ਪੜਚੋਲ ਕਰੋ

ਆਜ਼ਾਦੀ ਦਿਹਾੜੇ ਮੌਕੇ ਸੁੱਰਖਿਆ ਦੇ ਖਾਸ ਪ੍ਰਬੰਧ, ਜਾਣੋ ਸੁੱਰਖਿਆ ਰਿੰਗ ਤੇ ਟ੍ਰੈਫਿਕ ਬਦਲਾਅ ਬਾਰੇ

74ਵੋਂ ਸੁਤੰਤਰਤਾ ਦਿਵਸ ਮੌਕੇ ਰਾਜਧਾਨੀ ਦਿੱਲੀ ਪੂਰੀ ਤਰ੍ਹਾਂ ਤਿਆਰ ਹੈ ਤੇ ਕੋਰੋਨਾ ਕਾਲ 'ਚ ਵੀ ਦੇਸ਼ ਦੇ ਸੁਤੰਤਰਤਾ ਸਮਾਗਮ 'ਚ ਕਿਸੇ ਤਰ੍ਹਾਂ ਦੀ ਅੜਚਨ ਨਾ ਪਵੇ ਇਸ ਲਈ ਖਾਸ ਪ੍ਰਬੰਧ ਕੀਤੇ ਗਏ ਹਨ।

ਨਵੀਂ ਦਿੱਲੀ: ਕੱਲ੍ਹ 15 ਅਗਸਤ ਨੂੰ ਸੁਤੰਤਰਤਾ ਦਿਵਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾਉਣਗੇ। ਸੁਤੰਤਰਤਾ ਦਿਵਸ 'ਤੇ ਹਰ ਸਾਲ ਦੀ ਤਰ੍ਹਾਂ ਦਿੱਲੀ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਟ੍ਰੈਫਿਕ ਨਿਯਮਾਂ ਵਿਚ ਤਬਦੀਲੀ ਕੀਤੀ ਗਈ ਹੈ। ਦੱਸ ਦਈਏ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਲਾਲ ਕਿਲ੍ਹੇ ਵਿਖੇ ਪਹਿਲਾਂ ਤੋਂ ਹੀ ਸੁਰੱਖਿਆ ਦੇ ਖਾਸ ਪ੍ਰਬੰਧ ਕੀਤੇ ਜਾ ਚੁੱਕੇ ਹਨ। ਹਰ ਪਾਸੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਧਰ ਕੋਰੋਨਾ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਵੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਲਾਲ ਕਿਲ੍ਹੇ ਦੇ ਆਲੇ-ਦੁਆਲੇ ਇੱਕ ਸਿਕਿਊਰਟੀ ਰਿੰਗ ਬਣਾਈ ਗਈ ਹੈ ਅਤੇ ਲਾਲ ਕਿਲ੍ਹੇ ਅਤੇ ਇਸ ਸੁਰੱਖਿਆ ਘੇਰੇ ਵਿਚ ਇਸ ਦੇ ਆਸ ਪਾਸ ਲਗਪਗ 300 ਕੈਮਰੇ ਲਗਾਏ ਗਏ ਹਨ। ਲਾਲ ਕਿਲ੍ਹੇ ਦੀ ਸੁਰੱਖਿਆ ਰਿੰਗ ਵਿਚ ਰਾਸ਼ਟਰੀ ਸੁਰੱਖਿਆ ਗਾਰਡ ਦੇ ਸਨਿੱਪਰ ਤਾਇਨਾਤ ਕੀਤੇ ਗਏ ਹਨ, ਇਸ ਤੋਂ ਇਲਾਵਾ ਸਵਾਟ ਕਮਾਂਡੋ ਅਤੇ ਕਾਈਟ ਕੈਚਰ ਵੀ ਤਾਇਨਾਤ ਕੀਤੇ ਗਏ ਹਨ। ਚਾਰ ਹਜ਼ਾਰ ਸੁਰੱਖਿਆ ਕਰਮੀ ਤਾਇਨਾਤ: ਦਿੱਲੀ ਅਤੇ ਲਾਲ ਕਿਲ੍ਹੇ ਦੇ ਆਸ ਪਾਸ ਲਗਗ ਚਾਰ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਖੇਤਰ ਦੇ ਹਰ ਕੋਨੇ 'ਤੇ ਨਰ ਰੱਖੀ ਜਾਏਗੀਨ੍ਹਾਂ ਦੀ ਅਣਸੁਖਾਵੀਂ ਸੁਰੱਖਿਆ ਦੇ ਅਧਾਰ 'ਤੇ ਦਿੱਲੀ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਨੂੰ ਸਫਲਤਾਪੂਰਵਕ ਬਗੈਰ ਕਿਸੇ ਪ੍ਰੇਸ਼ਾਨੀ ਦੇ ਹੋਣ ਦਾ ਭਰੋਸਾ ਹੈ। ਇਸ ਦੇ ਨਾਲ ਹੀ ਅਸਮਾਨ ਜ਼ਰੀਏ ਵੀ ਸੁਰੱਖਿਆ ਪ੍ਰਣਾਲੀ ਵਿਚ ਕੋਈ ਗੜਬੜੀ ਨਾ ਹੋਏ ਇਸ ਦੀ ਵੀ ਨਿਗਰਾਨੀ ਰੱਖੀ ਜਾ ਰਹੀ ਹੈ। ਦਿੱਲੀ ਦੀਆਂ ਸੜਕਾਂ ਦੇ ਰੂਟ ਦੇ ਨਾਲ ਦਿੱਲੀ ਟ੍ਰੈਫਿਕ ਪੁਲਿਸ ਦੀ ਐਡਵਾਇਜ਼ਰੀ ਜਾਨਣ ਲਈ ਇਸ ਲਿੰਕ 'ਤੇ ਕਲਿੱਕ ਕਰੋ। ਇਸ ਵਾਰ ਵੱਖਰੇ ਢੰਗ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget