ਪੜਚੋਲ ਕਰੋ

ਧੁਰੀ 'ਚ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਲਈ ਕੀਤਾ ਚੋਣ ਪ੍ਰਚਾਰ, ਗਾਇਆ ਗਾਣਾ

ਚੋਣ ਪ੍ਰਚਾਰ ਕਰਨ ਲਈ ਕਰਮਜੀਤ ਅਨਮੋਲ ਵੀ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਗਾਣਾ ਗਾ ਕੇ ਚੋਣ ਦੀ ਸਹੂਲਤ ਇਸ ਤੋਂ ਪਹਿਲਾਂ ਕੱਲ੍ਹ ਆਪ ਦੇ ਸੀਐਮ ਫੇਸ ਭਗਵੰਤ ਮਾਨ ਅਟਾਰੀ ਵਿਧਾਨ ਸਭਾ ਖੇਤਰ 'ਚ ਚੋਣ ਪ੍ਰਚਾਰ ਕਰ ਰਹੇ ਸੀ।

ਅਨਿਲ ਜੈਨ ਦੀ ਰਿਪੋਰਟ

ਸੰਗਰੂਰ : ਪੰਜਾਬ 'ਚ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ। ਉਮੀਦਵਾਰਾਂ ਦੇ ਪਰਿਵਾਰਕ ਮੈਂਬਰ ਵੀ ਚੋਣ ਪ੍ਰਚਾਰ 'ਚ ਨਿੱਤਰੇ ਹਨ। ਅੱਜ ਭਗਵੰਤ ਮਾਨ ( Bhagwant Mann) ਧੁਰੀ 'ਚ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਲਈ ਚੋਣ ਪ੍ਰਚਾਰ ਕਰਨ ਲਈ ਕਰਮਜੀਤ ਅਨਮੋਲ (Karamjit Anmol) ਵੀ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਨੇ ਗਾਣਾ ਗਾ ਕੇ ਚੋਣ ਦੀ ਸਹੂਲਤ ਇਸ ਤੋਂ ਪਹਿਲਾਂ ਕੱਲ੍ਹ ਆਪ ਦੇ ਸੀਐਮ ਫੇਸ ਭਗਵੰਤ ਮਾਨ ਅਟਾਰੀ ਵਿਧਾਨ ਸਭਾ ਖੇਤਰ 'ਚ ਚੋਣ ਪ੍ਰਚਾਰ ਕਰ ਰਹੇ ਸੀ।

ਜਿਸ ਦੌਰਾਨ ਉਨ੍ਹਾਂ ਦੀ ਅੱਖ 'ਤੇ ਵੱਜਣ ਕਾਰਨ ਉਹ ਕਾਰ ਅੰਦਰ ਬੈਠ ਗਏ। ਇਸ ਦੌਰਾਨ ਉਨ੍ਹਾਂ ਅੱਜ ਕਿਹਾ ਕਿ ਉਨ੍ਹਾਂ ਦੇ ਮੂੰਹ ਫੁੱਲ ਵੱਜ ਗਿਆ ਸੀ ਜਿਸ ਤੋਂ ਬਾਅਦ ਨੌਜਵਾਨ ਵੱਲੋਂ ਮਾਫੀ ਮੰਗ ਲਈ ਗਈ ਸੀ।  ਭਗਵੰਤ ਮਾਨ ਨੇ ਸ਼ਾਇਰੀ 'ਚ ਇਸ ਦਾ ਜਵਾਬ ਦਿੱਤਾ- ''ਸੱਜਣਾ ਨੇ ਫੁੱਲ ਮਾਰਿਆ ਸਾਡੀ ਰੂਹ ਅੰਬਰਾ ਤਕ ਰੋਈ... ਗੈਰਾਂ ਦੇ ਪੱਥਰਾਂ ਦੀ ਸਾਨੂੰ ਪੀੜ ਰਤਾ ਵੀ ਨਾ ਹੋਈ'' ਚੋਣ ਪ੍ਰਚਾਰ ਦੌਰਾਨ ਪੰਜਾਬੀ ਅਦਾਕਾਰ ਕਰਮਜੀਤ ਅਨਮੋਲ ਨੇ ਗੀਤ ਗਾਇਆ।

ਕਾਂਗਰਸ ਦੇ MP ਦੂਲੋ ਮੁੱਖ ਮੰਤਰੀ ਚੰਨੀ ਤੇ ਨਵਜੋਤ 'ਤੇ ਵਰ੍ਹੇ

Punjab Elections 2022 : ਕਾਂਗਰਸ ਦੇ ਰਾਜਸਭਾ ਮੈਂਬਰ ਸਮਸ਼ੇਰ ਸਿੰਘ ਦੂਲੋ ਦਾ ਮੁੱਖ ਮੰਤਰੀ ਚੰਨੀ 'ਤੇ ਤਨਜ਼ ਕੱਸਦਿਆਂ ਕਿਹਾ ਹੈ ਕਿ ਜੇਕਰ ਸੀਐਮ ਚੰਨੀ ਗਰੀਬ ਤਾਂ ਸੂਬੇ ਦਾ ਹਰ ਗਰੀਬ ਕਰੋੜਪਤੀ ਹੈ।  ਦੂਲੋ ਨੇ ਟਿਕਟਾਂ ਵੰਡ ਦੌਰਾਨ ਕਿਹਾ ਕਿ ਟਕਸਾਲੀ ਤੇ ਪੁਰਾਣੇ ਕਾਂਗਰਸੀਆਂ ਨੂੰ ਦਰਕਿਨਾਰ ਕੀਤਾ ਗਿਆ ਹੈ। ਮੁੱਖ ਮੰਤਰੀ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਾਈਕਮਾਨ ਨੇ ਗੁਮਰਾਹ ਕੀਤਾ ਹੈ। 

ਸ਼ਮਸ਼ੇਰ ਸਿੰਘ ਢਿੱਲੋਂ  (Shamsher Singh Dhillon) ਨੇ ਟਿਕਟਾਂ ਦੀ ਵੰਡ 'ਚ ਹੋਈ ਗਲਤੀ ਲਈ ਚਰਨਜੀਤ ਸਿੰਘ ਚੰਨੀ (CM Charanjit Singh Channi) ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਟਿਕਟਾਂ ਦੀ ਵੰਡ ਸਹੀ ਢੰਗ ਨਾਲ ਨਹੀਂ ਹੋਈ ਜਿਸ ਕਾਰਨ ਪਾਰਟੀ ਦੇ ਕਈ ਦਿੱਗਜ ਆਗੂ ਜਾਂ ਤਾਂ ਦੂਜੀਆਂ ਪਾਰਟੀਆਂ ਵਿਚ ਚਲੇ ਗਏ ਹਨ ਜਾਂ ਘਰ ਬੈਠੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget