ਪੜਚੋਲ ਕਰੋ

Arvind Kejriwal: ਮਾਣਹਾਨੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੇ ਸੁੁਪਰੀਮ ਕੋਰਟ 'ਚ ਮੰਨੀ ਗ਼ਲਤੀ, ਜਾਣੋ ਪੂਰਾ ਮਾਮਲਾ

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਆਪਣੀ ਗਲਤੀ ਮੰਨ ਲਈ ਹੈ।

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਆਪਣੀ ਗਲਤੀ ਮੰਨ ਲਈ ਹੈ। ਕੇਜਰੀਵਾਲ ਨੇ ਯੂਟਿਊਬਰ ਧਰੁਵ ਰਾਠੀ ਦੇ ਇੱਕ ਵੀਡੀਓ ਨੂੰ ਰੀਟਵੀਟ ਕਰਨ ਲਈ ਉਸ ਵਿਰੁੱਧ ਦਰਜ ਮਾਣਹਾਨੀ ਦੇ ਕੇਸ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਨੂੰ ਵੀ ਅਪੀਲ ਕੀਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਉਦੋਂ ਤੱਕ ਹੇਠਲੀ ਅਦਾਲਤ ਦੀ ਕਾਰਵਾਈ ਮੁਲਤਵੀ ਰਹੇਗੀ।

ਦਰਅਸਲ, ਕੇਜਰੀਵਾਲ ਦੇ ਖ਼ਿਲਾਫ਼ ਇਹ ਮਾਮਲਾ 2018 ਵਿੱਚ ਯੂਟਿਊਬਰ ਧਰੁਵ ਰਾਠੀ ਦੇ ਇੱਕ ਵੀਡੀਓ ਵਾਲੇ ਟਵੀਟ ਨੂੰ ਰੀਟਵੀਟ ਕਰਨ ਲਈ ਦਰਜ ਕੀਤਾ ਗਿਆ ਸੀ। ਉਸ ਵੀਡੀਓ 'ਚ ਵਿਕਾਸ ਸੰਕ੍ਰਿਤਿਆਯਨ ਨਾਂ ਦੇ ਵਿਅਕਤੀ ਬਾਰੇ ਅਪਮਾਨਜਨਕ ਗੱਲਾਂ ਕਹੀਆਂ ਗਈਆਂ ਸਨ।

ਦਿੱਲੀ ਹਾਈ ਕੋਰਟ ਨੇ ਇਹ ਕਹਿ ਕੇ ਕੇਸ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਕਿ ਵੱਡੀ ਗਿਣਤੀ ਵਿੱਚ ਲੋਕ ਟਵਿੱਟਰ 'ਤੇ ਕੇਜਰੀਵਾਲ ਨੂੰ ਫੋਲੋ ਕਰਦੇ ਹਨ। ਸ਼ਿਕਾਇਤਕਰਤਾ ਦੇ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਪੁਸ਼ਟੀ ਕੀਤਿਆਂ ਬਿਨਾਂ, ਉਨ੍ਹਾਂ ਨੇ ਇਸਨੂੰ ਰੀਟਵੀਟ ਕੀਤਾ ਅਤੇ ਇਸਨੂੰ ਕਰੋੜਾਂ ਲੋਕਾਂ ਤੱਕ ਫੈਲਾ ਦਿੱਤਾ।

ਇਹ ਵੀ ਪੜ੍ਹੋ: Pig Butchering Scam: ਅਮਰੀਕਾ ‘ਚ ਭਾਰਤੀ ਸਾਫਟਵੇਅਰ ਪੇਸ਼ੇਵਰ ਨੇ ਨਕਲੀ ਪਿਆਰ ਦੇ ਝਾਂਸੇ ‘ਚ ਆ ਕੇ ਗੁਆਏ ਕਰੋੜਾਂ ਰੁਪਏ, ਜਾਣੋ ਪੂਰਾ ਮਾਮਲਾ

ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ ਜਿਸ ਨੇ ਮਈ 2018 ਵਿੱਚ ਯੂਟਿਊਬਰ ਧਰੁਵ ਰਾਠੀ ਦੇ ਕਥਿਤ ਤੌਰ 'ਤੇ ਮਾਣਹਾਨੀ ਵਾਲੇ ਵੀਡੀਓ ਨੂੰ ਰੀਟਵੀਟ ਕਰਨ ਲਈ ਇੱਕ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਦੋਸ਼ੀ ਵਜੋਂ ਉਨ੍ਹਾਂ ਨੂੰ ਜਾਰੀ ਕੀਤੇ ਸੰਮਨ ਨੂੰ ਬਰਕਰਾਰ ਰੱਖਿਆ ਸੀ।

ਹਾਈ ਕੋਰਟ ਨੇ 5 ਫਰਵਰੀ 2024 ਦੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਜੇਕਰ ਕਥਿਤ ਅਪਮਾਨਜਨਕ ਕੰਟੈਂਟ ਦੁਬਾਰਾ ਪੋਸਟ ਕੀਤਾ ਜਾਂਦਾ ਹੈ ਤਾਂ ਮਾਣਹਾਨੀ ਦਾ ਕਾਨੂੰਨ ਲਾਗੂ ਹੋਵੇਗਾ। ਅਦਾਲਤ ਨੇ ਕਿਹਾ ਸੀ ਕਿ ਅਜਿਹੇ ਕੰਟੈਂਟ ਨੂੰ ਰੀਟਵੀਟ ਕਰਨ ਵੇਲੇ, ਜਿਸ ਬਾਰੇ ਕਿਸੇ ਨੂੰ ਪਤਾ ਨਹੀਂ ਹੈ, ਉਸ ਲਈ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਚਾਹੀਦੀ ਹੈ।

ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਅਪਮਾਨਜਨਕ ਕੰਟੈਂਟ ਨੂੰ ਰੀਟਵੀਟ ਕਰਨ ਵਾਲਾ ਵਿਅਕਤੀ ਬੇਦਾਅਵਾ ਅਟੈਚ ਨਹੀਂ ਕਰਦਾ ਹੈ, ਤਾਂ ਸਜ਼ਾ ਅਤੇ ਹੋਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਉਥੇ ਹੀ ਸੀਐਮ ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਸੰਮਨ ਨੂੰ ਖਾਰਜ ਕਰਨ ਦੀ ਮੰਗ ਕਰਦਿਆਂ ਹੋਇਆਂ ਕਿਹਾ ਸੀ ਕਿ ਹੇਠਲੀ ਅਦਾਲਤ ਇਹ ਨਹੀਂ ਸਮਝ ਸਕੀ ਕਿ ਉਨ੍ਹਾਂ ਦੇ ਟਵੀਟ ਦਾ ਮਕਸਦ ਸ਼ਿਕਾਇਤਕਰਤਾ ਵਿਕਾਸ ਸੰਕ੍ਰਿਤੀਯਨ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ ਜਾਂ ਇਸ ਦੀ ਕੋਈ ਸੰਭਾਵਨਾ ਨਹੀਂ ਸੀ।

ਸੰਕ੍ਰਿਤਿਆਯਨ ਨੇ ਦਾਅਵਾ ਕੀਤਾ ਸੀ ਕਿ ਜਰਮਨੀ ਵਿਚ ਰਹਿਣ ਵਾਲੇ ਰਾਠੀ ਨੇ 'ਭਾਜਪਾ ਆਈਟੀ ਸੈੱਲ ਪਾਰਟ 2' ਨਾਂ ਦੇ ਯੂਟਿਊਬ 'ਤੇ ਇਕ ਵੀਡੀਓ ਅਪਲੋਡ ਕੀਤਾ ਸੀ, ਜਿਸ ਵਿਚ "ਕਈ ਝੂਠੇ ਅਤੇ ਅਪਮਾਨਜਨਕ ਦੋਸ਼ ਲਗਾਏ ਗਏ ਸਨ।"

ਇਹ ਵੀ ਪੜ੍ਹੋ: Pakistan News: ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣਕੇ ਮਰੀਅਮ ਨਵਾਜ਼ ਨੇ ਰਚਿਆ ਇਤਿਹਾਸ

ਟਾਪ ਹੈਡਲਾਈਨ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget