ਪੜਚੋਲ ਕਰੋ
Advertisement

ਨਾਨਕਾਣਾ ਸਾਹਿਬ 'ਤੇ ਹਮਲੇ ਮਗਰੋਂ ਇਮਰਾਨ ਦਾ ਮੋਦੀ ਨੂੰ ਜਵਾਬ
ਗੁਰਦੁਆਰਾ ਨਾਨਕਾਣਾ ਸਾਹਿਬ 'ਤੇ ਹੋਏ ਹਮਲੇ ਮਗਰੋਂ ਟਵੀਟ ਕਰਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਇਮਰਾਨ ਖਾਨ ਨੇ ਕਿਹਾ "ਨਨਕਾਣਾ ਸਾਹਿਬ ਵਿਵਾਦ ਤੇ ਮੁਸਲਮਾਨਾਂ ਤੇ ਹੋਰ ਘੱਟ ਗਿਣਤੀਆਂ 'ਤੇ ਭਾਰਤ ਭਰ ਵਿੱਚ ਹੋ ਰਹੇ ਹਮਲਿਆਂ ਵਿੱਚ ਸਭ ਤੋਂ ਵੱਡਾ ਅੰਤਰ ਇਹ ਹੈ ਕਿ ਇਹ ਪਹਿਲਾਂ ਮੇਰੇ ਵਿਚਾਰਾਂ ਦੇ ਵਿਰੁੱਧ ਹੈ।

ਨਵੀਂ ਦਿੱਲੀ: ਗੁਰਦੁਆਰਾ ਨਾਨਕਾਣਾ ਸਾਹਿਬ 'ਤੇ ਹੋਏ ਹਮਲੇ ਮਗਰੋਂ ਟਵੀਟ ਕਰਕੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਇਮਰਾਨ ਖਾਨ ਨੇ ਕਿਹਾ "ਨਨਕਾਣਾ ਸਾਹਿਬ ਵਿਵਾਦ ਤੇ ਮੁਸਲਮਾਨਾਂ ਤੇ ਹੋਰ ਘੱਟ ਗਿਣਤੀਆਂ 'ਤੇ ਭਾਰਤ ਭਰ ਵਿੱਚ ਹੋ ਰਹੇ ਹਮਲਿਆਂ ਵਿੱਚ ਸਭ ਤੋਂ ਵੱਡਾ ਅੰਤਰ ਇਹ ਹੈ ਕਿ ਇਹ ਪਹਿਲਾਂ ਮੇਰੇ ਵਿਚਾਰਾਂ ਦੇ ਵਿਰੁੱਧ ਹੈ। ਇਹ ਸਹਿਣਸ਼ੀਲਤਾ ਦੇ ਲਾਇਕ ਨਹੀਂ ਤੇ ਇਸ ਵਿੱਚ ਸਰਕਾਰ, ਪੁਲਿਸ ਤੇ ਨਿਆਂਪਾਲਿਕਾ ਵੱਲੋਂ ਵੀ ਕੋਈ ਢਿੱਲ ਨਹੀਂ ਮਿਲੇਗੀ।"
ਇੱਕ ਹੋਰ ਟਵੀਟ 'ਚ ਉਨ੍ਹਾਂ ਕੀਹਾ, "ਇਸ ਦੇ ਉਲਟ, ਮੋਦੀ ਦਾ ਆਰਐਸਐਸ ਦਾ ਦ੍ਰਿਸ਼ਟੀਕੋਣ ਘੱਟ ਗਿਣਤੀਆਂ ਤੇ ਅੱਤਿਆਚਾਰ ਦਾ ਸਮਰਥਨ ਕਰਦਾ ਹੈ ਤੇ ਮੁਸਲਮਾਨਾਂ ਵਿਰੁੱਧ ਹਮਲੇ ਇਸ ਦੇ ਏਜੰਡੇ ਦਾ ਹਿੱਸਾ ਹਨ। ਆਰਐਸਐਸ ਦੇ ਗੁੰਡਿਆਂ ਨੇ ਹਜੂਮੀ ਹਿੰਸਾ ਕੀਤੀਆਂ , ਭੀੜ ਵੱਲੋਂ ਮੁਸਲਮਾਨਾਂ ਤੇ ਕੀਤੇ ਹਮਲਿਆਂ ਨੂੰ, ਨਾ ਸਿਰਫ ਮੋਦੀ ਸਰਕਾਰ ਦਾ ਸਮਰਥਨ ਹੈ ਬਲਕਿ ਭਾਰਤੀ ਪੁਲਿਸ ਇਨ੍ਹਾਂ ਹਮਲਿਆਂ ਦੀ ਅਗਵਾਈ ਕਰਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement
ਟ੍ਰੈਂਡਿੰਗ ਟੌਪਿਕ
