ਪੜਚੋਲ ਕਰੋ

Independence Day 2025: ਸੁਤੰਤਰਤਾ ਦਿਵਸ ‘ਤੇ ਲਾਲ ਕਿਲ੍ਹੇ ‘ਚ ਪ੍ਰੋਗਰਾਮ ਦੇਖਣਾ ਚਾਹੁੰਦੇ ਹੋ? ਜਾਣੋ ਟਿਕਟ ਕਿਵੇਂ ਬੁੱਕ ਕਰੀਏ

ਸੁਤੰਤਰਤਾ ਦਿਵਸ ਨੂੰ ਲੈ ਕੇ ਦੇਸ਼ ਦੇ ਵਿੱਚ ਜ਼ੋਰਾਂ ਸ਼ੋਰਾਂ ਦੇ ਨਾਲ ਤਿਆਰੀਆਂ ਚੱਲ ਰਹੀਆਂ ਹਨ। ਜਿਸ ਕਰਕੇ ਹਰ ਸਾਲ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ। ਜੇਕਰ ਤੁਸੀਂ ਵੀ ਇੱਥੇ ਜਾਣਾ ਚਾਹੁੰਦੇ ਹੋ..

Happy Independence Day 2025: ਹਰ ਸਾਲ ਸੁਤੰਤਰਤਾ ਦਿਵਸ ‘ਤੇ ਦਿੱਲੀ ਦੇ ਲਾਲ ਕਿਲ੍ਹੇ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਝੰਡਾ ਲਹਿਰਾਉਂਦੇ ਹਨ ਅਤੇ ਦੇਸ਼ ਨੂੰ ਸੰਬੋਧਨ ਕਰਦੇ ਹਨ। ਇਸ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਕਈ ਲੋਕ ਉਤਸੁਕ ਰਹਿੰਦੇ ਹਨ, ਪਰ ਬਹੁਤ ਸਾਰੇ ਲੋਕਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਉਹ ਇਸ ਸਮਾਰੋਹ ਵਿੱਚ ਕਿਵੇਂ ਸ਼ਾਮਲ ਹੋ ਸਕਦੇ ਹਨ। ਜੇ ਤੁਸੀਂ ਸੁਤੰਤਰਤਾ ਦਿਵਸ ਦਾ ਪ੍ਰੋਗਰਾਮ ਦੇਖਣ ਲਈ ਲਾਲ ਕਿਲ੍ਹਾ ਜਾਣਾ ਚਾਹੁੰਦੇ ਹੋ, ਤਾਂ ਇੱਥੇ ਜਾਣੋ ਟਿਕਟ ਕਿਵੇਂ ਬੁੱਕ ਕਰਨੀ ਹੈ।

ਦਿੱਲੀ ਦੇ ਲਾਲ ਕਿਲ੍ਹੇ ਵਿੱਚ ਹੋਣ ਵਾਲੇ ਸੁਤੰਤਰਤਾ ਦਿਵਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਤੁਸੀਂ 13 ਅਗਸਤ ਤੋਂ ਰੱਖਿਆ ਮੰਤਰਾਲੇ ਦੀ ਵੈਬਸਾਈਟ aamantran.mod.gov.in ਜਾਂ e-invitations.mod.gov.in ‘ਤੇ ਜਾ ਕੇ ਆਸਾਨੀ ਨਾਲ ਆਨਲਾਈਨ ਟਿਕਟ ਬੁੱਕ ਕਰ ਸਕਦੇ ਹੋ।

