ਪੜਚੋਲ ਕਰੋ

ਇਨਕਮ ਟੈਕਸ ਮਹਿਕਮੇ ਨੇ ਦਿੱਤੀ ਦਿਲਚਸਪ ਜਾਣਕਾਰੀ, ਇੰਨੇ ਲੋਕਾਂ ਦੀ ਤਨਖ਼ਾਹ ਹੈ 100 ਕਰੋੜ ਤੋਂ ਵੀ ਜ਼ਿਆਦਾ

ਦੇਸ਼ ਅੰਦਰ ਆਰਥਿਕ ਸੰਕਟ ਤੇ ਮੰਦੀ ਦੀ ਗੱਲ ਚੱਲ ਰਹੀ ਹੈ ਉੱਥੇ ਹੀ ਇਨਕਮ ਟੈਕਸ ਵਿਭਾਗ ਵੱਲੋਂ ਅਹਿਮ ਜਾਣਕਾਰੀ ਦਿੱਤੀ ਗਈ ਹੈ। ਇਨਕਮ ਟੈਕਸ ਡਿਪਾਰਟਮੈਂਟ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਵਿੱਤੀ ਸਾਲ 2017-18 'ਚ ਅਜਿਹੇ 9 ਲੋਕ ਹਨ ਜੋ 100 ਕਰੋੜ ਤੋਂ ਵੀ ਵੱਧ ਤਨਖਾਹ ਲੈਂਦੇ ਹਨ।

ਨਵੀਂ ਦਿੱਲੀ: ਜਿੱਥੇ ਦੇਸ਼ ਅੰਦਰ ਆਰਥਿਕ ਸੰਕਟ ਤੇ ਮੰਦੀ ਦੀ ਗੱਲ ਚੱਲ ਰਹੀ ਹੈ ਥੇ ਹੀ ਇਨਕਮ ਟੈਕਸ ਵਿਭਾਗ ਵੱਲੋਂ ਅਹਿਮ ਜਾਣਕਾਰੀ ਦਿੱਤੀ ਗਈ ਹੈ। ਇਨਕਮ ਟੈਕਸ ਡਿਪਾਰਟਮੈਂਟ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਵਿੱਤੀ ਸਾਲ 2017-18 'ਅਜਿਹੇ 9 ਲੋਕ ਹਨ ਜੋ 100 ਕਰੋੜ ਤੋਂ ਵੀ ਵੱਧ ਤਨਖਾਹ ਲੈਂਦੇ ਹਨ। ਇਨਕਮ ਟੈਕਸ ਵਿਭਾਗ ਦੀ ਮੰਨੀਏ ਤਾਂ 5 ਲੱਖ ਲੋਕ ਅਜਿਹੇ ਹਨ ਜੋ ਸਾਲਾਨਾ 1 ਕਰੋੜ ਤੋਂ ਵੱਧ ਤਨਖਾਹ ਲੈਂਦੇ ਹਨ, ਹਾਲਾਂਕਿ ਕੋਈ ਵੀ ਵਿਅਕਤੀ ਦੇਸ਼ '500 ਸੌ ਕਰੋੜ ਦੀ ਤਨਖਾਹ ਵਾਲੀ ਸਲੈਬ ਵਿੱਚ ਨਹੀਂ ਹੈ। ਇਨਕਮ ਟੈਕਸ ਵਿਭਾਗ ਨੇ ਇਹ ਅੰਕੜੇ ਇਨਕਮ ਟੈਕਸ ਰਿਟਰਨ ਦੇ ਆਧਾਰ 'ਤੇ ਜਾਰੀ ਕੀਤੇ ਹਨ। ਅੰਕੜਿਆਂ ਮੁਤਾਬਕ ਤਨਖਾਹ ਲੈ ਰਹੇ 2.9 ਕਰੋੜ ਲੋਕ ਜੋ ਟੈਕਸ ਭਰਦੇ ਹਨ ਉਨ੍ਹਾਂ ਦੀ ਤਨਖ਼ਾਹ 5.5 ਲੱਖ ਤੋਂ ਲੈ ਕੇ 9.5 ਲੱਖ ਰੁਪਏ ਦੇ ਵਿਚਕਾਰ ਹੈ ਇਸੇ ਤਰ੍ਹਾਂ 22 ਲੱਖ ਉਹ ਲੋਕ ਹਨ ਜੋ 10 ਤੋਂ 15 ਲੱਖ ਤੱਕ ਦੀ ਸੈਲਰੀ ਸਲੈਬ ਵਿੱਚ ਆਉਂਦੇ ਹਨ ਇਸ ਤੋਂ ਇਲਾਵਾ 15 ਤੋਂ 20 ਲੱਖ ਦੀ ਸਲੈਬ '7 ਲੱਖ ਲੋਕ ਸ਼ਾਮਲ ਹਨ। 3.8 ਲੱਖ ਲੋਕ ਅਜਿਹੇ ਹਨ ਜੋ 20 ਤੋਂ 25 ਲੱਖ ਦੀ ਸਲੈਬ 'ਚ ਆਉਂਦੇ ਹਨ ਜਦਕਿ 25 ਤੋਂ 50 ਲੱਖ ਦੀ ਸਲੈਬ '5 ਲੱਖ ਲੋਕ ਆਉਂਦੇ ਹਨ। ਦੇਸ਼ ਵਿੱਚ 1.2 ਲੱਖ ਲੋਕ ਅਜਿਹੇ ਹਨ ਜੋ 50 ਲੱਖ ਤੋਂ ਲੈ ਕੇ 1 ਕਰੋੜ ਦੀ ਸਲੈਬ ਵਿੱਚ ਸ਼ਾਮਲ ਨੇ। ਅੰਕੜਿਆਂ ਮੁਤਾਬਕ 1 ਕਰੋੜ ਤੋਂ ਵੱਧ ਤਨਖਾਹ ਲੈਣ ਵਾਲੇ ਲੋਕਾਂ ਦੀ ਗਿਣਤੀ 49,128 ਹੈ ਜਿਨ੍ਹਾਂ 'ਚ ਸਿਰਫ਼ 9 ਲੋਕਾਂ ਦੀ ਤਨਖ਼ਾਹ 100 ਕਰੋੜ ਤੋਂ ਵੱਧ ਹੈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget