ਪੜਚੋਲ ਕਰੋ
Advertisement
'ਭਾਰਤ ਬੰਦ' ਵਿਚਾਲੇ ਅਮਿਤ ਸ਼ਾਹ ਨੇ ਸੱਦੀ ਕਿਸਾਨ ਲੀਡਰਾਂ ਦੀ ਬੈਠਕ
ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਧਰਨੇ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 15 ਦੇ ਕਰੀਬ ਕਿਸਾਨ ਜੱਥੇਬੰਦੀਆਂ ਦੀ ਇੱਕ ਬੈਠਕ ਅੱਜ ਸ਼ਾਮ 7 ਵਜੇ ਬੁਲਾਈ ਹੈ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਧਰਨੇ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 15 ਦੇ ਕਰੀਬ ਕਿਸਾਨ ਜੱਥੇਬੰਦੀਆਂ ਦੀ ਇੱਕ ਬੈਠਕ ਅੱਜ ਸ਼ਾਮ 7 ਵਜੇ ਬੁਲਾਈ ਹੈ। ਇਹ ਬੈਠਕ ਕੱਲ੍ਹ ਹੋਣ ਵਾਲੀ ਕੇਂਦਰ ਨਾਲ ਕਿਸਾਨਾਂ ਦੀ 6ਵੇਂ ਗੇੜ੍ਹ ਦੀ ਮੀਟਿੰਗ ਤੋਂ ਪਹਿਲਾਂ ਬੁਲਾਈ ਗਈ ਹੈ।ਹੁਣ ਵੇਖਣਾ ਇਹ ਹੋਏਗਾ ਕਿ ਇਸ ਮੀਟਿੰਗ ਵਿੱਚ ਕੌਣ-ਕੌਣ ਸ਼ਾਮਿਲ ਹੁੰਦਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਮੁਤਾਬਿਕ 13-14 ਨੁਮਾਇੰਦੇ ਅਮਿਤ ਸ਼ਾਹ ਨੂੰ ਅੱਜ ਸ਼ਾਮ 7 ਵਜੇ ਮਿਲਣਗੇ। ਦੱਸਿਆ ਗਿਆ ਕਿ ਟਿਕੈਤ ਨੇ ਗਾਜ਼ੀਪੁਰ ਸਰਹੱਦ ਖੋਲ੍ਹ ਦਿੱਤੀ ਹੈ। ਇਸ ਦੇ ਨਾਲ ਹੀ ਉਹ ਹੋਰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਨ ਲਈ ਸਿੰਘੂ ਬਾਰਡਰ ਲਈ ਰਵਾਨਾ ਹੋ ਗਏ ਹਨ।We have a meeting with the Home Minister at 7 pm today. We are going to Singhu Border now and from there we will go to the Home Minister: Rakesh Tikait, Spokesperson, Bharatiya Kisan Union pic.twitter.com/IWY2G1rMzZ
— ANI UP (@ANINewsUP) December 8, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement