ਪੜਚੋਲ ਕਰੋ

ਦਰਦਨਾਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ 10 ਗੰਭੀਰ, ਗੌਂਡਾ-ਬਹਰਾਇਚ ਹਾਈਵੇ 'ਤੇ ਵਾਪਰਿਆ ਹਾਦਸਾ

ਇਹ ਹਾਦਸਾ ਗੋਂਦਾ-ਬਹਰਾਇਚ ਹਾਈਵੇ 'ਤੇ ਸ਼ਿਵਦਹਾ ਮੋੜ ਦੇ ਨੇੜੇ ਹੋਇਆ। ਡਰਾਈਵਰ ਨੂੰ ਨੀਂਦ ਦੀ ਝਪਕੀ ਕਰਕੇ ਗੱਡੀ ਸੜਕ ਦੇ ਕਿਨਾਰੇ ਖੜੇ ਟਰੱਕ ਨਾਲ ਟੱਕਰਾ ਗਈ। ਜ਼ਖਮੀਆਂ ਨੂੰ ਐਂਬੂਲੈਂਸ ਰਾਹਾਂ ਹਸਪਤਾਲ ਭਰਤੀ ਕਰਵਾਇਆ ਗਿਆ।

ਬਹਰਾਇਚ: ਉੱਤਰ ਪ੍ਰਦੇਸ਼ ਦੇ ਬਹਰਾਇਚ ਵਿੱਚ ਲੋਕਾਂ ਨਾਲ ਭਰਿਆ ਵਾਹਨ ਸੋਮਵਾਰ ਤੜਕੇ ਇੱਕ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਗੰਭੀਰ ਜ਼ਖ਼ਮੀ ਹੋਏ ਹਨ। ਜ਼ਖਮੀਆਂ ਚੋਂ ਪੰਜ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਐਸਓ ਪੇਆਗਪੁਰ ਨੇ ਸਾਰੀਆਂ ਨੂੰ ਪੁਲਿਸ ਗੱਡੀਆਂ ਰਾਹੀਂ ਜ਼ਿਲਾ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਹੈ। ਦਰਅਸਲ, ਮਹਿੰਦਰਾ ਵੈਨ (UP31AT3437) 'ਤੇ ਜਾਯਰੀਨ ਅੰਬੇਦਕਰ ਨਗਰ ਦੇ ਕਿਛੌਛਾ ਸ਼ਰੀਫ ਤੋਂ ਲਖੀਮਪੁਰ ਖੇੜੀ ਦੇ ਸਿੰਗਾਹੀ ਜਾ ਰਹੇ ਸੀ। ਗੋਂਡਾ-ਬਹਰਾਇਚ ਹਾਈਵੇ 'ਤੇ ਸ਼ਿਵਦਹਾ ਮੋੜ ਦੇ ਨੇੜੇ ਡ੍ਰਾਈਵਰ ਦੀ ਝਪਕੀ ਲੱਗਣ ਕਰਕੇ ਗੱਡੀ ਸਜ਼ਕ ਕਿਨਾਰੇ ਖੜੇ ਟਰੱਕ ਨਾਲ ਟੱਕਰਾ ਗਿਆ। ਜ਼ਖਮੀਆਂ ਨੇ ਐਂਬੂਲੈਂਸ ਸੇਵਾ 'ਤੇ ਗੰਭੀਰ ਦੋਸ਼ ਲਗਾਏ ਹਨ। ਦਰਦਨਾਕ ਸੜਕ ਹਾਦਸੇ ‘ਚ 6 ਲੋਕਾਂ ਦੀ ਮੌਤ 10 ਗੰਭੀਰ, ਗੌਂਡਾ-ਬਹਰਾਇਚ ਹਾਈਵੇ 'ਤੇ ਵਾਪਰਿਆ ਹਾਦਸਾ ਉਨ੍ਹਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਐਂਬੂਲੈਂਸ ਮਿਲ ਜਾਂਦੀ ਤਾਂ ਕਈ ਜ਼ਖਮੀਆਂ ਦੀ ਜਾਨ ਬਚ ਸਕਦੀ ਸੀ। ਹਾਦਸੇ ਦੇ ਕਈ ਘੰਟਿਆਂ ਬਾਅਦ ਜ਼ਖ਼ਮੀ ਵਾਹਨ ਵਿਚ ਫਸੇ ਰਹੇ, ਪਰ ਐਂਬੂਲੈਂਸ ਨਹੀਂ ਪਹੁੰਚੀ। ਇਲਾਕਾਈ ਪੁਲਿਸ ਨੇ ਸਾਰਿਆਂ ਨੂੰ ਹਸਪਤਾਲ ਭੇਜਿਆ ਇਸ ਸਮੇਂ 10 ਜ਼ਖਮੀ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget