ਪੜਚੋਲ ਕਰੋ

ਭਾਰਤ ਅਤੇ ਚੀਨ ਵਿਚ ਕੱਲ੍ਹ ਲੈਫਟੀਨੈਂਟ ਜਨਰਲ ਰੈਂਕ ਦੇ ਅਧਿਕਾਰੀਆਂ ਵਿਚਕਾਰ ਗੱਲਬਾਤ ਦਾ ਤੀਜਾ ਦੌਰ

ਮੀਟਿੰਗ ਵਿੱਚ ਏਜੰਡੇ ਤਹਿਤ ਉਨ੍ਹਾਂ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਜਾਣਗੇ ਜਿਨ੍ਹਾਂ ‘ਤੇ 22 ਜੂਨ ਨੂੰ ਹੋਈ ਮੀਟਿੰਗ ਵਿੱਚ ਸਹਿਮਤੀ ਬਣੀ ਸੀ।

ਨਵੀਂ ਦਿੱਲੀ: ਲੈਫਟੀਨੈਂਟ ਜਨਰਲ ਰੈਂਕ ਦੇ ਅਧਿਕਾਰੀਆਂ ਦਰਮਿਆਨ ਭਾਰਤ ਅਤੇ ਚੀਨ ਵਿਚਾਲੇ ਤੀਸਰੇ ਦੌਰ ਦੀ ਗੱਲਬਾਤ ਮੰਗਲਵਾਰ ਨੂੰ ਹੋਵੇਗੀ। ਸੂਤਰਾਂ ਮੁਤਾਬਕ ਗੱਲਬਾਤ ਦਾ ਇਹ ਤੀਜਾ ਦੌਰ ਐਲਏਸੀ ਦੇ ਨਾਲ ਚੁਸ਼ੂਲ ਵਿੱਚ ਹੋਵੇਗੀ। ਇਸ ਤੋਂ ਪਹਿਲਾਂ ਦੋ ਵਾਰ ਮੋਲਦੋ ‘ਚ ਗੱਲਬਾਤ ਹੋਈ ਸੀ, ਜੋ ਕਿ ਚੀਨ ਵਿਚ ਹੈ। ਕਿਹਾ ਜਾਂਦਾ ਹੈ ਕਿ ਇਸ ਵਾਰ ਦੇ ਏਜੰਡੇ ਅਨੁਸਾਰ ਉਨ੍ਹਾਂ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਨ੍ਹਾਂ 'ਤੇ 22 ਜੂਨ ਨੂੰ ਹੋਈ ਬੈਠਕ ਵਿਚ ਸਹਿਮਤੀ ਬਣ ਗਈ ਸੀ। ਸੂਤਰਾਂ ਨੇ ਕਿਹਾ ਹੈ ਕਿ ਐਲਏਸੀ 'ਤੇ ਤਣਾਅ ਘੱਟ ਕਰਨ ਲਈ ਭਾਰਤ ਅਤੇ ਚੀਨ ਵਿਚਾਲੇ ਇਸ ਬੈਠਕ ਵਿਚ ਵਿਚਾਰ ਵਟਾਂਦਰੇ ਹੋਣਗੇ। ਇਸ ਤੋਂ ਪਹਿਲਾਂ ਦੋਵਾਂ ਦੇਸ਼ਾਂ ਦੇ ਲੈਫਟੀਨੈਂਟ ਜਨਰਲ ਰੈਂਕ ਦੇ ਅਧਿਕਾਰੀਆਂ ਦੀ ਬੈਠਕ 6 ਮਈ ਅਤੇ 22 ਜੂਨ ਨੂੰ ਚੀਨ ਦੇ ਮੋਲਦੋ ਵਿੱਚ ਹੋਈ ਸੀ। ਚੁਸ਼ੂਲ ਵਿਚ ਹੋਵੇਗੀ ਬੈਠਕ: ਸੂਤਰਾਂ ਮੁਤਾਬਕ ਲੈਫਟੀਨੈਂਟ ਜਨਰਲ ਦੇ ਰੈਂਕ ਦੇ ਅਧਿਕਾਰੀਆਂ ਦੀ ਮੀਟਿੰਗ ਭਲਕੇ ਸਵੇਰੇ 10.30 ਵਜੇ ਹੋਵੇਗੀ। ਇਹ ਮੁਲਾਕਾਤ ਭਾਰਤ ਦੀ ਪਹਿਲਕਦਮੀ ਤੇ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਵਾਰ ਮੁਲਾਕਾਤ ਚੁਸ਼ੂਲ ਵਿੱਚ ਹੋਵੇਗੀ। ਇਹ ਬਾਰਡਰ ਪਰਸੋਨਲ ਮੀਟਿੰਗ (ਬੀਪੀਐਮ) ਬਿੰਦੂ ਹੈ ਜੋ ਭਾਰਤ ਵੱਲ ਕੀਤੀ ਗਈ ਹੈ। ਭਾਰਤੀ ਪਾਸੇ ਬੈਠਕ ਹੋਣ ਦਾ ਅਰਥ ਹੈ ਕਿ ਇਹ ਮੁਲਾਕਾਤ ਭਾਰਤ ਦੁਆਰਾ ਸ਼ੁਰੂ ਕੀਤੀ ਗਈ ਹੈ ਅਤੇ ਭਾਰਤ ਨੇ ਬੈਠਕ ਬੁਲਾਈ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget