ਪੜਚੋਲ ਕਰੋ

ਭਾਰਤ ਨੇ ਵੀ ਬਣਾਇਆ ਆਪਣਾ ਗਲਾਈਡ ਬੰਬ

ਨਵੀਂ ਦਿੱਲੀ : ਇਕ ਅਨੋਖੀ ਉਪਲੱਬਧੀ ਤਹਿਤ ਡੀਆਰਡੀਓ (ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜੇਸ਼ਨ) ਨੇ ਆਪਣਾ ਗਲਾਈਡ ਬੰਬ ਬਣਾਉਣ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਜਲਦੀ ਇਸ ਨੂੰ ਹਥਿਆਰਬੰਦ ਫ਼ੌਜਾਂ ਦੇ ਸਪੁਰਦ ਕੀਤਾ ਜਾਵੇਗਾ। ਇਸ ਨਾਲ ਫ਼ੌਜਾਂ ਦੀ ਮਾਰਕ ਸਮਰੱਥਾ ਵਿਚ ਵਿਆਪਕ ਵਾਧਾ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਓਡੀਸ਼ਾ ਦੀ ਚਾਂਦੀਪੁਰ ਰੇਂਜ ਵਿਚ ਸਮਾਰਟ ਐਂਟੀ ਫੀਲਡ ਵੇਪਨ (ਸ਼ਾ) ਦਾ ਪ੍ਰੀਖਣ ਕੀਤਾ ਗਿਆ। ਇਸ ਨੂੰ ਇਕ ਲੜਾਕੂ ਜਹਾਜ਼ ਤੋਂ ਨਿਸ਼ਾਨੇ ਵੱਲ ਛੱਡਿਆ ਗਿਆ। ਬੰਬ 70 ਕਿਲੋਮੀਟਰ ਉੱਡ ਕੇ ਨਿਸ਼ਾਨੇ ਤਕ ਪੁੱਜਾ। ਨਿਸ਼ਾਨਾ ਬਿਲਕੁੱਲ ਠੀਕ ਰਿਹਾ। ਮਾਮਲੇ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਦੂਰ ਦੇ ਨਿਸ਼ਾਨੇ 'ਤੇ ਮਾਰ ਕਰਨ ਵਿਚ 'ਸ਼ਾ' ਦਾ ਕੋਈ ਬਦਲ ਨਹੀਂ ਹੈ। ਅਜੇ ਇਸ ਦਾ ਪ੍ਰੀਖਣ ਕੀਤਾ ਗਿਆ ਹੈ। ਇਸ ਵਿਚ ਕੁਝ ਹੋਰ ਸੁਧਾਰ ਕਰਨ ਦੇ ਬਾਅਦ ਹੀ ਫ਼ੌਜ ਦੇ ਸਪੁਰਦ ਕੀਤਾ ਜਾਵੇਗਾ। ਪ੍ਰੀਖਣ ਦੌਰਾਨ ਸਭ ਤੋਂ ਅਹਿਮ ਗੱਲ ਇਹ ਰਹੀ ਕਿ ਬੰਬ ਲਈ ਜੋ ਟੀਚਾ ਨਿਰਧਾਰਤ ਕੀਤਾ ਗਿਆ ਸੀ ਉਹ ਪੂਰੀ ਤਰ੍ਹਾਂ ਨਾਲ ਨਸ਼ਟ ਹੋ ਗਿਆ। ਯਾਨੀ ਮਾਰਕ ਸਮਰੱਥਾ ਦੇ ਮਾਮਲੇ 'ਚ ਇਹ ਬੇਜੋੜ ਹੈ। ਇਸ ਨੂੰ ਬਣਾਉਣ ਵਿਚ ਹਵਾਈ ਫ਼ੌਜ ਨੇ ਵੀ ਆਪਣਾ ਅਹਿਮ ਯੋਗਦਾਨ ਦਿੱਤਾ ਹੈ। ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਹਵਾਈ ਫ਼ੌਜ ਅਤੇ ਡੀਆਰਡੀਓ ਦੇ ਅਧਿਕਾਰੀਆਂ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ ਹੈ। ਰਿਸਰਚ ਅਤੇ ਡਿਵੈਲਪਮੈਂਟ ਮਹਿਕਮੇ ਦੇ ਸਕੱਤਰ ਅਤੇ ਡੀਆਰਡੀਓ ਦੇ ਮਿਜ਼ਾਈਲ ਅਤੇ ਰਣਨੀਤਕ ਸਿਸਟਮ ਦੇ ਡਾਇਰੈਕਟਰ ਜਨਰਲ ਜੀ ਸਥੀਸ਼ ਰੈੱਡੀ ਦਾ ਕਹਿਣਾ ਹੈ ਕਿ ਇਸ ਨੂੰ ਲੈ ਕੇ ਤਿੰਨ ਪ੍ਰੀਖਣ ਕੀਤੇ ਗਏ ਜੋ ਸਫ਼ਲ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿ ਬੰਬ ਕਾਫ਼ੀ ਹਲਕਾ ਹੈ ਜਿਸ ਕਰਕੇ ਇਸ ਨੂੰ ਲਿਆਉਣ ਅਤੇ ਲਿਜਾਣ ਵਿਚ ਪਰੇਸ਼ਾਨੀ ਨਹੀਂ ਹੋਵੇਗੀ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget