ਪੜਚੋਲ ਕਰੋ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਖੇਡਿਆ ਜਾ ਰਿਹਾ ਫੈਸਲਾਕੁੰਨ ਮੁਕਾਬਲਾ

ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਫੈਸਲਾਕੁੰਨ ਮੁਕਾਬਲਾ ਖੇਡਿਆ ਗਿਆ। ਭਾਰਤ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ। ਪਰ ਇਹ ਫੈਸਲਾ ਭਾਰਤ ਦੇ ਹੱਕ ਚ ਨਹੀਂ ਗਿਆ। ਭਾਰਤੀ ਗੇਂਦਬਾਜ਼ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਸਾਹਮਣੇ ਥੋੜੇ ਬੇਅਸਰ ਨਜ਼ਰ ਆਏ।

IND Vs WI: ਭਾਰਤ ਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਫੈਸਲਾਕੁੰਨ ਮੁਕਾਬਲਾ ਖੇਡਿਆ ਗਿਆ। ਭਾਰਤ ਨੇ ਪਹਿਲਾਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਲਿਆ। ਪਰ ਇਹ ਫੈਸਲਾ ਭਾਰਤ ਦੇ ਹੱਕ ਚ ਨਹੀਂ ਗਿਆ। ਭਾਰਤੀ ਗੇਂਦਬਾਜ਼ ਵੈਸਟਇੰਡੀਜ਼ ਦੇ ਬੱਲੇਬਾਜ਼ਾਂ ਸਾਹਮਣੇ ਥੋੜੇ ਬੇਅਸਰ ਨਜ਼ਰ ਆਏ। ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 316 ਦੌੜਾਂ ਦਾ ਵਿਸ਼ਾਲ ਟੀਚਾ ਰੱਖਿਆ। ਵੈਸਟਇੰਡੀਜ਼ ਵੱਲੋਂ ਨਿਕੋਲਸ ਪੂਰਨ ਤੇ ਕਿਰੌਨ ਪੋਲਾਰਡ ਨੇ ਜ਼ਬਰਦਸਤ ਬੱਲੇਬਾਜ਼ੀ ਕੀਤੀ। ਦੋਵੇਂ ਨੇ ਆਪੋ ਆਪਣੇ ਅਰਧ ਸੈਂਕੜੇ ਵੀ ਪੂਰੇ ਕੀਤੇ। ਪੂਰਨ ਨੇ 64 ਗੇਂਦਾਂ ਚ 89 ਦੌੜਾਂ ਦੀ ਪਾਰੀ ਖੇਡੀ। ਜਦਕਿ ਪੋਲਾਰਡ ਨੇ 51 ਗੇਂਦਾਂ ਚ 74 ਦੌੜਾਂ ਬਣਾਈਆਂ। ਭਾਰਤ ਵੱਲੋਂ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਨੇ ਡੈਬੀਉ ਕੀਤਾ। ਡੈਬੀਊ ਮੈਚ ਚ ਉਨਾਂ ਸ਼ਾਨਦਾਰ ਗੇਂਦਬਾਜ਼ੀ ਕਰਦਿਆੰ 2 ਵਿਕਟਾਂ ਹਾਸਲ ਕੀਤੀ। 316 ਦੇ ਟੀਚੇ ਦਾ ਪਿੱਛਾ ਕਰਦਿਆਂ ਭਾਰਤ ਨੇ 4 ਵਿਕਟ ਗਵਾ ਕੇ 203 ਦੌੜਾਂ ਬਨਾ ਲਈਆਂ ਹਨ। ਕਪਤਾਨ ਵਿਰਾਟ ਕੋਹਲੀ 46 ਗੇਂਦਾ 'ਚ 45 ਰਨ ਬਣਾ ਕੇ ਨਬਾਦ ਖੇਲ ਰਹੇ ਹਨ। ਦੋਵਾਂ ਸਲਾਮੀ ਬੱਲੇਬਾਜ਼ਾਂ ਨੇ ਜ਼ਬਰਦਸਤ ਸ਼ੁਰੂਆਤ ਕੀਤੀ ਅਤੇ ਸ਼ਾਨਦਾਰ ਬੱਲੇਬਾਜ਼ੀ ਦਾ ਪ੍ਰਦਰਸ਼ਨ ਕੀਤਾ। ਦੋਵਾਂ ਨੇ ਆਪੋ ਆਪਣੇ ਅਰਧ ਸੈਂਕੜੇ ਪੂਰੇ ਕੀਤੇ। ਸੀਰੀਜ਼ ਦੇ ਪਹਿਲੇ ਮੈਚ ਚ ਵੈਸਟਇੰਡੀਜ਼ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਦੂਜੇ ਮੁਕਾਬਲੇ ਚ ਭਾਰਤ ਨੇ ਵਾਪਸੀ ਕੀਤੀ ਤੇ 107 ਦੌੜਾਂ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget