ਪੜਚੋਲ ਕਰੋ

ਹੁਣ ਇਨ੍ਹਾਂ ਮੁਲਕਾਂ ਦੇ ਟੈਲੀਵਿਜ਼ਨ ਚੈਨਲ ਨਹੀਂ ਵੇਖ ਸਕਣਗੇ ਕਸ਼ਮੀਰੀ

ਹੁਣ ਕਸ਼ਮੀਰੀ ਪਾਕਿਸਤਾਨ, ਇਰਾਨ, ਤੁਰਕੀ ਤੇ ਮਲੇਸ਼ੀਆ ਦੇ ਟੈਲੀਵਿਜ਼ਨ ਚੈਨਲ ਨਹੀਂ ਵੇਖ ਸਕਣਗੇ। ਭਾਰਤ ਸਰਕਾਰ ਨੇ ਇਨ੍ਹਾਂ ਮੁਲਕਾਂ ਦੇ ਟੈਲੀਵਿਜ਼ਨ ਚੈਨਲਾਂ ਨੂੰ ਬਲਾਕ ਕਰਨ ਦਾ ਫੈਸਲਾ ਕੀਤਾ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ’ਚ ਜੁਆਇੰਟ ਸਕੱਤਰ ਵਿਕਰਮ ਸਹਾਏ ਨੇ ਕੇਬਲ ਅਪਰੇਟਰਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਸ੍ਰੀਨਗਰ: ਹੁਣ ਕਸ਼ਮੀਰੀ ਪਾਕਿਸਤਾਨ, ਇਰਾਨ, ਤੁਰਕੀ ਤੇ ਮਲੇਸ਼ੀਆ ਦੇ ਟੈਲੀਵਿਜ਼ਨ ਚੈਨਲ ਨਹੀਂ ਵੇਖ ਸਕਣਗੇ। ਭਾਰਤ ਸਰਕਾਰ ਨੇ ਇਨ੍ਹਾਂ ਮੁਲਕਾਂ ਦੇ ਟੈਲੀਵਿਜ਼ਨ ਚੈਨਲਾਂ ਨੂੰ ਬਲਾਕ ਕਰਨ ਦਾ ਫੈਸਲਾ ਕੀਤਾ ਹੈ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ’ਚ ਜੁਆਇੰਟ ਸਕੱਤਰ ਵਿਕਰਮ ਸਹਾਏ ਨੇ ਕੇਬਲ ਅਪਰੇਟਰਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਸਹਾਏ ਨੇ ਹਾਲਾਂਕਿ ਮੀਟਿੰਗ ਬਾਰੇ ਬਹੁਤੀ ਤਫ਼ਸੀਲ ਦੇਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਪਹਿਲਾਂ ਸਰਕਾਰ ਨੇ ਪਿਛਲੇ ਸਾਲ ਜੁਲਾਈ ਵਿੱਚ ਕੇਬਲ ਅਪਰੇਟਰਾਂ ਨੂੰ 34 ਚੈਨਲ ਪ੍ਰਸਾਰਿਤ ਕਰਨ ਤੋਂ ਰੋਕਿਆ ਸੀ, ਪਰ ਅਜਿਹੀਆਂ ਰਿਪੋਰਟਾਂ ਹਨ ਕਿ ਇਨ੍ਹਾਂ ਹਦਾਇਤਾਂ ਦਾ ਪਾਲਣ ਨਹੀਂ ਹੋਇਆ। ਦਰਅਸਲ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਮਗਰੋਂ ਉੱਥੇ ਹਾਲਾਤ ਅਜੇ ਤੱਕ ਸਾਜ਼ਗਾਰ ਨਹੀਂ ਹੋਏ। ਪਾਕਿਸਤਾਨ ਤੋਂ ਇਲਾਵਾ ਕੁਝ ਮੁਲਕਾਂ ਦੇ ਚੈਨਲ ਕਸ਼ਮੀਰੀ ਲੋਕਾਂ ਦੇ ਮੁੱਦੇ ਉਠਾਉਂਦਿਆਂ ਭਾਰਤ ਸਰਕਾਰ ਦੀ ਅਲੋਚਨਾ ਕਰ ਰਹੇ ਹਨ। ਇਸ ਲਈ ਭਾਰਤ ਸਰਕਾਰ ਨੇ ਇਨ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget