ਪੜਚੋਲ ਕਰੋ

ਜਿਣਸੀ ਸੋਸ਼ਣ ਮਾਮਲੇ 'ਚ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਕਲੀਨ ਚਿੱਟ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਹਾਊਸ ਕਮੇਟੀ ਨੇ ਚੀਫ਼ ਜਸਟਿਸ ਰੰਜਨ ਗੋਗੋਈ ਖਿਲਾਫ ਲਾਏ ਜਿਣਸੀ ਸੋਸ਼ਣ ਦੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਇਲਜ਼ਾਮਾਂ ਦੀ ਪੁਸ਼ਟੀ ਨਹੀਂ ਹੋਈ। ਇਸ ਦੇ ਨਾਲ ਹੀ ਕਮੇਟੀ ਨੂੰ ਇਲਜ਼ਾਮਾਂ ਦਾ ਕੋਈ ਆਧਾਰ ਵੀ ਨਹੀਂ ਮਿਲਿਆ। ਤਿੰਨ ਜੱਜਾਂ ਦੀ ਕਮੇਟੀ ਵਿੱਚ ਜਸਟਿਸ ਐਸਏ ਬੋਬਡੇ, ਐਨਵੀ ਰਮਨਾ ਤੇ ਇੰਦਰਾ ਬੈਨਰਜੀ ਸ਼ਾਮਲ ਸਨ।

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਹਾਊਸ ਕਮੇਟੀ ਨੇ ਚੀਫ਼ ਜਸਟਿਸ ਰੰਜਨ ਗੋਗੋਈ ਖਿਲਾਫ ਲਾਏ ਜਿਣਸੀ ਸੋਸ਼ਣ ਦੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ ਹੈ। ਕਮੇਟੀ ਨੇ ਕਿਹਾ ਕਿ ਇਲਜ਼ਾਮਾਂ ਦੀ ਪੁਸ਼ਟੀ ਨਹੀਂ ਹੋਈ। ਇਸ ਦੇ ਨਾਲ ਹੀ ਕਮੇਟੀ ਨੂੰ ਇਲਜ਼ਾਮਾਂ ਦਾ ਕੋਈ ਆਧਾਰ ਵੀ ਨਹੀਂ ਮਿਲਿਆ। ਤਿੰਨ ਜੱਜਾਂ ਦੀ ਕਮੇਟੀ ਵਿੱਚ ਜਸਟਿਸ ਐਸਏ ਬੋਬਡੇ, ਐਨਵੀ ਰਮਨਾ ਤੇ ਇੰਦਰਾ ਬੈਨਰਜੀ ਸ਼ਾਮਲ ਸਨ। ਦੱਸ ਦੇਈਏ ਸੁਪਰੀਮ ਕੋਰਟ ਦੀ ਸਾਬਕਾ ਕਰਮਚਾਰੀ ਨੇ ਚੀਫ ਜਸਟਿਸ 'ਤੇ ਜਿਣਸੀ ਸੋਸ਼ਣ ਦੇ ਇਲਜ਼ਾਮ ਲਾਏ ਸੀ। ਸੁਪਰੀਮ ਕੋਰਟ ਦੇ ਮੌਜੂਦਾ ਜੱਜਾਂ ਵਿੱਚੋਂ ਜਸਟਿਸ ਬੋਬਡੇ ਸੀਨੀਆਰਤਾ ਦੇ ਹਿਸਾਬ ਨਾਲ ਦੂਜੇ ਤੇ ਜਸਟਿਸ ਰਮਨਾ ਤੀਜੇ ਨੰਬਰ ਦੇ ਜੱਜ ਹਨ। ਜਾਂਚ ਦੌਰਾਨ ਚੀਫ ਜਸਟਿਸ ਖ਼ੁਦ ਜਾਂਚ ਕਮੇਟੀ ਸਾਹਮਣੇ ਪੇਸ਼ ਹੋਏ ਜਦਕਿ ਇਲਜ਼ਾਮ ਲਾਉਣ ਵਾਲੀ ਮਹਿਲਾ ਨੇ ਪੇਸ਼ ਹੋਣੋਂ ਇਨਕਾਰ ਕਰ ਦਿੱਤਾ ਸੀ। ਇਸੇ ਮਾਮਲੇ ਵਿੱਚ ਇੱਕ ਵਕੀਲ ਉਤਸਵ ਬੈਂਸ ਨੇ ਵੱਡੀ ਸਾਜ਼ਿਸ਼ ਦਾ ਦਾਅਵਾ ਕੀਤਾ ਸੀ। ਅਦਾਲਤ ਨੇ ਇਸ ਦੇ ਬਾਅਦ ਸੀਬੀਆਈ, ਆਈਬੀ ਤੇ ਦਿੱਲੀ ਪੁਲਿਸ ਦੇ ਮੁਖੀਆਂ ਨੂੰ ਵੀ ਪੇਸ਼ ਹੋਣ ਲਈ ਕਿਹਾ ਸੀ। ਹਾਲਾਂਕਿ ਅਦਾਲਤ ਨੇ ਕਿਹਾ ਸੀ ਕਿ ਇਹ ਕੋਈ ਜਾਂਚ ਨਹੀਂ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

Embed widget