ਜਦੋਂਕਿ ਆਫਲਾਈਨ ਟਿਕਟ 10 ਤੋਂ 12 ਅਗਸਤ ਤੱਕ ਦਿੱਲੀ ਦੇ ਚੁਣਿੰਦਾ ਸਰਕਾਰੀ ਇਮਾਰਤਾਂ ਅਤੇ ਖਾਸ ਕਾਊਂਟਰਾਂ ਤੋਂ ਲਿਆ ਸਕਦੇ ਹੋ। ਟਿਕਟ ਲੈਣ ਲਈ ਤੁਹਾਨੂੰ ਆਧਾਰ ਕਾਰਡ, ਵੋਟਰ ਆਈਡੀ ਕਾਰਡ ਜਾਂ ਪਾਸਪੋਰਟ ਵਰਗਾ ਫੋਟੋ ਪਛਾਣ ਪੱਤਰ ਦਿਖਾਉਣਾ ਜਰੂਰੀ ਹੈ।

ਟਿਕਟ ਦੀ ਕੀਮਤ 20 ਰੁਪਏ, 100 ਰੁਪਏ ਜਾਂ 500 ਰੁਪਏ ਹੈ, ਜਿਸ ਦੀ ਅਦਾਇਗੀ ਨਕਦ ਜਾਂ ਡਿਜ਼ਿਟਲ ਢੰਗ ਨਾਲ ਕੀਤੀ ਜਾ ਸਕਦੀ ਹੈ। ਤੁਹਾਨੂੰ ਜੋ ਟਿਕਟ ਮਿਲੇ, ਉਸਨੂੰ ਸੰਭਾਲ ਕੇ ਰੱਖੋ ਕਿਉਂਕਿ ਦਾਖਲੇ ਸਮੇਂ ਇਸਦੀ ਜਾਂਚ ਕੀਤੀ ਜਾਵੇਗੀ।

ਆਨਲਾਈਨ ਟਿਕਟ ਬੁਕਿੰਗ ਦੇ ਕਦਮ

  • ਆਨਲਾਈਨ ਟਿਕਟ ਬੁਕ ਕਰਨ ਲਈ ਅਧਿਕਾਰਕ ਵੈਬਸਾਈਟ ‘ਤੇ ਜਾਓ।
  • ਫਿਰ ਸੁਤੰਤਰਤਾ ਦਿਵਸ 2025 ਟਿਕਟ ਬੁਕਿੰਗ ਵਾਲੇ ਵਿਕਲਪ ‘ਤੇ ਕਲਿਕ ਕਰੋ।
  • ਹੁਣ ਆਪਣਾ ਨਾਮ, ਮੋਬਾਈਲ ਨੰਬਰ ਅਤੇ ਤੁਹਾਨੂੰ ਕਿੰਨੀਆਂ ਟਿਕਟਾਂ ਚਾਹੀਦੀਆਂ ਹਨ, ਉਸਦੀ ਜਾਣਕਾਰੀ ਭਰੋ।
  • ਇੱਕ ਵੈਧ ਪਛਾਣ ਪੱਤਰ (ਆਧਾਰ, ਵੋਟਰ ਆਈਡੀ ਕਾਰਡ ਜਾਂ ਪਾਸਪੋਰਟ) ਅੱਪਲੋਡ ਕਰੋ।
  • ਟਿਕਟ ਦੀ ਕਿਸਮ ਚੁਣੋ – 20 ਰੁਪਏ (ਜਨਰਲ), 100 ਰੁਪਏ (ਸਟੈਂਡਰਡ), ਜਾਂ 500 ਰੁਪਏ (ਪ੍ਰੀਮੀਅਮ)।
  • ਡੈਬਿਟ/ਕ੍ਰੈਡਿਟ ਕਾਰਡ ਜਾਂ UPI ਦੀ ਵਰਤੋਂ ਕਰਕੇ ਭੁਗਤਾਨ ਕਰੋ।
  • QR ਕੋਡ ਅਤੇ ਸੀਟ ਦੀ ਜਾਣਕਾਰੀ ਨਾਲ ਈ-ਟਿਕਟ ਡਾਊਨਲੋਡ ਕਰੋ।
  • ਟਿਕਟ ਨੂੰ ਡਿਜ਼ਿਟਲ ਤੌਰ ‘ਤੇ ਸੇਵ ਕਰੋ ਜਾਂ ਪ੍ਰਿੰਟਆਉਟ ਕੱਢੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget