ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਸਾਲ 2016 ਤੋਂ 2019 ਦੇ ਵਿਚਕਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਤਹਿਤ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਕੁੱਲ ਸੰਖਿਆ 5,922 ਹੈ। ਰਾਜ ਸਭਾ ਵਿੱਚ ਇੱਕ ਲਿਖਤ ਸਵਾਲ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (NCRB) ਦੇ ਤਾਜ਼ਾ ਅੰਕੜਿਆਂ ਅਨੁਸਾਰ, ਸਾਲ 2019 ਵਿੱਚ ਯੂਏਪੀਏ ਅਧੀਨ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਸੰਖਿਆ 1,948 ਹੈ।
ਉਨ੍ਹਾਂ ਕਿਹਾ ਕਿ UAPA ਦੇ ਤਹਿਤ 2016 ਤੋਂ 2019 ਦੌਰਾਨ ਗ੍ਰਿਫ਼ਤਾਰ ਕੀਤ ਗਏ ਵਿਅਕਤੀਆਂ ਦੀ ਕੁੱਲ੍ਹ ਗਿਣਤੀ 5922 ਹੈ, ਜਦਕਿ ਇਸ ਦੌਰਾਨ 132 ਵਿਅਕਤੀਆਂ ਨੂੰ ਬਰੀ ਵੀ ਕਰ ਦਿੱਤਾ ਗਿਆ ਹੈ।
ਤਿੰਨ ਸਾਲਾਂ 'ਚ 5,922 ਲੋਕ UAPA ਤਹਿਤ ਅੰਦਰ ਡੱਕੇ
ਏਬੀਪੀ ਸਾਂਝਾ
Updated at:
11 Feb 2021 04:34 PM (IST)
ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਦੱਸਿਆ ਕਿ ਸਾਲ 2016 ਤੋਂ 2019 ਦੇ ਵਿਚਕਾਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UAPA) ਤਹਿਤ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਕੁੱਲ ਸੰਖਿਆ 5,922 ਹੈ।
Arrest
NEXT
PREV
- - - - - - - - - Advertisement - - - - - - - - -