ਪੜਚੋਲ ਕਰੋ

Unlock-5: ਸਿਨੇਮਾ ਹਾਲ ਤੇ ਟੂਰਿਜ਼ਮ ਖੁੱਲ੍ਹਣ ਦੀ ਉਮੀਦ, ਜਾਣੋ 1 ਅਕਤੂਬਰ ਤੋਂ ਕੀ ਢਿੱਲ ਦੇ ਸਕਦੀ ਸਰਕਾਰ

Unlock-5 Guidelines: ਲੌਕਡਾਊਨ ਵਿੱਚ ਸੈਰ ਸਪਾਟਾ ਖੇਤਰ ਬਹੁਤ ਪ੍ਰਭਾਵਿਤ ਹੋਇਆ ਹੈ। ਅਨਲੌਕ-5 ਦੇ ਤਹਿਤ ਗ੍ਰਹਿ ਮੰਤਰਾਲਾ ਯਾਤਰੀਆਂ ਲਈ ਟੂਰਿਸਟ ਪਲੇਸ ਖੋਲ੍ਹਣ ਦੀ ਇਜਾਜ਼ਤ ਦੇ ਸਕਦਾ ਹੈ।

ਨਵੀਂ ਦਿੱਲੀ: ਕੋਰੋਨਾ ਸੰਕਟ ਦੇ ਵਿਚਕਾਰ ਦੇਸ਼ ਵਿਆਪੀ ਅਨਲੌਕ ਦੇ ਚੌਥੇ ਪੜਾਅ ਦੀ ਆਖਰੀ ਤਰੀਕ 30 ਸਤੰਬਰ ਨੂੰ ਖ਼ਤਮ ਹੋ ਰਹੀ ਹੈ। ਹੁਣ ਅਨਲੌਕ-5 ਨਵੇਂ ਮਹੀਨੇ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਅਨਲੌਕ -5 ਤਹਿਤ ਦਿੱਤੀਆਂ ਛੋਟਾਂ ਬਾਰੇ ਅੱਜ ਕੇਂਦਰ ਸਰਕਾਰ ਦਿਸ਼ਾ-ਨਿਰਦੇਸ਼ ਜਾਰੀ ਕਰ ਸਕਦੀ ਹੈ। 1 ਅਕਤੂਬਰ ਤੋਂ ਦੇਸ਼ ਵਿੱਚ ਕੀ ਖੁੱਲ੍ਹਣਗੇ ਤੇ ਕੀ ਨਹੀਂ ਖੁੱਲ੍ਹਣਗੇ, ਇਸ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ। ਸਿਨੇਮਾ ਹਾਲ ਖੋਲ੍ਹਣ ‘ਤੇ ਛੋਟ ਦਿੱਤੀ ਜਾ ਸਕਦੀ: ਦੇਸ਼ ਭਰ ਦੇ ਸਿਨੇਮਾ ਹਾਲ 25 ਮਾਰਚ ਤੋਂ ਬੰਦ ਹਨ। ਹੁਣ 1 ਅਕਤੂਬਰ ਤੋਂ ਕੇਂਦਰ ਸਰਕਾਰ ਸਾਵਧਾਨੀ ਨਾਲ ਪੂਰੇ ਦੇਸ਼ ਦੇ ਸਿਨੇਮਾ ਹਾਲ ਖੋਲ੍ਹਣ ਦੀ ਇਜਾਜ਼ਤ ਦੇ ਸਕਦੀ ਹੈ। ਹਾਲਾਂਕਿ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 1 ਅਕਤੂਬਰ ਤੋਂ ਸੂਬੇ ਦੇ ਸਾਰੇ ਸਿਨੇਮਾ ਹਾਲਾਂ, ਨਾਚ-ਗਾਉਣ ਤੇ ਜਾਦੂ ਦੇ ਸ਼ੋਅ ਸ਼ੁਰੂ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਵਿਚ 50 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ। ਇਹ ਪ੍ਰਮੀਸ਼ਨ ਸਮਾਜਿਕ ਦੂਰੀਆਂ ਤੋਂ ਬਚਣ, ਮਾਸਕ ਪਹਿਨਣ ਤੇ ਕੋਵਿਡ-19 ਤੋਂ ਬਚਣ ਲਈ ਹੋਰ ਸ਼ਰਤਾਂ ਦੇ ਨਾਲ ਦਿੱਤੀ ਜਾਏਗੀ। ਟੂਰਿਸਟ ਨੂੰ ਰਾਹਤ ਮਿਲ ਸਕਦੀ: ਲੌਕਡਾਊਨ ਵਿੱਚ ਸੈਰ ਸਪਾਟਾ ਖੇਤਰ ਬਹੁਤ ਪ੍ਰਭਾਵਿਤ ਹੋਏ ਹਨ। ਹਾਲ ਹੀ ਵਿਚ ਤਾਜ ਮਹਿਲ ਸਮੇਤ ਕੁਝ ਯਾਤਰੀ ਸਥਾਨਾਂ ਨੂੰ ਖੋਲ੍ਹਿਆ ਗਿਆ ਸੀ। ਅਨਲੌਕ -5 ਦੇ ਤਹਿਤ ਗ੍ਰਹਿ ਮੰਤਰਾਲੇ ਯਾਤਰੀਆਂ ਲਈ ਬਾਕੀ ਯਾਤਰੀ ਸਥਾਨ ਖੋਲ੍ਹਣ ਦੀ ਇਜਾਜ਼ਤ ਦੇ ਸਕਦੇ ਹਨ। ਹਾਲਾਂਕਿ, ਉਤਰਾਖੰਡ ਸਰਕਾਰ ਨੇ ਬਗੈਰ ਕਿਸੇ ਕੁਆਰੰਟਿਨ ਦੇ ਯਾਤਰੀਆਂ ਨੂੰ ਰਾਜ ਵਿੱਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਹੋਈ ਹੈ। ਪ੍ਰਾਇਮਰੀ ਸਕੂਲ ਦੇ ਬੰਦ ਹੋਣ ਦੀ ਸੰਭਾਵਨਾ: ਅਨਲੌਕ -4 ਵਿੱਚ ਗ੍ਰਹਿ ਮੰਤਰਾਲੇ ਨੇ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਨੂੰ ਦੇਸ਼ ਭਰ ਵਿੱਚ ਕੰਨਟੇਨਮੈਂਟ ਜ਼ੋਨ ਦੇ ਬਾਹਰ ਸਕੂਲ ਜਾਣ ਦੀ ਇਜਾਜ਼ਤ ਦਿੱਤੀ ਸੀ। 21 ਸਤੰਬਰ ਤੋਂ ਕੁਝ ਸੂਬਿਆਂ ਵਿੱਚ ਸਕੂਲ ਮੁੜ ਖੁੱਲ੍ਹ ਗਏ। ਹੁਣ ਅਗਲੇ ਮਹੀਨੇ ਦੂਜੇ ਸੂਬਿਆਂ ‘ਚ ਵੀ ਇਸ ਦੀ ਪ੍ਰਮਿਸ਼ਨ ਦੇ ਸਕਦੇ ਹਨ। ਹਾਲਾਂਕਿ, ਪ੍ਰਾਇਮਰੀ ਸਕੂਲ ਕੁਝ ਹੋਰ ਹਫ਼ਤਿਆਂ ਲਈ ਬੰਦ ਰਹਿਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਅਨਲੌਕ -4 ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸਿਨੇਮਾ ਹਾਲਾਂ, ਸਵੀਮਿੰਗ ਪੂਲ, ਮਨੋਰੰਜਨ ਪਾਰਕ, ​​ਥੀਏਟਰਾਂ (ਓਪਨ ਏਅਰ ਥੀਏਟਰ ਨੂੰ ਛੱਡ ਕੇ) ਅਤੇ ਅਜਿਹੀਆਂ ਥਾਂਵਾਂ 'ਤੇ ਗਤੀਵਿਧੀਆਂ 'ਤੇ ਪਾਬੰਦੀ ਲਗਾਈ ਗਈ ਸੀ। 21 ਸਤੰਬਰ ਤੋਂ 100 ਵਿਅਕਤੀਆਂ ਦੀ ਵੱਧ ਤੋਂ ਵੱਧ ਗਿਣਤੀ ਵਾਲੇ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਪ੍ਰੋਗਰਾਮਾਂ ਦੀ ਇਜਾਜ਼ਤ ਹੈ। ਅਕਾਲੀ ਦਲ ਪ੍ਰਧਾਨ ਨੇ ਲਿਆ ਫੈਸਲਾ, ਹੁਣ ਦਿੱਲੀ ਨਗਰ ਨਿਗਮ ਵਿੱਚ ਐਨਡੀਏ ਵਾਲੇ ਸਾਰੇ ਅਹੂਦਿਆਂ ਤੋਂ ਕਰੇਗੀ ਕਿਨਾਰਾ ਸ਼ਹੀਦ ਭਗਤ ਸਿੰਘ ਕਰਕੇ ਇੱਕ ਦੂਜੇ ਨਾਲ ਭਿੜੇ ਕੰਗਨਾ ਤੇ ਜਾਵੇਦ ਅਖ਼ਤਰ, ਜਾਣੋ ਪੂਰਾ ਮਾਮਲਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget