥੇ ਓਮੀਕਰੋਨ ਦੇ ਕੇਸ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਉਥੋਂ ਆਉਣ ਵਾਲੇ ਹਜ਼ਾਰਾਂ ਯਾਤਰੀਆਂ ਨੂੰ ਹਵਾਈ ਅੱਡੇ 'ਤੇ 6 ਘੰਟੇ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਕੇਂਦਰ ਸਰਕਾਰ ਲਗਾਤਾਰ ਸਾਵਧਾਨੀਆਂ ਵਰਤਣ ਦੀ ਅਪੀਲ ਕਰ ਰਹੀ ਹੈ। ਇਸ ਦੌਰਾਨ ਸਰਕਾਰ ਲਗਾਤਾਰ ਸਾਵਧਾਨੀਆਂ ਵਰਤਣ ਲਈ ਕਹਿ ਰਹੀ ਹੈ।

ਇਹ ਵੀ ਪੜ੍ਹੋFarmers Protest: ਕੀ ਬਾਕੀ ਮੰਗਾਂ 'ਤੇ ਵੀ ਚਰਚਾ ਹੋਵੇਗੀ? ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਪਹੁੰਚੇ ਕਿਸਾਨ ਆਗੂ

Pakistan ‘ਚ ਭੀੜ ਦਾ ਅੱਤਵਾਦ, ਸ੍ਰੀਲੰਕਾਈ ਮਜ਼ਦੂਰ ਨੂੰ ਕੁੱਟ-ਕੁੱਟ ਕੇ ਮਾਰਿਆ, ਇਹ ਸੀ ਵਜ੍ਹਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਧੁੰਦ ਅਤੇ ਸ਼ੀਤਲਹਿਰ ਨੂੰ ਲੈਕੇ ਅਲਰਟ ਜਾਰੀ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

Embed widget