ਪੜਚੋਲ ਕਰੋ
Advertisement
ਕਰਤਾਰਪੁਰ ਪਹੁੰਚੇ ਇਮਰਾਨ ਖ਼ਾਨ, ਸਿੱਧੂ ਤੇ ਡਾ. ਮਨਮੋਹਨ ਸਣੇ ਜੱਥੇ ਦਾ ਕੀਤਾ ਸੁਆਗਤ
ਆਖਿਰਕਾਰ ਉਹ ਘੜੀ ਆ ਹੀ ਗਈ ਜਿਸ ਦਾ ਹਰ ਇਕ ਨੂੰ ਸਾਲਾਂ ਤੋਂ ਇੰਤਜ਼ਾਰ ਸੀ। ਕੁਝ ਸਮਾਂ ਪਹਿਲਾਂ ਹੀ ਕਰਤਾਰਪੁਰ ਕੌਰੀਡੋਰ ਦਾ ਉਦਘਾਟਨ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੇ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 550 ਸ਼ਰਧਾਲੂਆਂ ਨੂੰ ਰਵਾਨਾ ਕੀਤਾ
ਕਰਤਾਰਪੁਰ ਸਾਹਿਬ: ਆਖਿਰਕਾਰ ਉਹ ਘੜੀ ਆ ਹੀ ਗਈ ਜਿਸ ਦਾ ਹਰ ਇਕ ਨੂੰ ਸਾਲਾਂ ਤੋਂ ਇੰਤਜ਼ਾਰ ਸੀ। ਕੁਝ ਸਮਾਂ ਪਹਿਲਾਂ ਹੀ ਕਰਤਾਰਪੁਰ ਕੌਰੀਡੋਰ ਦਾ ਉਦਘਾਟਨ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੇ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ 550 ਸ਼ਰਧਾਲੂਆਂ ਨੂੰ ਰਵਾਨਾ ਕੀਤਾ। ਭਾਰਤ ਦਾ ਪਹਿਲਾਂ ਜੱਥਾ ਪਾਕਿ ਵਾਲੇ ਪਾਸੇ ਪਹੁੰਚ ਚੁੱਕਿਆ ਹੈ। ਜਿਨ੍ਹਾਂ ਦਾ ਸਵਾਗਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਹੋਰ ਆਹਲਾ ਅਧਿਕਾਰੀਆਂ ਨੇ ਕੀਤਾ।
ਇਸ ਦੌਰਾਨ ਦੀ ਖਾਸ ਗੱਲ ਹੈ ਕਿ ਇਮਰਾਨ ਨੇ ਪਹਿਲਾਂ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਇੱਕ ਵਾਰ ਫੇਰ ਇਮਰਾਨ ਨੇ ਆਪਣੇ ਯਾਰ ਨਵਜੋਤ ਸਿੰਘ ਸਿੱਧੂ ਨੂੰ ਜੱਫੀ ਪਾਈ। ਦੱਸ ਦਈਏ ਕਿ ਸਿੱਧੂ ਅਤੇ ਡਾ. ਮਨਮੋਹਨ ਸਿੰਘ ਦੋ ਅਜਿਹੀਆਂ ਸਖ਼ਸ਼ੀਅਤਾਂ ਸੀ ਜਿਨ੍ਹਾਂ ਨੂੰ ਇਮਰਾਨ ਸਰਕਾਰ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ 'ਚ ਸ਼ਾਮਲ ਹੋਣ ਦਾ ਖਾਸ ਸੱਦਾ ਦਿੱਤਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement