Farmers Protest: ਕਿਸਾਨਾਂ ਦੇ ਕੂਚ ਨੂੰ ਵੇਖਦਿਆਂ ਦਿੱਲੀ ਪੁਲਿਸ ਦਾ ਵੱਡਾ ਐਕਸ਼ਨ, ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਹੱਦਾਂ ਨੀਮ ਫੌਜੀ ਬਲਾਂ ਦੇ ਹਵਾਲੇ

paramilitary forces:ਕਿਸਾਨਾਂ ਵੱਲੋਂ ‘ਦਿੱਲੀ ਚੱਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਦੀ ਮੁਕੰਮਲ ਕਿਲੇਬੰਦੀ ਕਰ ਦਿੱਤੀ ਹੈ। ਕੌਮੀ ਰਾਜਧਾਨੀ ਦੀਆਂ ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਸਰਹੱਦਾਂ ਨੂੰ ਬਹੁ-ਪਰਤੀ ਬੈਰੀਕੇਡਿੰਗ

Farmers Protest: ਕਿਸਾਨਾਂ ਵੱਲੋਂ ‘ਦਿੱਲੀ ਚੱਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਦੀ ਮੁਕੰਮਲ ਕਿਲੇਬੰਦੀ ਕਰ ਦਿੱਤੀ ਹੈ। ਕੌਮੀ ਰਾਜਧਾਨੀ ਦੀਆਂ ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਸਰਹੱਦਾਂ ਨੂੰ ਬਹੁ-ਪਰਤੀ

Related Articles