ਪੜਚੋਲ ਕਰੋ

ਗੁਰਪੁਰਬ ਦੇ ਨਾਲ ਹੀ ਦੇਸ਼ਵਾਸੀ ਮਨਾ ਰਹੇ ਕਾਰਤਿਕ ਪੂਰਨਿਮਾ ਤੇ ਦੇਵ ਦੀਵਾਲੀ

ਨਵੀਂ ਦਿੱਲੀ: ਦੇਸ਼ ਭਰ ‘ਚ ਅੱਜ ਯਾਨੀ 23 ਨਵੰਬਰ ਨੂੰ ਗੁਰਪੁਰਬ ਮਨਾਇਆ ਜਾ ਰਿਹਾ ਹੈ। ਇਹ ਪੁਰਬ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਦੇ ਰੂਪ ‘ਚ ਮਨਾਇਆ ਜਾਂਦਾ ਹੈ। ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਤਿੰਨਾਂ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ‘ਤੇ ਵਧਾਈ ਦਿੱਤੀ। ਇਸ ਤੋਂ ਇੱਕ ਦਿਨ ਪਹਿਲਾਂ 22 ਨਵੰਬਰ ਨੂੰ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਵੱਡੀ ਖੁਸ਼ਖਬਰੀ ਦਿੰਦੇ ਹੋਏ ਕਰਤਾਰਪੁਰ ਕੌਰੀਡੋਰ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਮਾਮਲਾ ਉਠਾਇਆ ਸੀ। ਇਸ ਤੋਂ ਇਲਾਵਾ ਹਿੰਦੂ ਧਰਮ ਅੱਜ ਕਾਰਤਿਕ ਪੂਰਨਿਮਾ ਤੇ ਦੇਵ ਦੀਵਾਲੀ ਮਨਾ ਰਿਹਾ ਹੈ। ਕਾਰਤਿਕ ਪੂਰਨਿਮਾ ‘ਚ ਲੋਕ ਇਸ਼ਨਾਨ ਤੋਂ ਬਾਅਦ ਅੰਨ ਦਾਨ ਕਰਦੇ ਹਨ। ਦੇਵ ਦੀਵਾਲੀ ਮੌਕੇ ਦਰਿਆਵਾਂ ਦੇ ਕੰਢਿਆਂ ਨੂੰ ਦੀਵੇ ਬਾਲ ਕੇ ਸਜਾਇਆ ਜਾਂਦਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

IndiGo Flight: ਇੰਡੀਗੋ ਦੀ ਫਲਾਇਟ ‘ਚ ਮੱਚਿਆ ਹਾਹਾਕਾਰ! ਅਚਾਨਕ ਜਹਾਜ਼ ਵਿੱਚੋਂ ਨਿਕਲਣ ਲੱਗਿਆ ਧੂੰਆਂ; ਯਾਤਰੀਆਂ ‘ਚ ਪੈ ਗਿਆ ਚੀਕ-ਚਿਹਾੜਾ: ਫਿਰ...
ਇੰਡੀਗੋ ਦੀ ਫਲਾਇਟ ‘ਚ ਮੱਚਿਆ ਹਾਹਾਕਾਰ! ਅਚਾਨਕ ਜਹਾਜ਼ ਵਿੱਚੋਂ ਨਿਕਲਣ ਲੱਗਿਆ ਧੂੰਆਂ; ਯਾਤਰੀਆਂ ‘ਚ ਪੈ ਗਿਆ ਚੀਕ-ਚਿਹਾੜਾ: ਫਿਰ...
Free Ration : ਹੁਣ 2.50 ਲੱਖ ਰੁਪਏ ਕਮਾਉਣ ਵਾਲਿਆਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ, CM ਰੇਖਾ ਗੁਪਤਾ ਦਾ ਵੱਡਾ ਐਲਾਨ
Free Ration : ਹੁਣ 2.50 ਲੱਖ ਰੁਪਏ ਕਮਾਉਣ ਵਾਲਿਆਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ, CM ਰੇਖਾ ਗੁਪਤਾ ਦਾ ਵੱਡਾ ਐਲਾਨ
Bikaner : ‘ਸਿਰਫ਼ ਬਾਰਡਰ ਨਹੀਂ, 50 ਕਿਲੋਮੀਟਰ ਤੱਕ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ...’, ਅਮਿਤ ਸ਼ਾਹ ਦਾ BSF ਨੂੰ ਸੰਦੇਸ਼
Bikaner : ‘ਸਿਰਫ਼ ਬਾਰਡਰ ਨਹੀਂ, 50 ਕਿਲੋਮੀਟਰ ਤੱਕ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ...’, ਅਮਿਤ ਸ਼ਾਹ ਦਾ BSF ਨੂੰ ਸੰਦੇਸ਼
Odisha ਦੇ ਕਾਲਾਹਾਂਡੀ ‘ਚ ਵੱਡਾ ਹਾਦਸਾ, ਸੈਪਟਿਕ ਟੈਂਕ 'ਚ ਦਮ ਘੁੱਟਣ ਕਾਰਨ 6 ਦੀ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ
Odisha ਦੇ ਕਾਲਾਹਾਂਡੀ ‘ਚ ਵੱਡਾ ਹਾਦਸਾ, ਸੈਪਟਿਕ ਟੈਂਕ 'ਚ ਦਮ ਘੁੱਟਣ ਕਾਰਨ 6 ਦੀ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Big News: ਵੱਡੀ ਖਬਰ, 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼; CM ਵਿਜੇ ਵੱਲੋਂ 50,000 ਰੁਪਏ ਤੱਕ ਦਾ...
ਵੱਡੀ ਖਬਰ, 14 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਹੋਇਆ ਮਾਫ਼; CM ਵਿਜੇ ਵੱਲੋਂ 50,000 ਰੁਪਏ ਤੱਕ ਦਾ...
ਥਲਾਪਤੀ ਵਿਜੈ ਆਪਣੇ ਦਮ 'ਤੇ ਚਲਾਉਣਗੇ ਸਰਕਾਰ, ਨਹੀਂ ਚੱਲੇਗੀ ਕਿਸੇ ਦੀ ਮਨਮਾਨੀ! AIADMK ਦੇ ਚੌਥੇ ਵਿਧਾਇਕ ਨੇ ਵੀ ਦਿੱਤਾ ਅਸਤੀਫਾ
ਥਲਾਪਤੀ ਵਿਜੈ ਆਪਣੇ ਦਮ 'ਤੇ ਚਲਾਉਣਗੇ ਸਰਕਾਰ, ਨਹੀਂ ਚੱਲੇਗੀ ਕਿਸੇ ਦੀ ਮਨਮਾਨੀ! AIADMK ਦੇ ਚੌਥੇ ਵਿਧਾਇਕ ਨੇ ਵੀ ਦਿੱਤਾ ਅਸਤੀਫਾ
Embed widget