ਪੜਚੋਲ ਕਰੋ

ਪੰਜਾਬ 'ਚ ਵਧੀ ਪੈਟਰੋਲ ਦੀ ਤਸਕਰੀ, ਸਰਕਾਰ ਨੂੰ 250 ਕਰੋੜ ਦਾ ਨੁਕਸਾਨ 

  ਚੰਡੀਗੜ੍ਹ: ਪੰਜਾਬ ਵਿੱਚ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਚੰਡੀਗੜ੍ਹ, ਹਿਮਾਚਲ ਤੇ ਹਰਿਆਣਾ ਨਾਲੋਂ ਵੱਧ ਹੋਣ ਨਾਲ ਪੈਟਰੋਲੀਅਮ ਪਦਾਰਥਾਂ ਦੀ ਤਸਕਰੀ ਵਧ ਗਈ ਹੈ। ਇਸ ਨਾਲ ਸਰਕਾਰ ਨੂੰ ਹਰ ਸਾਲ 250 ਕਰੋੜ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਗੁਆਂਢੀ ਸੂਬਿਆਂ ਨਾਲ ਲੱਗਦੇ ਪੈਟਰੋਲ ਪੰਪ ਸੇਲ ਘੱਟ ਹੋਣ ਕਾਰਨ ਬੰਦ ਹੋਣ ਦੇ ਕੰਢੇ ਆ ਗਏ ਹਨ। ਚੰਡੀਗੜ੍ਹ ਵਿੱਚ ਪੈਟਰੋਲ ਪੰਜਾਬ ਦੇ ਮੁਕਾਬਲੇ 10.58 ਰੁਪਏ ਤੇ ਡੀਜ਼ਲ 4 ਰੁਪਏ ਸਸਤਾ ਮਿਲ ਰਿਹਾ ਹੈ। ਅਜਿਹੇ ਵਿੱਚ ਪੈਟਰੋਲ ਮਾਫੀਆ ਉੱਥੋਂ ਸਸਤਾ ਤੇਲ ਲਿਆ ਕੇ ਪੰਜਾਬ ਵਿੱਚ ਵੇਚ ਰਹੇ ਹਨ। ਬਾਰਡਰ ਨਾਲ ਲੱਗਦੇ ਲੋਕ ਵੀ ਚੰਡੀਗੜ੍ਹ ਜਾ ਕੇ ਤੇਲ ਭਰਵਾ ਲੈਂਦੇ ਹਨ। ਇਸ ਨਾਲ ਚੰਡੀਗੜ੍ਹ ਵਿੱਚ ਤੇਲ ਦੀ ਖ਼ਪਤ 80 ਫੀਸਦੀ ਵਧ ਗਈ ਹੈ। ਜਿੱਥੇ ਚੰਡੀਗੜ੍ਹ ਵਿੱਚ ਪਹਿਲਾਂ 54 ਹਜ਼ਾਰ ਕਿੱਲੋਲੀਟਰ ਤੇਲ ਦੀ ਖ਼ਪਤ ਹੁੰਦੀ ਸੀ, ਉਹ ਹੁਣ ਇਸ ਸਾਲ ਵਧ ਕੇ ਸਤੰਬਰ ਮਹੀਨੇ ਤਕ 97 ਹਜ਼ਾਰ ਕਿੱਲੋਲੀਟਰ ਹੋ ਗਈ ਹੈ। ਪੈਟਰੋਲ ਦੇ ਰੇਟ ਘੱਟ ਕਰਨ ਲਈ ਪੰਪ ਐਸੋਸੀਏਸ਼ਨ ਤੋਂ ਇਲਾਵਾ ਕਿਸਾਨ ਯੂਨੀਅਨਾਂ ਨੇ ਵੀ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਕਿਸਾਨਾਂ ਨੂੰ ਖੇਤੀ ਕਰਨ ਲਈ ਡੀਜ਼ਲ ਕਾਫੀ ਮਹਿੰਗੇ ਭਾਅ ਪੈ ਰਿਹਾ ਹੈ। ਕੀਮਤਾਂ ਘਟਾਉਣ ਦੀ ਹਾਲਤ ਵਿੱਚ ਨਹੀਂ ਸਰਕਾਰ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਵੀ ਪਤਾ ਹੈ ਕਿ ਪੈਟਰੋਲੀਅਮ ਪਦਾਰਥਾਂ ਦੀ ਤਸਕਰੀ ਹੋ ਰਹੀ ਹੈ ਪਰ ਪੰਜਾਬ ਸਰਕਾਰ ਅਜੇ ਤੇਲ ਦੀਆਂ ਕੀਮਤਾਂ ਘੱਟ ਕਰਨ ਦੀ ਹਾਲਤ ਵਿੱਚ ਨਹੀਂ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget