ਪੜਚੋਲ ਕਰੋ

Kids Cycle Rally: ਖੇਤੀਬਾੜੀ ਕਾਨੂੰਨਾਂ ਵਿਰੁੱਧ ਵੇਖੋ ਬੱਚਿਆਂ ਜਾਨੂੰਨ, ਸਾਈਕਲ ਰੈਲੀ ਕਰਕੇ ਸਰਕਾਰ ਨੂੰ ਵੰਗਾਰਿਆ

ਬੱਚਿਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤੇ ਉਨ੍ਹਾਂ ਦੇ ਮਾਪੇ ਧਰਨੇ ਤੋਂ ਵਾਪਸ ਨਹੀਂ ਆਉਣਗੇ ਤੇ ਉਹ ਵੀ ਦਿੱਲੀ ਧਰਨੇ ਦਾ ਹਿੱਸਾ ਬਣਨਗੇ।

ਕਰਨਾਲ: ਕੇਂਦਰ ਸਰਕਾਰ (Centre Government) ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ (Farm Laws) ਦੇ ਵਿਰੋਧ ਵਿੱਚ ਕਰਨਾਲ (Karnal) 'ਚ ਬੱਚਿਆਂ ਨੇ ਸਾਈਕਲ ਰੈਲੀ (Children Cycle Rally) ਕੱਢੀ। ਇਸ ਤੋਂ ਇਨ੍ਹਾਂ ਨਿੱਕੇ ਬੱਚਿਆਂ ਨੇ ਐਸਡੀਐਮ ਦੇ ਨੁਮਾਇੰਦੇ ਨੂੰ ਮੰਗ ਪੱਤਰ ਸੌਂਪਦਿਆਂ ਤੇ ਨਾਅਰੇਬਾਜ਼ੀ ਕੀਤੀ। ਹਲਕਾ ਅਸੰਧ ਦੇ ਗੁਰਦੁਆਰਾ ਡੇਰਾ ਸਾਹਬ ਤੋਂ ਸ਼ੁਰੂ ਕੀਤੀ ਗਈ ਇਸ ਸਾਈਕਲ ਰੈਲੀ ਵਿੱਚ ਪੰਜ ਤੋਂ 12 ਸਾਲ ਦੀ ਉਮਰ ਦੇ ਕਈ ਬੱਚਿਆਂ ਨੇ ਹਿੱਸਾ ਲਿਆ। ਬੱਚਿਆਂ ਨੇ ਹੱਥਾਂ ਵਿੱਚ ਕਿਸਾਨ ਏਕਤਾ ਮੰਚ ਦਾ ਝੰਡਾ ਫੜਿਆ ਹੋਇਆ ਸੀ। Kids Cycle Rally: ਖੇਤੀਬਾੜੀ ਕਾਨੂੰਨਾਂ ਵਿਰੁੱਧ ਵੇਖੋ ਬੱਚਿਆਂ ਜਾਨੂੰਨ, ਸਾਈਕਲ ਰੈਲੀ ਕਰਕੇ ਸਰਕਾਰ ਨੂੰ ਵੰਗਾਰਿਆ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਇਨ੍ਹਾਂ ਬੱਚਿਆਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਪਿਛਲੇ ਕਈ ਦਿਨਾਂ ਤੋਂ ਸਿੰਘੂ ਸਰਹੱਦ ‘ਤੇ ਆਪਣੇ ਹੱਕਾਂ ਲਈ ਲੜ ਰਹੇ ਹਨ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਭਵਿੱਖ ਲਈ ਖੇਤੀਬਾੜੀ ਕਾਨੂੰਨਾਂ ਨਾਲ ਜੋੜ ਕੇ ਵੇਖਦੇ ਹਨ ਤੇ ਵਿਸ਼ਵਾਸ ਕਰਦੇ ਹਨ ਕਿ ਜੇ ਉਨ੍ਹਾਂ ਦੇ ਮਾਪੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ। Kids Cycle Rally: ਖੇਤੀਬਾੜੀ ਕਾਨੂੰਨਾਂ ਵਿਰੁੱਧ ਵੇਖੋ ਬੱਚਿਆਂ ਜਾਨੂੰਨ, ਸਾਈਕਲ ਰੈਲੀ ਕਰਕੇ ਸਰਕਾਰ ਨੂੰ ਵੰਗਾਰਿਆ ਇਸ ਦੇ ਨਾਲ ਹੀ ਬੱਚਿਆਂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤੇ ਉਨ੍ਹਾਂ ਦੇ ਮਾਪੇ ਧਰਨੇ ਤੋਂ ਵਾਪਸ ਨਹੀਂ ਆਉਣਗੇ ਤੇ ਉਹ ਵੀ ਦਿੱਲੀ ਧਰਨੇ ਦਾ ਹਿੱਸਾ ਬਣਨਗੇ। ਦੱਸ ਦਈਏ ਕਿ ਬੱਚਿਆਂ ਦੀ ਇਹ ਸਾਈਕਲ ਰੈਲੀ ਗੁਰਦੁਆਰਾ ਡੇਰਾ ਸਾਹਬ ਤੋਂ ਕਰਨਾਲ ਮਾਰਗ, ਜੀਂਦ ਚੌਕ, ਸਲਵਾਨ ਚੌਕ ਤੱਕ ਐਸਡੀਐਮ ਦਫਤਰ ਪਹੁੰਚੀ ਜਿੱਥੇ ਐਸਡੀਐਮ ਬਸੰਤ ਦੀ ਗੈਰ ਹਾਜ਼ਰੀ ਵਿੱਚ ਉਨ੍ਹਾਂ ਦੇ ਪ੍ਰਤੀਨਿਧੀ ਨੂੰ ਮੰਗ ਪੱਤਰ ਸੌਂਪਿਆ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget