ਪੜਚੋਲ ਕਰੋ

ਇਸ ਵਾਰ ਵੱਖਰੇ ਢੰਗ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ

13 ਤੋਂ ਹੋਣ ਵਾਲੀ ਫੁੱਲ ਡ੍ਰੈੱਸ ਰਿਹਰਸਲਾਂ ਤੇ 15 ਅਗਸਤ ਨੂੰ ਸਵੇਰੇ 4 ਵਜੇ ਤੋਂ ਸਵੇਰੇ 10 ਵਜੇ ਤੱਕ ਲਾਲ ਕਿਲ੍ਹੇ ਦੇ ਆਸ ਪਾਸ ਦੀਆਂ ਗਲੀਆਂ ਬੰਦ ਰਹਿਣਗੀਆਂ।

ਨਵੀਂ ਦਿੱਲੀ: ਦਿੱਲੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਨੇ ਲਾਲ ਕਿਲ੍ਹੇ ਵਿਖੇ 15 ਅਗਸਤ ਨੂੰ ਹੋਣ ਵਾਲੇ ਪ੍ਰੋਗਰਾਮ ਦੀ ਤਿਆਰੀ ਕਰ ਲਈ ਹੈ। ਇਸ ਵਾਰ ਕੋਰੋਨਾ ਮਹਾਮਾਰੀ ਕਰਕੇ ਇਹ ਪ੍ਰੋਗਰਾਮ ਵੱਖਰਾ ਹੋਵੇਗਾ। ਦੱਸ ਦਈਏ ਕਿ ਮਹਾਮਾਰੀ ਕਰਕੇ ਸਾਰੇ ਪ੍ਰੋਗਰਾਮ ਨਿਯਮਾਂ ਦੀ ਪਾਲਣਾ ਕਰਦਿਆਂ ਕੀਤੇ ਜਾਣਗੇ, ਜਿਨ੍ਹਾਂ 'ਚ ਸੋਸ਼ਲ ਡਿਸਟੈਂਸਿੰਗ ਸਣੇ ਮਾਸਕ ਲਾਉਣਾ ਸ਼ਾਮਲ ਹੈ। ਇਸ ਦੇ ਨਾਲ ਹੀ ਲਾਲ ਕਿਲ੍ਹੇ ਦੇ ਨੇੜੇ ਟ੍ਰੈਫਿਕ ਡਾਈਵਰਸ਼ਨ ਵੀ ਕੀਤਾ ਜਾਵੇਗਾ। ਲਾਲ ਕਿਲ੍ਹੇ ਦੇ ਨੇੜੇ ਦੀਆਂ ਗਲੀਆਂ 13 ਤੋਂ ਹੋਣ ਵਾਲੀ ਫੁੱਲ ਡ੍ਰੈੱਸ ਰਿਹਰਸਲਾਂ ਤੇ 15 ਅਗਸਤ ਨੂੰ ਸਵੇਰੇ 4 ਵਜੇ ਤੋਂ ਸਵੇਰੇ 10 ਵਜੇ ਤੱਕ ਲਾਲ ਕਿਲ੍ਹੇ ਦੇ ਆਸ ਪਾਸ ਦੀਆਂ ਗਲੀਆਂ ਬੰਦ ਰਹਿਣਗੀਆਂ। ਇਨ੍ਹਾਂ ਸੜਕਾਂ 'ਤੇ ਸਿਰਫ ਐਂਟਰੀ ਪਾਸ ਵਾਲੇ ਵਾਹਨਾਂ ਨੂੰ ਆਗਿਆ ਦਿੱਤੀ ਜਾਏਗੀ। ਹੁਣ ਜਾਣੋ ਕਿਹੜੇ ਰਾਹ ਰਹਿਣਗੇ ਬੰਦ: ਚਾਂਦਨੀ ਚੌਕ ਤੋਂ ਲਾਲ ਕਿਲ੍ਹਾ, ਨੇਤਾਜੀ ਸੁਭਾਸ਼ ਮਾਰਗ ਤੋਂ ਦਿੱਲੀ ਗੇਟ, ਐਸਪੀ ਮੁਖਰਜੀ ਮਾਰਗ ਤੋਂ ਯਮੁਨਾ ਬਾਜ਼ਾਰ, ਰਿੰਗ ਰੋਡ ਤੋਂ ਨੇਤਾਜੀ ਸੁਭਾਸ਼ ਮਾਰਗ, ਦਰਿਆਗੰਜ ਤੋਂ ਰਿੰਗ ਰੋਡ ਤੇ ਜੀਪੀਓ ਦਿੱਲੀ ਤੋਂ ਛੱਤਾ ਰੇਲ। ਭਾਰਤੀ ਮੂਲ ਦੀ ਕਮਲਾ ਹੈਰਿਸ ਨੇ ਰਚਿਆ ਇਤਿਹਾਸ, ਅਮਰੀਕਾ 'ਚ ਚੁਣੀ ਗਈ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਇਸ ਤੋਂ ਇਲਾਵਾ ਦਿੱਲੀ ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਕਈ ਰਾਹਾਂ ਤੋਂ ਪ੍ਰਹੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਐਡਵਾਇਜ਼ਰੀ ਮੁਤਾਬਕ, ਮਥੁਰਾ ਰੋਡ, ਬਹਾਦੁਰ ਸ਼ਾਹ ਜ਼ਫਰ ਮਾਰਗ, ਸੁਭਾਸ਼ ਮਾਰਗ, ਜਵਾਹਰ ਲਾਲ ਨਹਿਰੂ ਮਾਰਗ, ਰਿੰਗ ਰੋਡ, ਆਈਐਸਬੀਟੀ ਬ੍ਰਿਜ ਤੋਂ ਬਚਣ ਲਈ ਕਿਹਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget