ਪੜਚੋਲ ਕਰੋ

ਮੁਹਾਲੀ 'ਚ ਹਾਰਨ ਮਗਰੋਂ ਕੋਹਲੀ ਨੂੰ ਆਇਆ ਗੁੱਸਾ, ਉਠਾਏ ਸਿਸਟਮ 'ਤੇ ਸਵਾਲ

ਮੁਹਾਲੀ: ਆਸਟ੍ਰੇਲੀਆ ਨੇ ਪੰਜ ਵਨਡੇ ਦੀ ਸੀਰੀਜ਼ ਦੇ ਚੌਥੇ ਮੈਚ ‘ਚ ਭਾਰਤ ਨੂੰ 4 ਵਿਕਟਾਂ ਨਾਲ ਮਾਤ ਦਿੱਤੀ ਹੈ। ਇਸ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਡਿਸੀਜ਼ਨ ਰਿਵਿਊ ਸਿਸਟਮ (ਡੀਆਰਐਸ) ਪ੍ਰਤੀ ਆਪਣੀ ਨਾਰਾਜ਼ਗੀ ਨੂੰ ਜ਼ਾਹਿਰ ਕੀਤਾ ਹੈ। ਕੋਹਲੀ ਨੇ ਕਿਹਾ, "ਐਸ਼ਟਨ ਟਰਨਰ ਖਿਲਾਫ ਫੈਸਲਾ ਹੈਰਾਨ ਕਰਨ ਵਾਲਾ ਸੀ। ਇਸ ਸਿਸਟਮ ‘ਤੇ ਹੁਣ ਹਰ ਮੈਚ ਤੋਂ ਬਾਅਦ ਚਰਚਾ ਹੋਣ ਲੱਗ ਗਈ ਹੈ। ਇਸ ਸਿਸਟਮ ‘ਚ ਨਿਰੰਤਰਤਾ ਦੀ ਘਾਟ ਹੈ। ਇਹ ਮੈਚ ਲਈ ਕਾਫੀ ਮਹੱਤਪੂਰਨ ਲਮ੍ਹਾ ਸੀ।" ਮੁਹਾਲੀ 'ਚ ਹਾਰਨ ਮਗਰੋਂ ਕੋਹਲੀ ਨੂੰ ਆਇਆ ਗੁੱਸਾ, ਉਠਾਏ ਸਿਸਟਮ 'ਤੇ ਸਵਾਲ ਆਸਟ੍ਰੇਲੀਆ ਪਾਰੀ ਦੇ 44ਵੇਂ ਓਵਰ ‘ਚ ਯੁਜਵੇਂਦਰ ਚਾਹਲ ਦੀ ਬੌਲ ‘ਤੇ ਰਿਸ਼ਿਭ ਪੰਤ ਨੇ ਟਰਨਰ ਖਿਲਾਫ ਸਟੰਪ ਦੀ ਅਪੀਲ ਕੀਤੀ। ਫੈਸਲਾ ਥਰਡ ਅੰਪਾਇਰ ਕੋਲ ਗਿਆ। ਰਿਵੀਊ ‘ਚ ਸਾਫ ਨਜ਼ਰ ਆ ਰਿਹਾ ਹੈ ਕਿ ਉਹ ਸਟੰਪ ‘ਤੇ ਨਹੀਂ ਸੀ, ਸਨੀਕੋਮੀਟਰ ‘ਚ ਵੀ ਬੌਲ ਤੇ ਬੱਲੇ ਦੇ ਟੱਚ ਹੋਣ ਦੀ ਆਵਾਜ਼ ਹੈ ਪਰ ਅੰਪਾਇਰ ਨੇ ਟਰਨਰ ਨੂੰ ਆਊਟ ਨਹੀਂ ਦਿੱਤਾ ਜਿਸ ‘ਤੇ ਸਾਰੀ ਟੀਮ ਹੈਰਾਨ ਹੋ ਗਈ। ਕੋਹਲੀ ਨੇ ਡੀਆਰਐਸ ਦੇ ਨਾਲ-ਨਾਲ ਪੰਤ ਦੀ ਖ਼ਰਾਬ ਕੀਪਿੰਗ ‘ਤੇ ਵੀ ਨਾਰਾਜ਼ਗੀ ਜ਼ਾਹਿਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਔਸ ਕਾਰਨ ਵੀ ਪ੍ਰੇਸ਼ਾਨੀ ਹੋ ਰਹੀ ਸੀ। ਇਹ ਕੋਈ ਬਹਾਨਾ ਨਹੀਂ ਪਰ ਪੰਜ ਮੌਕੇ ਖੋਹ ਦੇਣਾ ਆਮ ਗੱਲ ਵੀ ਨਹੀਂ ਹੈ। ਅਗਲਾ ਮੈਚ ਅਹਿਮ ਹੈ ਜਿਸ ਦੇ ਲਈ ਸਾਨੂੰ ਸਖ਼ਤ ਮਿਹਨਤ ਕਰਨੀ ਪਵੇਗੀ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget