ਪੜਚੋਲ ਕਰੋ

ਕਮਸ਼ੀਰ 'ਚ ਅਗਲਾ ਹਫਤਾ ਮੋਦੀ ਸਰਕਾਰ ਲਈ ਅਗਨੀ ਪ੍ਰੀਖਿਆ, ਪੂਰੀ ਦੁਨੀਆਂ ਦੀ ਟਿਕੀ ਨਿਗ੍ਹਾ

ਮੋਦੀ ਸਰਕਾਰ ਲਈ ਜੰਮੂ-ਕਸ਼ਮੀਰ ‘ਚ ਅਗਲਾ ਇੱਕ ਹਫਤਾ ਅਗਨ ਪ੍ਰੀਖਿਆ ਦਾ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਹੈ। ਸੂਬੇ ‘ਚ ਕੀਤੇ ਗਏ ਬਦਲਾਅ ਤੋਂ ਬਾਅਦ ਇਹ ਪਹਿਲਾ ਜੁੰਮਾ ਹੈ। ਇਸ ਤੋਂ ਬਾਅਦ 12 ਅਗਸਤ ਨੂੰ ਬਕਰੀਦ ਹੈ। 14 ਅਗਸਤ ਨੂੰ ਪਾਕਿਸਤਾਨ ਤੇ 15 ਅਗਸਤ ਨੂੰ ਭਾਰਤ ਆਜ਼ਾਦੀ ਦਿਹਾੜਾ ਮਨਾਵੇਗਾ।

ਨਵੀਂ ਦਿੱਲੀ: ਮੋਦੀ ਸਰਕਾਰ ਲਈ ਜੰਮੂ-ਕਸ਼ਮੀਰ ‘ਚ ਅਗਲਾ ਇੱਕ ਹਫਤਾ ਅਗਨ ਪ੍ਰੀਖਿਆ ਦਾ ਹੈ। ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਜੁੰਮੇ ਦੀ ਨਮਾਜ਼ ਹੈ। ਸੂਬੇ ‘ਚ ਕੀਤੇ ਗਏ ਬਦਲਾਅ ਤੋਂ ਬਾਅਦ ਇਹ ਪਹਿਲਾ ਜੁੰਮਾ ਹੈ। ਇਸ ਤੋਂ ਬਾਅਦ 12 ਅਗਸਤ ਨੂੰ ਬਕਰੀਦ ਹੈ। 14 ਅਗਸਤ ਨੂੰ ਪਾਕਿਸਤਾਨ ਤੇ 15 ਅਗਸਤ ਨੂੰ ਭਾਰਤ ਆਜ਼ਾਦੀ ਦਿਹਾੜਾ ਮਨਾਵੇਗਾ। ਆਮ ਤੌਰ ‘ਤੇ ਪਾਕਿਸਤਾਨ ਦੇ ਆਜ਼ਾਦੀ ਦਿਹਾੜੇ ਮੌਕੇ ਘਾਟੀ ‘ਚ ਪ੍ਰਦਰਸ਼ਨ ਹੁੰਦੇ ਹਨ। ਧਾਰਾ 370 ਦੇ ਹਟਣ ਤੋਂ ਬਾਅਦ ਸੂਬੇ ‘ਚ ਧਾਰਾ 144 ਲੱਗੀ ਹੋਈ ਹੈ ਤੇ ਕਰਫਿਊ ਜਾਰੀ ਹੈ। ਸਰਕਾਰ ਨੇ ਐਲਾਨ ਨਹੀਂ ਕੀਤਾ ਕਿ ਇਹ ਕਰਫਿਊ ਕਦੋਂ ਤਕ ਰਹੇਗਾ। ਇਸ ਦੇ ਨਾਲ ਸ਼ੁੱਕਰਵਾਰ ਨੂੰ ਕਰਫਿਊ ‘ਚ ਕੁਝ ਢਿੱਲ ਮਿਲਣ ਤੋਂ ਬਾਅਦ ਸਰਕਾਰ ਨੂੰ ਵੀ ਸੂਬੇ ਦੇ ਲੋਕਾਂ ਦੇ ਮੂਡ ਦਾ ਅੰਦਾਜ਼ਾ ਹੋ ਜਾਵੇਗਾ। ਉਧਰ, ਗੁਆਂਢੀ ਮੁਲਕ ਪਾਕਿ ‘ਤੇ ਵੀ ਪੂਰੀ ਨਜ਼ਰ ਹੈ ਕਿ ਕਿਤੇ ਭਾਰਤ ਵਿਰੋਧੀ ਕੋਈ ਹਰਕਤ ਨਾ ਕਰੇ। ਇਸ ਲਈ ਸੈਨਾ ਤਾਇਨਾਤ ਕੀਤੀ ਗਈ ਹੈ। ਇਸ ਦੇ ਮੱਦੇਨਜ਼ਰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਕਸ਼ਮੀਰ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਇਸ ਲਈ ਬੀਤੇ ਦਿਨੀਂ ਉਨ੍ਹਾਂ ਨੇ ਸੂਬੇ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕੀਤੀ। ਅਜੀਤ ਡੋਭਾਲ ਨੇ ਰਾਜਪਾਲ ਸੱਤਿਆਪਾਲ ਮਲਿਕ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ। ਡੋਭਾਲ ਨੇ ਲੋਕਾਂ ਨੂੰ ਯਕੀਨ ਦਵਾਇਆ ਹੈ ਕਿ ਸਭ ਉਨ੍ਹਾਂ ਦੀ ਬਿਹਤਰੀ ਲਈ ਕੀਤਾ ਜਾ ਰਿਹਾ ਹੈ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Embed widget