ਪੜਚੋਲ ਕਰੋ

ਭ੍ਰਿਸ਼ਟਾਚਾਰ ਨੂੰ ਲੈ ਕੇ ਸਰਵੇ ‘ਚ ਖੁਲਾਸਾ, ਜਾਣੋ ਕਿਹੜਾ ਮਹਿਕਮਾ ਸਭ ਤੋਂ ਜ਼ਿਆਦਾ ਕਰੱਪਟ

ਸਰਕਾਰੀ ਵਿਭਾਗਾਂ ‘ਚ ਰਿਸ਼ਵਤਖੋਰੀ ਦੀ ਅਸਲੀਅਤ ਤੋਂ ਕੋਈ ਇਨਕਾਰ ਨਹੀਂ ਕਰਦਾ। ਬਿਨਾਂ ਰਿਸ਼ਵਤ ਦੇ ਸਰਕਾਰੀ ਫਾਈਲਾਂ ਜਾਂ ਤਾਂ ਸਲਾਈਡ ਨਹੀਂ ਹੁੰਦੀਆਂ ਜਾਂ ਉਨ੍ਹਾਂ ‘ਚ ਗਲਤੀਆਂ ਕੱਢ ਕੇ ਫਾਈਲਾਂ ਨੂੰ ਬਾਹਰ ਰੱਖ ਦਿੱਤਾ ਜਾਂਦਾ ਹੈ। ਰਿਸ਼ਵਤ ਦੇ ਕੇ ਸਾਰੇ ਕੰਮ ਆਸਾਨ ਹੋ ਜਾਂਦੇ ਹਨ।

ਨਵੀਂ ਦਿੱਲੀ: ਸਰਕਾਰੀ ਵਿਭਾਗਾਂ ‘ਚ ਰਿਸ਼ਵਤਖੋਰੀ ਦੀ ਅਸਲੀਅਤ ਤੋਂ ਕੋਈ ਇਨਕਾਰ ਨਹੀਂ ਕਰਦਾ। ਬਿਨਾਂ ਰਿਸ਼ਵਤ ਦੇ ਸਰਕਾਰੀ ਫਾਈਲਾਂ ਜਾਂ ਤਾਂ ਸਲਾਈਡ ਨਹੀਂ ਹੁੰਦੀਆਂ ਜਾਂ ਉਨ੍ਹਾਂ ‘ਚ ਗਲਤੀਆਂ ਕੱਢ ਕੇ ਫਾਈਲਾਂ ਨੂੰ ਬਾਹਰ ਰੱਖ ਦਿੱਤਾ ਜਾਂਦਾ ਹੈ। ਰਿਸ਼ਵਤ ਦੇ ਕੇ ਸਾਰੇ ਕੰਮ ਆਸਾਨ ਹੋ ਜਾਂਦੇ ਹਨ। ਸਾਲ 2019 ‘ਚ ਰਿਸ਼ਵਤ ਲੈਣ ਬਾਰੇ ਸਰਵੇਖਣ ਕੀਤਾ ਗਿਆ ‘ਲੋਕਲ ਸਰਕਲ ਐਂਡ ਟਰਾਂਸਪੇਰੈਂਸੀ ਇੰਟਰਨੈਸ਼ਨਲ ਇੰਡੀਆ’ ਦੇ ਸਰਵੇਖਣ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ। 50% ਤੋਂ ਵੱਧ ਭਾਰਤੀਆਂ ਦਾ ਮੰਨਣਾ ਸੀ ਕਿ ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਦੇਣੀ ਪਈ ਤੇ ਸਭ ਤੋਂ ਵੱਧ ਭ੍ਰਿਸ਼ਟਾਚਾਰ ਜ਼ਮੀਨ, ਮਾਲੀਆ, ਰਜਿਸਟਰੀਕਰਨ ਨਾਲ ਜੁੜੇ ਮਾਮਲਿਆਂ 'ਚ ਹੈ। ਸੰਸਥਾ ਵੱਲੋਂ ਕਰਵਾਏ ਗਏ ਸਰਵੇਖਣ ‘ਚ 20 ਸੂਬਿਆਂ ਦੇ 1.9 ਲੱਖ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਸੀ। ਜਿਹੜੇ ਮੰਨਦੇ ਸੀ ਕਿ ਰਿਸ਼ਵਤ ਲੈਣਾ ਸਰਕਾਰੀ ਕੰਮ ਕਰਵਾਉਣਾ ਸੌਖਾ ਬਣਾ ਦਿੰਦਾ ਹੈ। ਉਨ੍ਹਾਂ ਇਹ ਵੀ ਮੰਨਿਆ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਕੁਝ ਨਹੀਂ ਕੀਤਾ ਗਿਆ। ਰਾਜਸਥਾਨ ਦੇ 10 ਵਿੱਚੋਂ 7 ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਨੂੰ ਰਿਸ਼ਵਤ ਦੇਣੀ ਪਈ। ਜਦੋਂਕਿ ਕੇਰਲਾ ‘ਚ 10 ਵਿੱਚੋਂ 1 ਨੂੰ ਰਿਸ਼ਵਤ ਦੇਣ ਦੀ ਲੋੜ ਪਈ। 2019 ਦੇ ਸਰਵੇਖਣ ‘ਚ ਜਾਇਦਾਦ ਰਜਿਸਟਰੀ ਜਾਂ ਜ਼ਮੀਨੀ ਵਿਵਾਦ ਨਾਲ ਜੁੜੇ ਕੇਸਾਂ '11 ਸੂਬਿਆਂ ‘ਚ ਭ੍ਰਿਸ਼ਟਾਚਾਰ ਸਭ ਤੋਂ ਉੱਪਰ ਰਿਹਾ। ਜਦੋਂਕਿ 6 ਸੂਬਿਆਂ ‘ਚ ਪੁਲਿਸ ਵਿਭਾਗ ਸਭ ਤੋਂ ਭ੍ਰਿਸ਼ਟ ਪਾਇਆ ਗਿਆ। ਮਿਊਂਸੀਪਲ ਕਾਰਪੋਰੇਸ਼ਨ ਮੱਧ ਪ੍ਰਦੇਸ਼ ਦਾ ਸਭ ਤੋਂ ਭ੍ਰਿਸ਼ਟ ਵਿਭਾਗ ਰਿਹਾ। ਜਾਇਦਾਦ ਦੀ ਰਜਿਸਟਰੀ ਤੇ ਜ਼ਮੀਨੀ ਵਿਵਾਦ 26 ਪ੍ਰਤੀਸ਼ਤ, ਪੁਲਿਸ ਵਿਭਾਗ ਦੀ ਹਿੱਸੇਦਾਰੀ 19 ਪ੍ਰਤੀਸ਼ਤ, ਨਗਰ ਨਿਗਮ ਦਾ ਹਿੱਸਾ 13 ਪ੍ਰਤੀਸ਼ਤ, ਟਰਾਂਸਪੋਰਟ ਵਿਭਾਗ ਦਾ ਹਿੱਸਾ 13 ਪ੍ਰਤੀਸ਼ਤ, ਟੈਕਸ ਵਿਭਾਗ 8 ਪ੍ਰਤੀਸ਼ਤ, ਬਿਜਲੀ ਬੋਰਡ 3 ਪ੍ਰਤੀਸ਼ਤ ਬਾਕੀ 13 ਪ੍ਰਤੀਸ਼ਤ ਤੇ 5 ਪ੍ਰਤੀਸ਼ਤ ਪਾਣੀ ਵਿਭਾਗ ਦੀ ਹਿੱਸੇਦਾਰੀ ਸੀ। ਜਦਕਿ, ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਰਿਸ਼ਵਤਖੋਰੀ 'ਚ ਗਿਰਾਵਟ ਆਈ ਹੈ। 2018 '51 ਪ੍ਰਤੀਸ਼ਤ ਨੇ ਵਿਸ਼ਵਾਸ ਕੀਤਾ ਕਿ ਉਨ੍ਹਾਂ ਨੂੰ ਰਿਸ਼ਵਤ ਦੇਣੀ ਪਈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ
ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ
Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Cold Waves: ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
ਕੋਲਡ ਵੇਵ ਇੰਝ ਵਧਾਉਂਦੀ ਫੇਫੜਿਆਂ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ, ਜਾਣੋ ਬਚਾਅ ਦੇ ਤਰੀਕੇ, ਨਹੀਂ ਤਾਂ...
Embed widget