ਪੜਚੋਲ ਕਰੋ

ਮਾਸਕ ਨਾ ਪਾਉਣ ਵਾਲਿਆਂ 'ਤੇ ਸਖਤੀ, ਜੁਰਮਾਨਾ ਚਾਰ ਗੁਣਾ ਵਧਾਇਆ

ਦਿੱਲੀ ' ਚ ਕੋਰੋਨਾਵਾਇਰਸ ਦੇ ਵਧ ਰਹੇ ਕੇਸਾਂ ਨੇ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਦੱਸ ਦਈਏ ਕਿ ਹੁਣ ਕੇਜਰੀਵਾਲ ਸਰਕਾਰ ਨੇ ਦਿੱਲੀ 'ਚ ਮਾਸਕ ਨਾ ਪਾਉਣ ਵਾਲਿਆਂ 'ਤੇ ਸਖ਼ਤੀ ਕਰਦਿਆਂ ਜ਼ੁਰਮਾਨਾ ਚਾਰ ਗੁਣਾ ਵਧਾ ਦਿੱਤਾ ਹੈ।

ਨਵੀਂ ਦਿੱਲੀ: ਦਿੱਲੀ ਵਿੱਚ ਕੋਰੋਨਾਵਾਇਰਸ (Corona in Delhi) ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਅਰਵਿੰਦ ਕੇਜਰੀਵਾਲ (arvind kejriwal) ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਜਿਹੜੇ ਲੋਕ ਦਿੱਲੀ ਵਿੱਚ ਮਾਸਕ (Without Mask) ਨਹੀਂ ਪਹਿਨਣਗੇ ਉਨ੍ਹਾਂ 'ਤੇ 2000 ਰੁਪਏ ਤੱਕ ਦਾ ਜ਼ੁਰਮਾਨਾ (Fine) ਲਾਇਆ ਜਾਵੇਗਾ। ਪਹਿਲਾਂ ਇਹ ਜੁਰਮਾਨਾ 500 ਰੁਪਏ ਸੀ, ਜਿਸ ਵਿੱਚ ਚਾਰ ਗੁਣਾ ਵਾਧਾ ਕੀਤਾ ਗਿਆ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 7486 ਨਵੇਂ ਕੇਸ ਸਾਹਮਣੇ ਆਏ। ਇਸ ਤੋਂ ਬਾਅਦ ਰਾਜਧਾਨੀ ਵਿੱਚ ਸੰਕਰਮਿਤ ਕੁਲ ਕੋਰੋਨਾ ਦੀ ਗਿਣਤੀ 5 ਲੱਖ ਨੂੰ ਪਾਰ ਕਰ ਗਈ ਹੈ। ਜਦੋਂ ਕਿ ਇਸ ਮਹਾਮਾਰੀ ਨਾਲ ਬੁੱਧਵਾਰ ਨੂੰ ਰਿਕਾਰਡ 131 ਲੋਕਾਂ ਦੀ ਮੌਤ ਹੋ ਗਈ। ਇਹ ਦਿੱਲੀ ਵਿੱਚ ਕੋਰੋਨਾ ਸੰਕਰਮਣ ਨਾਲ ਮਰਨ ਵਾਲਿਆਂ ਦੀ ਹੁਣ ਤਕ ਦੀ ਸਭ ਤੋਂ ਵੱਡੀ ਗਿਣਤੀ ਹੈ। ਰਾਜਧਾਨੀ ਦਿੱਲੀ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ ਆਏ ਕੋਰੋਨਾ ਸੰਕਰਮਣ ਦੇ ਮਾਮਲਿਆਂ ਨੂੰ ਵੇਖੀਏ ਤਾਂ 12 ਨਵੰਬਰ ਤੋਂ 18 ਨਵੰਬਰ ਤੱਕ ਇੱਥੇ 43 ਹਜ਼ਾਰ 109 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 715 ਵਿਅਕਤੀਆਂ ਦੀ ਮੌਤ ਹੋ ਗਈ। ਅਕਸ਼ੇ ਕੁਮਾਰ ਨੇ ਯੂ ਟਿਊਬਰ ਨੂੰ ਭੇਜਿਆ 500 ਕਰੋੜ ਦਾ ਮਾਨਹਾਨੀ ਨੋਟਿਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget