ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Independence Day 2023: PM ਮੋਦੀ ਦੇ ਨਾਂਅ ਹੈ ਲਾਲ ਕਿਲ੍ਹੇ ਤੋਂ ਸਭ ਤੋਂ ਲੰਬਾ ਭਾਸ਼ਣ ਦੇਣ ਦਾ ਰਿਕਾਰਡ , 56 ਮਿੰਟ ਦਾ ਰਿਹੈ ਸਭ ਤੋਂ ਛੋਟਾ ਭਾਸ਼ਣ

Independence Day 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਸਾਰੇ ਮੁੱਦਿਆਂ ਦਾ ਜ਼ਿਕਰ ਕੀਤਾ ਅਤੇ ਆਪਣੀ ਸਰਕਾਰ ਦੇ ਕੰਮਾਂ ਨੂੰ ਵੀ ਗਿਣਿਆ, ਇਸ ਵਾਰ ਪੀਐਮ ਮੋਦੀ ਦਾ ਭਾਸ਼ਣ 90 ਮਿੰਟ ਤੱਕ ਚੱਲਿਆ।

Independence Day 2023: ਦੇਸ਼ ਦੇ 77ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਆਪਣਾ 10ਵਾਂ ਭਾਸ਼ਣ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਕਰੀਬ 90 ਮਿੰਟ ਤੱਕ ਦੇਸ਼ਵਾਸੀਆਂ ਨੂੰ ਸੰਬੋਧਨ ਕਰਦੇ ਰਹੇ। ਲਾਲ ਕਿਲੇ ਤੋਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਭਾਸ਼ਣ ਦੇਣ ਦੇ ਮਾਮਲੇ 'ਚ ਪੀਐਮ ਮੋਦੀ ਦੇਸ਼ ਦੇ ਸਾਰੇ ਪ੍ਰਧਾਨ ਮੰਤਰੀਆਂ ਤੋਂ ਅੱਗੇ ਨਿਕਲ ਗਏ ਹਨ, ਪਿਛਲੇ 10 ਭਾਸ਼ਣਾਂ ਦੀ ਤੁਲਨਾ ਕਰਦੇ ਹੋਏ, ਪੀਐਮ ਮੋਦੀ ਔਸਤਨ 82 ਮਿੰਟ ਬੋਲਦੇ ਹਨ, ਜੋ ਕਿ ਪਿਛਲੇ ਪ੍ਰਧਾਨ ਮੰਤਰੀਆਂ ਤੋਂ ਕਿਤੇ ਜ਼ਿਆਦਾ ਹੈ। 

2015 ਵਿੱਚ ਦਿੱਤਾ ਗਿਆ ਸਭ ਤੋਂ ਲੰਬਾ ਭਾਸ਼ਣ

ਪੀਐਮ ਮੋਦੀ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਆਈਕੇ ਗੁਜਰਾਲ ਨੇ 1997 ਵਿੱਚ ਲਾਲ ਕਿਲ੍ਹੇ ਤੋਂ 71 ਮਿੰਟ ਦਾ ਸਭ ਤੋਂ ਲੰਬਾ ਭਾਸ਼ਣ ਦਿੱਤਾ ਸੀ। ਜਿਸ ਤੋਂ ਬਾਅਦ ਪੀਐਮ ਮੋਦੀ ਨੇ 2015 ਵਿੱਚ ਇਹ ਰਿਕਾਰਡ ਤੋੜਿਆ ਅਤੇ 88 ਮਿੰਟ ਦਾ ਭਾਸ਼ਣ ਦਿੱਤਾ ਸੀ। ਇਸ ਦੇ ਅਗਲੇ ਸਾਲ ਯਾਨੀ 2016 ਵਿੱਚ ਪੀਐਮ ਮੋਦੀ ਨੇ 94 ਮਿੰਟ ਦਾ ਸਭ ਤੋਂ ਲੰਬਾ ਭਾਸ਼ਣ ਦਿੱਤਾ ਸੀ। ਇਸ ਤੋਂ ਬਾਅਦ 2017 ਵਿੱਚ 56 ਮਿੰਟ ਦਾ ਭਾਸ਼ਣ ਦਿੱਤਾ ਗਿਆ, ਜੋ ਕਿ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਮੋਦੀ ਦੁਆਰਾ ਦਿੱਤਾ ਗਿਆ ਹੁਣ ਤੱਕ ਦਾ ਸਭ ਤੋਂ ਛੋਟਾ ਭਾਸ਼ਣ ਹੈ।

ਪ੍ਰਧਾਨ ਮੰਤਰੀ ਮੋਦੀ ਦਾ ਪਿਛਲੇ ਸਾਲਾਂ ਦਾ ਭਾਸ਼ਣ

ਸਾਲ 2018 ਵਿੱਚ 83 ਮਿੰਟ, 2019 ਵਿੱਚ 92 ਮਿੰਟ, 2020 ਵਿੱਚ 86 ਮਿੰਟ, 2021 ਵਿੱਚ 88 ਮਿੰਟ, 2022 ਵਿੱਚ 82 ਮਿੰਟ ਅਤੇ ਹੁਣ 2013 ਦੇ ਸੁਤੰਤਰਤਾ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੁੱਲ 90 ਮਿੰਟ ਦਾ ਭਾਸ਼ਣ ਦਿੱਤਾ ਹੈ। ਇਨ੍ਹਾਂ ਸਾਰੇ ਭਾਸ਼ਣਾਂ ਵਿੱਚ ਪੀਐਮ ਮੋਦੀ ਨੇ ਦੇਸ਼ ਦੇ ਸਾਰੇ ਮੁੱਦਿਆਂ ਦਾ ਜ਼ਿਕਰ ਕੀਤਾ ਅਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ।

ਕਿਸ ਦੇ ਨਾਮ ਕੀ ਰਿਕਾਰਡ

ਜੇਕਰ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਸਮਾਂ ਬਹੁਤ ਵਧਿਆ ਹੈ ਅਤੇ ਲਗਾਤਾਰ ਵਧ ਰਿਹਾ ਹੈ। 1947 ਵਿੱਚ ਜਵਾਹਰ ਲਾਲ ਨਹਿਰੂ ਨੇ ਲਾਲ ਕਿਲ੍ਹੇ ਤੋਂ ਪ੍ਰਧਾਨ ਮੰਤਰੀ ਵਜੋਂ ਆਪਣਾ ਪਹਿਲਾ ਭਾਸ਼ਣ ਦਿੱਤਾ, ਜੋ ਸਿਰਫ਼ 24 ਮਿੰਟ ਦਾ ਸੀ। ਸਭ ਤੋਂ ਵੱਧ (17) ਸੁਤੰਤਰਤਾ ਦਿਵਸ ਭਾਸ਼ਣ ਦੇਣ ਦਾ ਰਿਕਾਰਡ ਵੀ ਨਹਿਰੂ ਦੇ ਨਾਂ ਹੈ। ਜੇਕਰ ਸਭ ਤੋਂ ਛੋਟੇ ਭਾਸ਼ਣਾਂ ਦੀ ਗੱਲ ਕਰੀਏ ਤਾਂ ਨਹਿਰੂ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਡਾ: ਮਨਮੋਹਨ ਸਿੰਘ ਨੇ ਕ੍ਰਮਵਾਰ 25 ਮਿੰਟ ਅਤੇ 32 ਮਿੰਟ ਦੇ ਭਾਸ਼ਣ ਦਿੱਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget