ਪੜਚੋਲ ਕਰੋ
Advertisement
ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 1-0 ਨਾਲ ਅੱਗੇ
ਨਵੀਂ ਦਿੱਲੀ: ਨੇਪੀਅਰ ‘ਚ ਖੇਡੇ ਗਏ ਪਹਿਲੇ ਵਨਡੇ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਨੇ ਵਨਡੇ ਸੀਰੀਜ਼ ‘ਚ 1-0 ਨਾਲ ਬੜ੍ਹਤ ਹਾਸਲ ਕਰ ਲਈ। ਨੇਪੀਅਰ ‘ਚ ਭਾਰਤ ਨੇ 10 ਸਾਲ ਬਾਅਦ ਜਿੱਤ ਦਰਜ ਕੀਤੀ ਹੈ। ਭਾਰਤ ਨੂੰ ਇਸ ਤੋਂ ਪਹਿਲਾਂ ਮਾਰਚ 2009 ‘ਚ ਕਾਮਯਾਬੀ ਮਿਲੀ ਸੀ।
ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 38 ਓਵਰਾਂ ‘ਚ 157 ਦੌੜਾਂ ਬਣਾਈਆਂ। ਸੂਰਜ ਦੀ ਤੇਜ਼ ਰੋਸ਼ਨੀ ਕਾਰਨ ਮੈਚ ਵਿੱਚ ਰੋਕਣਾ ਹੀ ਪਿਆ ਹੈ। ਇਸ ਤੋਂ ਬਾਅਦ ਡਕਵਰਢ ਲੁਈਸ ਨਿਯਮ ਮੁਤਾਬਕ ਭਾਰਤ ਨੂੰ 49 ਓਵਰਾਂ ‘ਚ 156 ਦੌੜਾਂ ਦਾ ਟੀਚਾ ਮਿਲਿਆ। ਜਿਸ ਨੂੰ ਟੀਮ ਇੰਡੀਆ ਨੇ 34.5 ਓਵਰਾਂ ‘ਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ।FIFTY!@SDhawan25 brings up his 26th ODI half-century off 69 deliveries #TeamIndia #NZvIND pic.twitter.com/a5tuBQnwTl
— BCCI (@BCCI) January 23, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement