ਜਸ਼ਨ-ਏ-ਆਜ਼ਾਦੀ: ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ
ਕੋਰੋਨਾ ਵਾਇਰਸ ਦੇ ਚੱਲਦਿਆਂ ਆਜ਼ਾਦੀ ਦੇ ਜਸ਼ਨਾਂ 'ਚ ਸੋਸ਼ਲ ਡਿਸਟੈਂਸਿੰਗ ਦਾ ਖਾਸ ਖਿਆਲ ਰੱਖਿਆ ਗਿਆ। ਲਾਲ ਕਿਲ੍ਹਾ ਪਹੁੰਚੇ ਪ੍ਰਧਾਨ ਮੰਤਰੀ ਨੂੰ 'ਗਾਰਡ ਆਫ ਆਨਰ' ਦਿੱਤਾ ਗਿਆ।

ਨਵੀਂ ਦਿੱਲੀ: ਦੇਸ਼ ਅੱਜ 74ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਸ ਖ਼ਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਾਲ ਕਿਲੇ 'ਤੇ ਤਿਰੰਗਾ ਫਹਿਰਾਇਆ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
#स्वतंत्रतादिवस के पावन अवसर पर सभी देशवासियों को बहुत-बहुत शुभकामनाएं। जय हिंद! Happy Independence Day to all fellow Indians. Jai Hind!
— Narendra Modi (@narendramodi) August 15, 2020
ਕੋਰੋਨਾ ਵਾਇਰਸ ਦੇ ਚੱਲਦਿਆਂ ਆਜ਼ਾਦੀ ਦੇ ਜਸ਼ਨਾਂ 'ਚ ਸੋਸ਼ਲ ਡਿਸਟੈਂਸਿੰਗ ਦਾ ਖਾਸ ਖਿਆਲ ਰੱਖਿਆ ਗਿਆ। ਲਾਲ ਕਿਲ੍ਹਾ ਪਹੁੰਚੇ ਪ੍ਰਧਾਨ ਮੰਤਰੀ ਨੂੰ 'ਗਾਰਡ ਆਫ ਆਨਰ' ਦਿੱਤਾ ਗਿਆ। ਇਸ ਖ਼ਾਸ ਮੌਕੇ 'ਤੇ ਅੱਜ ਮੋਦੀ ਸੱਤਵੀਂ ਵਾਰ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਨਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















